Saturday, April 05, 2025

Transfers

ਮਾਲ ਵਿਭਾਗ (Revenue Deptt.) ਕੇਸਾਂ ਦਾ ਨਿਪਟਾਰਾ ਮਿੱਥੇ ਸਮੇਂ ਵਿਚ ਕੀਤਾ ਜਾਵੇ: ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ

ਐਸ.ਏ.ਐਸ ਨਗਰ 15 ਜੂਨ :
 
ਜ਼ਿਲੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਨਿਬੇੜਾ........

Punjab Police Transfers : ਪੰਜਾਬ ਪੁਲਿਸ 'ਚ 28 IPS/PPS ਅਧਿਕਾਰੀ ਇਧਰੋਂ-ਉਧਰ, ਦੇਖੋ ਲਿਸਟ

19 ਆਈਪੀਐੱਸ ਤੇ 9 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ 'ਚ ਆਪ ਸਰਕਾਰ ਬਣਨ ਮਗਰੋਂ ਕਈ ਵਾਰ ਵੱਡੇ ਪੱਧਰ 'ਤੇ ਟਰਾਂਸਫਰ ਕੀਤੇ ਗਏ ਹਨ।

ਪੰਜਾਬ ਸਰਕਾਰ ਨੇ 32 ਆਈਏਐਸ ਅਫਸਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ :ਪੰਜਾਬ ਸਰਕਾਰ ਨੇ 32 ਆਈਏਐਸ ਅਫਸਰਾਂ ਦੇ ਕੀਤੇ ਤਬਾਦਲੇ...............

Advertisement