ਸੀਐੱਮ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ 'ਚ ਤਾਇਨਾਤ ਹੋਵੇਗੀ ਪੈਰਾ ਮਿਲਟਰੀ
ਬਾਸਮਤੀ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕੋਈ ਨੋਟੀਫਿਕੇਸ਼ਨ ਨਹੀਂ ਹੈ, ਇਸ ਲਈ ਕਿਸਾਨਾਂ ਨੂੰ ਪ੍ਰੇਸ਼ਾਨੀ ਨਾ ਆਵੇ, ਇਸ ਸਬੰਧੀ ਗੱਲਬਾਤ ਹੋਈ। ਇਸ ਦੇ ਲਈ ਭਗਵੰਤ ਮਾਨ ਵੀਰਵਾਰ ਦੁਪਹਿਰ ਨੂੰ ਹੀ ਗ੍ਰਹਿ ਮੰਤਰਾਲੇ ਪਹੁੰਚੇ ਸਨ।