55,000 ਤੋਂ ਵੱਧ ਵਿਦਿਆਰਥੀਆਂ ਅਤੇ ਐਕਸਚੇਂਜ ਵਿਜ਼ੀਟਰਾਂ ਨੂੰ ਅਮਰੀਕਾ ਵਿਚ ਪੜ੍ਹਨ ਲਈ ਮਨਜ਼ੂਰੀ
ਨਵੀਂ ਦਿੱਲੀ :ਯੂਐਸ ਦੂਤਘਰ ਨੇ ਕਿਹਾ, “ਭਾਰਤ ਵਿੱਚ ਯੂਐਸ ਮਿਸ਼ਨ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਵਿਸ਼ਵਵਿਆਪੀ ਕੋਵਿਡ -19 ਮਹਾਂਮਾਰੀ ਦੇ ਬਾਵਜੂਦ 2021 ਵਿੱਚ ਉਸਦੇ ਦੂਤਘਰ ਅਤੇ ਕੌਂਸਲੇਟ ਨੇ ਪਹਿਲਾਂ ਨਾਲੋਂ ਵਧੇਰੇ ਵਿਦਿਆਰਥੀ ਵੀਜ਼ਾ ਬਿਨੈਕਾਰਾਂ ਨੂੰ ਮਨਜ਼ੂਰੀ ਦਿੱਤੀ ਹੈ।” ਇਸ ਵਿੱਚ ਕਿਹਾ ਗਿਆ ਹੈ ਕਿ ਕੋਰੋਨਾਵਾਇਰਸ ਮਹਾਂਮਾਰੀ ਦੇ ਬਾਵਜੂਦ ਮੌਜੂਦਾ ਸਾਲ ਵਿੱਚ ਪਹਿਲਾਂ ਨਾਲੋਂ ਵਧੇਰੇ ਵੀਜ਼ਾ..........