Thursday, April 03, 2025

Trial

Punjab’s Mega Infrastructure Projects: A Game-Changer for Jobs, Economy, and Development

• “Which infrastructure project in Punjab are you most excited about, and why?”

•“Do you think these developments will bring lasting economic benefits to the people of Punjab?”

•“How do you see the future of Punjab in the next 5-10 years with these changes?”

Gurmeet Ram Rahim Singh: ਡੇਰਾ ਮੁਖੀ ਰਾਮ ਰਹੀਮ ਦੀ ਅਪੀਲ ਦਾ ਨਿਪਟਾਰਾ, ਬੇਅਦਬੀ ਮਾਮਲੇ ਦੀ ਜਾਂਚ CBI ਤੋਂ ਕਰਾਉਣ ਦੀ ਕੀਤੀ ਸੀ ਮੰਗ

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਪਿਛਲੇ ਮਹੀਨੇ ਹਾਈਕੋਰਟ ਵਲੋਂ ਡੇਰਾ ਮੁਖੀ ਖਿਲਾਫ ਇਨ੍ਹਾਂ ਮਾਮਲਿਆਂ 'ਚ ਮੁਕੱਦਮਾ ਚਲਾਉਣ 'ਤੇ ਲਗਾਈ ਰੋਕ ਨੂੰ ਹਟਾ ਦਿੱਤਾ ਸੀ। ਹੁਣ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ 'ਚ ਵਿਚਾਰ ਅਧੀਨ ਹੈ, ਇਸ ਲਈ ਹਾਈਕੋਰਟ 'ਚ ਸੁਣਵਾਈ ਦੀ ਲੋੜ ਨਹੀਂ ਹੈ। ਇਸ ਆਧਾਰ 'ਤੇ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

Ludhiana News: ਲੁਧਿਆਣਾ 'ਚ ਵੱਡਾ ਹਾਦਸਾ, ਨਿਰਮਾਣ ਅਧੀਨ ਫੈਕਟਰੀ ਦੀ ਕੰਧ ਡਿੱਗੀ, ਮਲਬੇ ਹੇਠਾਂ ਦਬੇ 8 ਮਜ਼ਦੂਰ, ਇੱਕ ਦੀ ਮੌਤ

ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਫੇਜ਼-7 ਵਿੱਚ ਇੱਕ ਫੈਕਟਰੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਮਜ਼ਦੂਰ ਕੁਝ ਦਿਨਾਂ ਤੋਂ ਕੰਮ ਕਰ ਰਿਹਾ ਸੀ। 11 ਫੁੱਟ ਉੱਚੀ ਕੰਧ ਬਣਾਈ ਗਈ ਸੀ। ਮੰਗਲਵਾਰ ਨੂੰ ਕੰਧ ਦਾ ਸ਼ਟਰਿੰਗ ਖੋਲ੍ਹਣ ਤੋਂ ਬਾਅਦ ਪਲਸਤਰ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਤਾਂ ਅਚਾਨਕ ਕੰਧ ਡਿੱਗ ਗਈ।

NRI News: ਕੈਨੇਡਾ 'ਚ ਪੰਜਾਬੀ ਕੁੜੀ ਦੀ ਭੇਦ ਭਰੀ ਹਾਲਤ 'ਚ ਮੌਤ, ਓਵਨ 'ਚ ਮਿਲੀ 19 ਸਾਲਾ ਲੜਕੀ ਦੀ ਲਾਸ਼

ਹੈਲੀਫੈਕਸ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਨੀਵਾਰ ਰਾਤ ਕਰੀਬ 9:30 ਵਜੇ ਵਾਲਮਾਰਟ ਤੋਂ ਔਰਤ ਦੀ ਮੌਤ ਦੀ ਰਿਪੋਰਟ ਮਿਲੀ। ਪੁਲਸ ਨੇ ਦੱਸਿਆ ਕਿ ਔਰਤ ਸਟੋਰ 'ਚ ਕੰਮ ਕਰਦੀ ਸੀ ਅਤੇ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।

ਸ਼ਰਾਬ 'ਤੇ ਸੁਪਰੀਮ ਕੋਰਟ ਨੇ ਪਲਟਿਆ 34 ਸਾਲ ਪੁਰਾਣਾ ਫੈਸਲਾ, ਚੀਫ ਜਸਟਿਸ ਬੋਲੇ- 'ਨਹੀਂ ਖੋਹ ਸਕਦੇ ਰਾਜ ਦੀ ਪਾਵਰ'

ਸੁਪਰੀਮ ਕੋਰਟ ਨੇ ਸਿੰਥੇਟਿਕਸ ਅਤੇ ਕੈਮੀਕਲਜ਼ ਮਾਮਲੇ ਵਿੱਚ ਸੱਤ ਜੱਜਾਂ ਦੀ ਸੰਵਿਧਾਨਕ ਬੈਂਚ ਦੇ 1990 ਦੇ ਫੈਸਲੇ ਨੂੰ ਰੱਦ ਕਰ ਦਿੱਤਾ। 1990 ਵਿੱਚ ਸੰਵਿਧਾਨਕ ਬੈਂਚ ਨੇ ਕੇਂਦਰ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ। ਸੰਵਿਧਾਨਕ ਬੈਂਚ ਦੀ ਤਰਫੋਂ, ਕਿਹਾ ਗਿਆ ਸੀ ਕਿ ਰਾਜ ਸਮਕਾਲੀ ਸੂਚੀ ਦੇ ਤਹਿਤ ਵੀ ਉਦਯੋਗਿਕ ਸ਼ਰਾਬ ਨੂੰ ਨਿਯਮਤ ਕਰਨ ਦਾ ਦਾਅਵਾ ਨਹੀਂ ਕਰ ਸਕਦੇ।

Ratan Tata Hospitalized: Veteran Industrialist in Critical Condition

Ratan Tata, the iconic Chairman Emeritus of Tata Sons, is reportedly in critical condition at Mumbai's Breach Candy Hospital.

No Industrial Unit To Be Set Up Near Mattewara Forests : CM Bhagwant mann

The Chief Minister said that when voted to power his government minutely studied the project and found that this will disturb the ecological balance of the area.

Punjab Budget 2022: ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ

ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਨਾਲ ਹੀ ਖੇਤੀਬਾੜੀ ਸੈਕਟਰ ਲਈ ਵੱਡੇ ਐਲਾਨ ਕੀਤੇ ਹਨ। ਪੰਜਾਬ ਦੀ ਖੇਤੀ ਲਈ 11,560 ਕਰੋੜ ਰੁਪਏ ਰੱਖੇ ਹਨ। ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਲਈ 450 ਕਰੋੜ ਰੁਪਏ ਰੱਖੇ ਗਏ ਹਨ।

ਕੈਬਨਿਟ ਵੱਲੋਂ ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ 'ਚ ਸਹਿਯੋਗ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ 'ਚ ਸੋਧ ਨੂੰ ਪ੍ਰਵਾਨਗੀ

 ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਵਪਾਰ ਨੂੰ ਸੁਖਾਲਾ ਬਣਾਉਣ ਲਈ 6 ਫਰਵਰੀ, 2020 ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਨੋਟੀਫਾਈ ਕੀਤਾ ਗਿਆ ਸੀ।

Advertisement