Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ
Punjab Stubble Burning: ਪੰਜਾਬ ਵਿੱਚ ਬੁੱਧਵਾਰ ਨੂੰ ਪਰਾਲੀ ਸਾੜਨ ਦੇ 179 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਇਸ ਸੀਜ਼ਨ ਦੌਰਾਨ ਕੁੱਲ ਕੇਸ ਹੁਣ ਵੱਧ ਕੇ 10,104 ਹੋ ਗਏ ਹਨ। ਬੁੱਧਵਾਰ ਨੂੰ, ਸਭ ਤੋਂ ਵੱਧ ਮਾਮਲੇ, 26-26, ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸੰਗਰੂਰ ਤੋਂ ਸਾਹਮਣੇ ਆਏ।