Thursday, April 03, 2025

US elections

US Presidential Election: ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਕਮਲਾ ਹੈਰਿਸ ਤੇ ਡੌਨਲਡ ਟਰੰਪ ਵਿਚਾਲੇ ਸਖਤ ਮੁਕਾਬਲਾ, 7 'ਸਵਿੰਗ ਟੈਸਟ' ਤੈਅ ਕਰਨਗੇ ਨਤੀਜੇ

Donald Trump Vs Kamala Harris: ਕਮਲਾ ਹੈਰਿਸ ਅਤੇ ਡੋਨਾਲਡ ਟਰੰਪ ਵੀ ਇਸ ਗੱਲ ਨੂੰ ਜਾਣਦੇ ਹਨ, ਜਿਸ ਕਾਰਨ ਉਨ੍ਹਾਂ ਨੇ ਆਪਣੀ ਸਾਰੀ ਊਰਜਾ ਇਨ੍ਹਾਂ ਸਵਿੰਗ ਰਾਜਾਂ ਵਿਚ ਚੋਣ ਪ੍ਰਚਾਰ ਕਰਨ 'ਤੇ ਲਗਾ ਦਿੱਤੀ ਹੈ। ਅਮਰੀਕਾ ਵਿੱਚ ਇਲੈਕਟੋਰਲ ਕਾਲਜ ਦੀਆਂ 538 ਵੋਟਾਂ ਹਨ, ਜਿਨ੍ਹਾਂ ਵਿੱਚੋਂ 270 ਇਲੈਕਟੋਰਲ ਵੋਟਾਂ ਹਾਸਲ ਕਰਨ ਵਾਲਾ ਉਮੀਦਵਾਰ ਜੇਤੂ ਹੁੰਦਾ ਹੈ। ਤਾਜ਼ਾ ਪੋਲ ਦਰਸਾਉਂਦਾ ਹੈ ਕਿ ਚੋਣ ਨਤੀਜਿਆਂ ਦਾ ਫੈਸਲਾ ਸੱਤ ਸਵਿੰਗ ਰਾਜਾਂ ਐਰੀਜ਼ੋਨਾ, ਨੇਵਾਡਾ, ਵਿਸਕਾਨਸਿਨ, ਮਿਸ਼ੀਗਨ, ਪੈਨਸਿਲਵੇਨੀਆ, ਉੱਤਰੀ ਕੈਰੋਲੀਨਾ ਅਤੇ ਜਾਰਜੀਆ ਦੁਆਰਾ ਕੀਤਾ ਜਾਵੇਗਾ।

US Elections: ਡੌਨਲਡ ਟਰੰਪ ਦਾ ਸਮਰਥਨ ਕਰ ਰਹੇ ਤਿੰਨ ਭਾਰਤੀ-ਅਮਰੀਕੀ ਨੇਤਾਵਾਂ ਦਾ ਕਮਲਾ ਹੈਰਿਸ 'ਤੇ ਹਮਲਾ, ਕਿਹਾ- 'ਉਨ੍ਹਾਂ ਨੂੰ ਵਿਦੇਸ਼ ਨੀਤੀ ਦਾ ਤਜਰਬਾ ਨਹੀਂ...'

ਡੈਮੋਕ੍ਰੇਟਿਕ ਪੱਖ ਤੋਂ ਕਮਲਾ ਹੈਰਿਸ ਅਤੇ ਰਿਪਬਲਿਕਨ ਪੱਖ ਤੋਂ ਡੋਨਾਲਡ ਟਰੰਪ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। ਦੋਵੇਂ ਜਿੱਤਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਹੁਣ ਉਪ ਰਾਸ਼ਟਰਪਤੀ ਤਿੰਨ ਭਾਰਤੀ-ਅਮਰੀਕੀ ਰਿਪਬਲਿਕਨ ਨੇਤਾਵਾਂ ਦੇ ਹਮਲੇ ਦੇ ਘੇਰੇ ਵਿੱਚ ਆ ਗਏ ਹਨ।

US Elections Fuel Online Hate: South Asians Targeted with Racist Slurs

A recent report by Stop AAPI Hate reveals a disturbing surge in online hate against South Asian Americans, particularly in extremist spaces, from January 2023 to August 2024.

Advertisement