ਦਰਦਨਾਕ ਸੜਕ ਹਾਦਸਾ : ਹਰਿਦੁਆਰ ਤੋਂ ਅਸਥੀਆਂ ਵਿਸਰਜਨ ਕਰ ਕੇ ਪਰਤ ਰਹੇ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ, 17 ਜ਼ਖਮੀ
ਜੀਂਦ-ਚੰਡੀਗੜ੍ਹ ਰੋਡ 'ਤੇ ਪਿੰਡ ਕੰਡੇਲਾ ਨੇੜੇ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਟਰੱਕ ਅਤੇ ਪਿਕਅੱਪ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਆਲੇ-ਦੁਆਲੇ ਦੇ ਪਿੰਡ 'ਚ ਵੀ ਸੁਣਾਈ ਦਿੱਤੀ। ਸਾਰੇ ਹਿਸਾਰ ਜ਼ਿਲ੍ਹੇ ਦੇ ਪਿੰਡ ਨਾਰਨੌਂਦ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।