Thursday, October 17, 2024
BREAKING
Giani Harpreet Singh: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ Gold Price Today: ਕਰਵਾ ਚੌਥ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ਚ ਇੱਕ ਵਾਰ ਫੇਰ ਆਇਆ ਉਛਾਲ, ਜਾਣੋ ਤੁਹਾਡੇ ਸ਼ਹਿਰ ਚ ਤਾਜ਼ਾ ਗੋਲਡ ਰੇਟ Petrol Price Today: ਪੈਟਰੋਲ, ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦਾ ਹੋਇਆ ਐਲਾਨ, ਜਾਣੋ 17 ਅਕਤੂਬਰ ਨੂੰ ਆਪਣੇ ਸ਼ਹਿਰ ਵਿੱਚ ਤਾਜ਼ਾ ਰੇਟ Hukamnama Sahib: ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ

Trending News

Mexico: ਜਿੰਦਾ ਹੋਣ ਤੋਂ ਬਾਅਦ ਤਾਬੂਤ 'ਚੋਂ ਮਾਂ ਨੂੰ ਬੁਲਾਇਆ ਤੇ ਫਿਰ ਤਿੰਨ ਸਾਲ ਦੀ ਮਾਸੂਮ ਸੌਂ ਗਈ ਸਦਾ ਦੀ ਨੀਂਦ

 ਤਾਬੂਤ 'ਚ ਜ਼ਿੰਦਾ ਰਹੀ ਇਸ ਬੱਚੀ ਨੂੰ ਥੋੜ੍ਹੀ ਦੇਰ ਬਾਅਦ ਮ੍ਰਿਤਕ ਐਲਾਨ ਦਿੱਤਾ ਗਿਆ। ਤਿੰਨ ਸਾਲਾ ਬੱਚੀ ਕੈਮਿਲਾ ਰੋਕਸਾਨਾ ਮਾਰਟੀਨੇਜ਼ ਮੇਂਡੋਜ਼ਾ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ ਪਰ ਦਫ਼ਨਾਉਣ ਵਾਲੇ ਦਿਨ ਇਹ ਬੱਚੀ ਕੁਝ ਸਮੇਂ ਲਈ ਜ਼ਿੰਦਾ ਸੀ। 

10-10 ਰੁਪਏ ਦੇ ਸਿੱਕਿਆਂ ਨਾਲ ਖਰੀਦੀ 6 ਲੱਖ ਦੀ ਕਾਰ, ਬੈਂਕ ਨੇ ਵੀ ਲੈਣ ਤੋਂ ਕਰ ਦਿੱਤਾ ਸੀ ਇਨਕਾਰ

ਵੇਤ੍ਰਿਵੇਲ ਨੇ ਪੁੱਛਿਆ, "ਬੈਂਕ ਇਨ੍ਹਾਂ ਸਿੱਕਿਆਂ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਿਉਂ ਕਰ ਰਹੇ ਹਨ ਜਦੋਂ ਕਿ ਆਰਬੀਆਈ ਨੇ ਇਨ੍ਹਾਂ ਨੂੰ ਬੇਕਾਰ ਘੋਸ਼ਿਤ ਨਹੀਂ ਕੀਤਾ ਹੈ?" ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਆਂਢ-ਗੁਆਂਢ 'ਚ ਕਈ ਅਜਿਹੇ ਬੱਚੇ ਹਨ

OMG! ਮਹਿਲਾ ਦਾ ਕਤਲ ਕਰਨ ਦੇ ਮਾਮਲੇ 'ਚ ਭੇਡ ਨੂੰ 3 ਸਾਲ ਦੀ ਸਜ਼ਾ

ਭੇਡ ਨੇ ਔਰਤ 'ਤੇ ਆਪਣੇ ਸਿੰਗਾਂ ਨਾਲ ਉਦੋਂ ਤੱਕ ਹਮਲਾ ਕੀਤਾ ਜਦੋਂ ਤੱਕ ਉਸ ਦੀਆਂ ਸਾਰੀਆਂ ਪਸਲੀਆਂ ਟੁੱਟ ਨਾ ਗਈਆਂ। ਇਸ ਤੋਂ ਬਾਅਦ ਜਦੋਂ ਔਰਤ ਬੇਹੋਸ਼ ਹੋ ਗਈ ਤਾਂ ਭੇਡ ਉਸ ਨੂੰ ਉਥੇ ਛੱਡ ਕੇ ਚਲੀ ਗਈ ਅਤੇ ਇੰਨੀਆਂ ਡੂੰਘੀਆਂ ਸੱਟਾਂ ਕਾਰਨ ਹਸਪਤਾਲ ਪਹੁੰਚਦਿਆਂ ਹੀ ਔਰਤ ਦੀ ਮੌਤ ਹੋ ਗਈ।

ਉਡਾਣ ਭਰਦਿਆਂ ਹੀ ਜਹਾਜ਼ ਦਾ ਇੰਜਣ ਹਵਾ 'ਚ ਹੋਇਆ ਬੰਦ, ਪਾਇਲਟ ਨੇ ਕਰਵਾਈ ਐਮਰਜੈਂਸੀ ਲੈਂਡਿੰਗ

ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਬੈਂਗਲੁਰੂ ਜਾ ਰਹੇ ਇਸ ਜਹਾਜ਼ ਦੇ ਯਾਤਰੀਆਂ ਨੂੰ ਵੀਰਵਾਰ ਨੂੰ ਦੂਜੇ ਜਹਾਜ਼ 'ਚ ਭੇਜਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਹਵਾਬਾਜ਼ੀ ਰੈਗੂਲੇਟਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ। 

Advertisement