Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Twin Towers Demolition

ਟਵਿਨ ਟਾਵਰ ਬਲਾਸਟ 'ਤੇ ਸੁਪਰਟੈਕ ਦਾ ਬਿਆਨ- 'ਸਾਡਾ ਕਸੂਰ ਨਹੀਂ, ਅਥਾਰਟੀ ਦੀ ਇਜਾਜ਼ਤ ਨਾਲ ਹੋਇਆ ਸੀ ਨਿਰਮਾਣ'

ਸੁਪਰਟੈਕ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੇ ਇਸ ਨੂੰ ਢਾਹੁਣ ਦੀ ਜ਼ਿੰਮੇਵਾਰੀ ਵਿਸ਼ਵ ਪ੍ਰਸਿੱਧ ਕੰਪਨੀ ਨੂੰ ਸੌਂਪੀ ਹੈ। ਇਸ ਏਜੰਸੀ ਕੋਲ ਉੱਚੀਆਂ ਇਮਾਰਤਾਂ ਨੂੰ ਸੁਰੱਖਿਅਤ ਢਾਹੁਣ ਦੀ ਮੁਹਾਰਤ ਹੈ।

 

ਨੋਇਡਾ ਦਾ ਟਵਿਨ ਟਾਵਰ ਢੇਰ; 13 ਸਾਲਾਂ 'ਚ ਬਣੀ 40 ਮੰਜ਼ਿਲਾਂ ਇਮਾਰਤ 9 ਸੈਕਿੰਡ 'ਚ ਮਲਬਾ ਬਣੀ

ਇਮਾਰਤ  ਨੂੰ ਬਣਾਉਣ 'ਚ 500 ਕਰੋੜ ਰੁਪਏ ਦਾ ਖਰਚਾ ਆਇਆ ਸੀ ਤੇ 13 ਸਾਲਾਂ 'ਚ ਇਸ ਬਿਲਡਿੰਗ ਨੂੰ ਤਿਆਰ ਕੀਤਾ ਗਿਆ ਸੀ। ਆਖਿਰਕਾਰ 9 ਸਾਲਾਂ ਬਾਅਦ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।

ਟਵਿਨ ਟਾਵਰ 'ਤੇ ਲਾਇਆ ਜਾਵੇਗਾ 3700 ਕਿਲੋ ਵਿਸਫੋਟਕ, ਇਸ ਦਿਨ ਸ਼ੁਰੂ ਹੋਵੇਗੀ ਡੇਂਗਣ ਦੀ ਪ੍ਰਕਿਰਿਆ

ਨੋਇਡਾ ਦੇ ਸੈਕਟਰ 93ਏ ਵਿੱਚ ਸੁਪਰਟੈਕ ਟਵਿਨ ਟਾਵਰਾਂ ਨੂੰ ਢਾਹੁਣ ਦੀ ਤਰੀਕ ਇੱਕ ਹਫ਼ਤੇ ਲਈ ਵਧਾ ਦਿੱਤੀ ਗਈ ਹੈ। ਹੁਣ ਇਸ ਨੂੰ ਸੁੱਟਣ ਦੀ ਪ੍ਰਕਿਰਿਆ 28 ਅਗਸਤ ਤੋਂ ਸ਼ੁਰੂ ਹੋਵੇਗੀ। 

Advertisement