Thursday, April 03, 2025

Volvo buses

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

‘ਆਪ’ ਆਗੂ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਵੱਲੋਂ ਬੱਸ ਰੂਟਾਂ ਤੋਂ ਨਿੱਜੀ ਕੰਪਨੀ ਦਾ ਏਕਾਧਿਕਾਰ ਖ਼ਤਮ ਕੀਤਾ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ’ਚ ਲਗਜਰੀ ਬੱਸਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ’ਚ ਸਹੂਲਤਾਂ ਦਾ ਨਵੀਨੀਕਰਨ ਅਤੇ ਵਿਕਾਸ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। 

ਦਿੱਲੀ ਏਅਰਪੋਰਟ ਤਕ ਸੁਪਰ ਲਗਜ਼ਰੀ ਸਰਕਾਰੀ ਵੋਲਵੋ ਬੱਸਾਂ ਚਲਾਉਣਾ ਇਕ ਇਤਹਾਸਕ ਫੈਸਲਾ : ਕੁਲਵੰਤ ਸਿੰਘ

 ਪੰਜਾਬ ਦੇ ਵਸਨੀਕਾਂ ਲਈ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਦਾ ਸਫਰ ਕਫਾਇਤੀ ਰੇਟਾਂ ਤੇ ਅਰਾਮਦਾਇਕ ਅਤੇ ਆਨੰਦਮਈ ਹੋ ਜਾਵੇਗਾ। ਸ.ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਹਰ ਖੇਤਰ ਵਿੱਚ ਜਨਤਾ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕਰਕੇ ਮਾਫੀਆ ਰਾਜ ਚਲਾਇਆ ਜਾ ਰਿਹਾ ਸੀ।

Advertisement