Thursday, April 03, 2025

Union Home Minister

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਸ਼ਾ ਤਸਕਰੀ ਨੂੰ ਸਮਾਜ ਲਈ ਖ਼ਤਰਾ ਦੱਸਿਆ, NCB ਨੇ 31000 ਕਿਲੋਗ੍ਰਾਮ ਨਸ਼ੀਲੇ ਪਦਾਰਥ ਕੀਤੇ ਨਸ਼ਟ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 2006-2013 ਦੇ ਮੁਕਾਬਲੇ 2014-2022 ਦਰਮਿਆਨ ਪਿਛਲੇ 8 ਸਾਲਾਂ ਦੌਰਾਨ ਲਗਭਗ 200 ਫੀਸਦੀ ਜ਼ਿਆਦਾ ਮਾਮਲੇ ਦਰਜ ਹੋਏ ਹਨ

ਹਰਿਆਣਾ ਦੀ ਹੋਵੇਗੀ ਵੱਖਰੀ ਵਿਧਾਨ ਸਭਾ, ਕੇਂਦਰੀ ਗ੍ਰਹਿ ਮੰਤਰੀ ਨੇ ਵਾਧੂ ਜ਼ਮੀਨ ਦੇਣ ਦਾ ਕੀਤਾ ਐਲਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ ਗਿਆ ਹੈ । 

ਸਿੱਧੂ ਮੂਸੇਵਾਲਾ ਦੇ ਮਾਤਾ- ਪਿਤਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ, ਭਾਵੁਕ ਹੋਏ ਪਿਤਾ

ਸਿੱਧੂ ਮੂਸੇਵਾਲਾ ਦਾ ਪਰਿਵਾਰ ਲਗਾਤਾਰ ਆਪਣੇ ਬੇਟੇ ਲਈ ਇਨਸਾਫ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਪਰਿਵਾਰ ਨੇ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਰਹੂਮ ਗਾਇਕ ਦੇ ਪਿਤਾ ਭਾਵੁਕ ਹੋ ਗਏ। ਇਸ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਸੀਐੱਮ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ 'ਚ ਤਾਇਨਾਤ ਹੋਵੇਗੀ ਪੈਰਾ ਮਿਲਟਰੀ

ਬਾਸਮਤੀ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕੋਈ ਨੋਟੀਫਿਕੇਸ਼ਨ ਨਹੀਂ ਹੈ, ਇਸ ਲਈ ਕਿਸਾਨਾਂ ਨੂੰ ਪ੍ਰੇਸ਼ਾਨੀ ਨਾ ਆਵੇ, ਇਸ ਸਬੰਧੀ ਗੱਲਬਾਤ ਹੋਈ। ਇਸ ਦੇ ਲਈ ਭਗਵੰਤ ਮਾਨ ਵੀਰਵਾਰ ਦੁਪਹਿਰ ਨੂੰ ਹੀ ਗ੍ਰਹਿ ਮੰਤਰਾਲੇ ਪਹੁੰਚੇ ਸਨ। 

ਦਿੱਲੀ 'ਚ ਚਲ ਰਹੇ ਬੁਲਡੋਜ਼ਰ ਸਬੰਧੀ ਡਿਪਟੀ ਸੀਐਮ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕਿਹਾ MCD ਨੇ ਬਣਾਈ 63 ਲੱਖ ਘਰਾਂ ਨੂੰ ਤੋੜਨ ਦੀ ਯੋਜਨਾ

ਮਨੀਸ਼ ਸਿਸੋਦੀਆ ਨੇ ਕਾਨਫ਼ਰੰਸ ਦੌਰਾਨ ਕਿਹਾ ਕਿ ਭਾਜਪਾ ਦੀ ਦਿੱਲੀ ਵਿੱਚ ਬੁਲਡੋਜ਼ਰ ਰਾਹੀਂ ਵਸੂਲੀ ਦਾ ਪਲਾਨ ਹੈ। ਉਨ੍ਹਾਂ ਕਿਹਾ, ‘ਮੈਂ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ ਹੈ। ਭਾਜਪਾ ਨੇ ਦਿੱਲੀ ਦੇ 63 ਲੱਖ ਘਰਾਂ 'ਤੇ ਬੁਲਡੋਜ਼ਰ ਚਲਾਉਣ ਦੀ ਯੋਜਨਾ ਬਣਾਈ ਹੈ। ਅਸੀਂ ਇਸ ਦਾ ਵਿਰੋਧ ਕਰਦੇ ਹਾਂ ਤੇ ਆਮ ਲੋਕਾਂ ਦੇ ਨਾਲ ਹਾਂ।

Advertisement