Tuesday, April 01, 2025

Union Minister

Punjab Bypolls 2024: ਬਰਨਾਲਾ 'ਚ ਆਪ ਤੇ ਕਾਂਗਰਸ 'ਤੇ ਭੜਕੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਕਿਹਾ- 'ਕੇਵਲ ਢਿੱਲੋਂ ਦੀ PM ਮੋਦੀ ਨਾਲ ਸਿੱਧੀ ਗੱਲਬਾਤ'

Punjab By Elections 2024: ਸਾਬਕਾ ਕੇਂਦਰੀ ਮੰਤਰੀ ਅਤੇ ਹਿਮਾਚਲ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਬਰਨਾਲਾ ਵਿਧਾਨ ਸਭਾ ਉਪ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਪ੍ਰਚਾਰ ਲਈ ਸੋਮਵਾਰ ਨੂੰ ਬਰਨਾਲਾ ਪੁੱਜੇ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਿਆ। ਨਾਲ ਹੀ 'ਆਪ' ਨੇ ਸਰਕਾਰ 'ਤੇ ਕੋਈ ਵੀ ਚੋਣ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਗਾਇਆ ਅਤੇ ਝੋਨੇ ਦੀ ਖਰੀਦ ਅਤੇ ਡੀਏਪੀ ਖਾਦ ਦੀ ਸਮੱਸਿਆ ਲਈ ਇਸ ਨੂੰ ਜ਼ਿੰਮੇਵਾਰ ਠਹਿਰਾਇਆ।

Punjab News: ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ 'ਤੇ ਘਿਰੀ ਮਾਨ ਸਰਕਾਰ, ਹੁਣ ਰਵਨੀਤ ਬਿੱਟੂ ਬੋਲੇ- 'ਜਾਣ ਬੁੱਝ ਕੇ ਕਿਸਾਨਾਂ ਨੂੰ ਤੰਗ ਕਰ ਰਹੀ ਆਪ ਸਰਕਾਰ'

ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਸਮੱਸਿਆ ਜਾਣਬੁੱਝ ਕੇ ਪੈਦਾ ਕੀਤੀ ਗਈ ਹੈ। ਕਿਉਂਕਿ ਪੰਜਾਬ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਕੰਟਰੋਲ ਹੇਠ ਹੈ। ਬਿੱਟੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੋਵੇਂ ਹੀ ਪੰਜਾਬ ਦੇ ਦੁਸ਼ਮਣ ਹਨ। ਇਸ ਕਰਕੇ ਸੂਬੇ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ ਹੈ। 

CM ਨਾਇਬ ਸਿੰਘ ਸੈਨੀ ਨੇ 'ਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਈ ਅਹਿਮ ਵਿਸ਼ਿਆਂ 'ਤੇ ਹੋਈ ਚਰਚਾ

ਸੁੰਹ ਚੁੱਕਣ ਤੇ ਅਹੁਦਾ ਗ੍ਰਹਿਣ ਕਰਨ ਬਾਅਦ ਮੁੱਖ ਮੰਤਰੀ ਨੇ ਕੇਂਦਰੀ ਸਿਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਵੱਖ-ਵੱਖ ਰਾਜਨੀਤਕ, ਆਰਥਕ ਅਤੇ ਸਮਾਜਿਕ ਵਿਸ਼ਿਆਂ 'ਤੇ ਚਰਚਾ ਕੀਤੀ ਅਤੇ ਵਿਚਾਰ -ਵਟਾਂਦਰਾਂ ਕੀਤਾ।

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ ਧਮਕੀ ਪੱਤਰ, ਡੀਜੀਪੀ ਵੱਲੋਂ ਜਾਂਚ ਦੇ ਹੁਕਮ

ਪੁਲਿਸ ਤੋਂ ਪਤਾ ਲੱਗਾ ਹੈ ਕਿ ਇਹ ਮਾਮਲਾ 30 ਜੂਨ ਰਾਤ ਕਰੀਬ 8.30 ਵਜੇ ਦਾ ਹੈ। ਮੰਤਰੀ ਦੇ ਘਰ ਤੋਂ ਕੁਝ ਦੂਰੀ 'ਤੇ ਪੀਜੀ 'ਚ ਰਹਿਣ ਵਾਲੀ ਇਕ ਮੁਟਿਆਰ ਨੇ ਮੰਤਰੀ ਦੀ ਸੁਰੱਖਿਆ 'ਚ ਤਾਇਨਾਤ ਕਾਂਸਟੇਬਲ ਕਰਮਜੀਤ ਸਿੰਘ ਨੂੰ ਕਾਗਜ਼ ਦਾ ਟੁਕੜਾ ਸੌਂਪਿਆ।

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕੇ ਦਿੱਤੀ ਜਾਣਕਾਰੀ

ਯੂਨੀਅਨ ਸਮ੍ਰਿਤੀ ਇਰਾਨੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਰਾਜੇਂਦਰ ਨਗਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਨਾ ਹੋਣ ਲਈ ਨਾਗਰਿਕਾਂ ਤੋਂ ਮੁਆਫੀ ਮੰਗਦੀ ਹਾਂ, ਕਿਉਂਕਿ ਮੇਰੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁੱਖ ਪ੍ਰਗਟਾਉਣ ਕੇਂਦਰੀ ਮੰਤਰੀ ਗਜ਼ੇਂਦਰ ਸ਼ੇਖਾਵਤ, ਸੁਨੀਲ ਜਾਖੜ ਸਣੇ ਕਈ ਵੱਡੇ ਆਗੂ

ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਨਾਂਵਾਲੀ ਵੀ ਘਟਨਾ ਵਾਲੇ ਦਿਨ ਸਿੱਧੂ ਮੂਸੇਵਾਲਾ ਦੇ ਨਾਲ ਗੱਡੀ ’ਚ ਸਵਾਰ ਗੁਰਵਿੰਦਰ ਸਿੰਘ ਜੋ ਕਿ ਡੀਐਮਸੀ ਲੁਧਿਆਣਾ ਵਿਖੇ ਜ਼ਖਮੀ ਹੈ।

Petrol Diesel Price : ਕੇਂਦਰੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ; ਸੂਬਾ ਸਰਕਾਰਾਂ ਵੀ ਟੈਕਸ ਘਟਾਉਣਾ : ਅਨੁਰਾਗ

ਕੇਂਦਰ ਨੇ ਪੈਟਰੋਲ 'ਤੇ 8 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਟੈਕਸ ਘਟਾਇਆ ਹੈ। ਜਿਸ ਤੋਂ ਬਾਅਦ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਸਸਤਾ ਹੋ ਗਿਆ ਹੈ। ਇਸ ਤੋਂ ਬਾਅਦ ਜਿੱਥੇ ਇੱਕ ਪਾਸੇ ਸਰਕਾਰ ਦੇ ਮੰਤਰੀ ਇਸ ਫੈਸਲੇ ਦੀ ਤਾਰੀਫ ਕਰ ਰਹੇ ਹਨ

Advertisement