ਰਿਪੋਰਟ 'ਚ ਕਿਹਾ ਗਿਆ ਹੈ ਕਿ ਕੰਪਨੀ ਨੇ ਐਪ 'ਤੇ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਯੂਜ਼ਰਜ਼ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ 16.66 ਲੱਖ ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ।