Sunday, December 22, 2024

arora

AAP Unveils First List of Candidates for Urban Local Bodies Elections, Showcasing Public Trust and Transparent Selection

Chandigarh, December 11, 2024 The Aam Aadmi Party (AAP) Punjab has announced its first list of 784 candidates.....

AAP Punjab New President: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਣਾਇਆ ਗਿਆ AAP ਪੰਜਾਬ ਦਾ ਨਵਾਂ ਪ੍ਰਧਾਨ, ਸ਼ੈਰੀ ਕਲਸੀ ਉਪ ਪ੍ਰਧਾਨ

Aman Arora New Pesident Of AAP Punjab: ਭਗਵੰਤ ਮਾਨ ਨੇ ਐਕਸੀਅਨ 'ਤੇ ਪੋਸਟ ਕਰਕੇ ਦਿੱਤੀ। ਸੀਐਮ ਨੇ ਲਿਖਿਆ- ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉਪ ਪ੍ਰਧਾਨ ਹੋਣਗੇ।

AMAN ARORA REVIEWS DEVELOPMENT PROJECTS ON SITE IN SAS NAGAR & NEW CHANDIGARH

ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸਤਿਕਾਰ ਵਜੋਂ ਸੁਨਾਮ ‘ਚ ਲੋਕ ਪੱਖੀ ਪ੍ਰੋਜੈਕਟ ਦਾ ਰੱਖਣਗੇ ਨੀਂਹ ਪੱਥਰ : ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਤੋਂ ਆਜ਼ਾਦੀ ਦਵਾਉਣ ਲਈ ਆਪਣੀਆਂ ਜਾਨਾਂ ਤੇ ਜਵਾਨੀਆਂ ਵਾਰਨ ਵਾਲੇ ਆਜ਼ਾਦੀ ਘੁਲ਼ਾਟੀਆਂ ਦਾ ਪੰਜਾਬ ਸਰਕਾਰ ਪੂਰਾ ਸਤਿਕਾਰ ਕਰਦੀ ਹੈ 

ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਸੂਬਾ ਬਣਾਵਾਂਗੇ : ਅਮਨ ਅਰੋੜਾ

ਸ੍ਰੀ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨਵੀਂ ਊਰਜਾ ਦੇ ਨਵੇਂ ਪ੍ਰਾਜੈਕਟ ਲਗਾਉਣ ਲਈ ਇਸ ਦੇ ਰਾਹ ਤਲਾਸ਼ਣ ਅਤੇ ਇਸ ਸੰਬੰਧੀ ਵਿਆਪਕ ਵਿਸਥਾਰਤ ਰਿਪੋਰਟ ਬਣਾਉਣ ਲਈ ਕਿਹਾ।ਇਸ ਮੌਕੇ ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ ਤੇ ਪੇਡਾ ਦੇ ਸੀ.ਈ.ਓ. ਸੁਮੀਤ ਜਾਰੰਗਲ ਵੀ ਹਾਜ਼ਰ ਸਨ।

ਅਮਨ ਅਰੋੜਾ ਨੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਜੋ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ, ਨੇ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

Punjab Cabinet Expansion: Five MLAs to get cabinet berth today

Punjab Cabinet: Punjab CM Bhagwant Mann is expected to be include 5 new minister in his Cabinet. Fauja Singh Sarari Guru Harsahai MLA, Anmol Gagan Mann.....

ਮਾਝੇ ਦੇ ਇਕ ਮੰਤਰੀ ਦੀ ਕੈਬਨਿਟ 'ਚੋਂ ਹੋ ਸਕਦੀ ਹੈ ਛੁੱਟੀ, ਨਵੇਂ ਮੰਤਰੀਆਂ 'ਚ ਅਮਨ ਅਰੋੜਾ ਤੇ ਮਾਣੂਕੇ ਦਾ ਨਾਂ ਸਭ ਤੋਂ ਅੱਗੇ

ਮੰਤਰੀ ਨੂੰ ਕੈਬਨਿਟ ਤੋਂ ਦੂਰ ਰੱਖਿਆ ਜਾ ਸਕਦਾ ਹੈ ,ਉਹ ਮਾਝੇ ਨਾਲ ਸਬੰਧਤ ਕੈਬਨਿਟ ਮੰਤਰੀ ਹੋ ਸਕਦਾ ਹੈ। ਦੋਆਬੇ ਦੇ ਇੱਕ ਮੰਤਰੀ ਦੀ ਕਾਰਗੁਜ਼ਾਰੀ 'ਤੇ ਵੀ ਖਾਸ ਨਜ਼ਰ ਹੈ। ਮੰਤਰੀ ਮੰਡਲ ਦੇ ਵਿਸਥਾਰ ਦੀਆਂ ਖ਼ਬਰਾਂ ਤੋਂ ਬਾਅਦ ਪਾਰਟੀ ਵਿਧਾਇਕਾਂ ਵਿੱਚ ਵੀ ਜੋੜਤੋੜ ਅਤੇ ਲਾਬਿੰਗ ਸ਼ੁਰੂ ਹੋ ਗਈ ਹੈ।

ਮਲਾਇਕਾ ਅਰੋੜਾ ਨੇ ਬਿਖਰੇ ਵਾਲਾਂ ਅਤੇ ਬਿਨਾਂ ਮੇਕਅੱਪ ਲੁੱਕ 'ਚ ਸ਼ੇਅਰ ਕੀਤੀਆਂ ਬੈੱਡਰੂਮ ਦੀਆਂ ਤਸਵੀਰਾਂ

ਅਦਾਕਾਰਾ ਨੇ ਸਿੱਧੇ ਆਪਣੇ ਬੈੱਡਰੂਮ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜੋ ਦੱਸ ਰਹੀਆਂ ਹਨ ਕਿ ਅਭਿਨੇਤਰੀ ਨੇ ਆਪਣਾ ਐਤਵਾਰ ਕਿਵੇਂ ਬਿਤਾਇਆ।

ਬੀਰਦਵਿੰਦਰ ਸਿੰਘ ਨੇ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਰੁੱਧ ਲੋਕਪਾਲ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਬੀਰਦਵਿੰਦਰ ਸਿੰਘ ਨੇ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਰੁੱਧ ਲੋਕਪਾਲ ਦੇ ਕੋਲ ਸ਼ਿਕਾਇਤ ਕਰ ਦਿੱਤੀ ਹੈ। ਸ਼ਿਕਾਇਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਮੁਹਾਲੀ ਦੀ 31 ਏਕੜ ਕਮਰਸ਼ੀਅਲ ਜ਼ਮੀਨ ਨੂੰ ਮਿਲੀਭੁਗਤ ਨਾਲ ਇੱਕ ਵੱਡੀ ਕੰਪਨੀ 

Advertisement