Thursday, April 03, 2025

arrest

Ludhiana Tragedy: 19-Year-Old Arrested for Assault on 4-Year-Old

The accused has been booked under the Protection of Children from Sexual Offences (POCSO) Act and relevant sections of the Indian Penal Code (IPC).

Mohali Drug Smuggling Bust: 5 Arrested with 8.5 Kg Opium

In a major crackdown on drug trafficking, the Mohali Police arrested five individuals involved in smuggling 8.5 kilograms of opium.

Amritsar News: ਦੁਬਈ ਤੋਂ ਅੰਡਵਵੀਅਰ 'ਚ ਲੁਕਾ ਕੇ ਲਿਆਇਆ ਡੇਢ ਕਰੋੜ ਦਾ ਸੋਨਾ, ਕਸਟਮ ਵਿਭਾਗ ਨੇ ਅੰਮ੍ਰਿਤਸਰ ਏਅਰਪੋਰਟ 'ਤੇ ਕੀਤਾ ਕਾਬੂ

Punjab News: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੁਬਈ ਤੋਂ ਆਈ ਫਲਾਈਟ 'ਚ ਇਕ ਯਾਤਰੀ ਆਪਣੇ ਅੰਡਰਵੀਅਰ 'ਚ ਲੁਕੋ ਕੇ 2 ਕਿੱਲੋ ਸੋਨਾ ਲੈ ਕੇ ਆਇਆ ਸੀ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਿਵੇਂ ਹੀ ਫਲਾਈਟ ਲੈਂਡ ਹੋਈ, ਚੈਕਿੰਗ ਦੌਰਾਨ ਯਾਤਰੀ ਫੜਿਆ ਗਿਆ। ਜ਼ਬਤ ਕੀਤੇ ਗਏ ਸੋਨੇ ਦੀ ਕੀਮਤ ਕਰੀਬ ਡੇਢ ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਸਟਮ ਅਧਿਕਾਰੀਆਂ ਨੇ ਮੁਲਜ਼ਮ ਅਤੇ ਸੋਨੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Punjab News: ਪੁਲਿਸ ਦਾ ਗੈਂਗਸਟਰਾਂ ਨਾਲ ਜ਼ਬਰਦਸਤ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ 50 ਤੋਂ ਵੱਧ ਗੋਲੀਆਂ, ਪੁਲਿਸ ਅਫਸਰ ਵੀ ਹੋਏ ਜ਼ਖਮੀ

Punjab News Today: ਜਲੰਧਰ (ਦਿਹਾਤੀ) ਦੇ ਪਿੰਡ ਕੰਗਣੀਵਾਲ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ 50 ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਸੀਪੀ ਸਵਪਨ ਸ਼ਰਮਾ ਨੇ ਖੁਦ ਇਸ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ।

ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ?

ਆਈਸੀਸੀ ਨੇ ਕਿਹਾ ਕਿ ਇਜ਼ਰਾਈਲ ਨੂੰ ਅਦਾਲਤ ਦੇ ਅਧਿਕਾਰ ਖੇਤਰ ਨੂੰ ਸਵੀਕਾਰ ਕਰਨ ਦੀ ਲੋੜ ਨਹੀਂ ਹੈ। ਭਾਵ ICC ਆਪਣੇ ਫੈਸਲੇ ਨੂੰ ਲਾਗੂ ਕਰ ਸਕਦਾ ਹੈ, ਭਾਵੇਂ ਇਜ਼ਰਾਈਲ ਅਦਾਲਤ ਦੀ ਪ੍ਰਕਿਰਿਆ ਦਾ ਪਾਲਣ ਨਾ ਕਰੇ।

Anmol Bishnoi: ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਲਾਰੇਂਸ ਦਾ ਭਰਾ ਅਨਮੋਲ ਬਿਸ਼ਨੋਈ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਵੀ ਕਰਾਈ ਸੀ ਫਾਇਰਿੰਗ

Anmol Bishnoi Arrested: ਗੈਂਗਸਟਰ ਅਨਮੋਲ ਬਿਸ਼ਨੋਈ ਦਾ ਨਾਂ ਅਪਰਾਧ ਦੀ ਦੁਨੀਆ 'ਚ ਉਸ ਸਮੇਂ ਚਰਚਾ 'ਚ ਆਇਆ ਸੀ, ਜਦੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਐਨਆਈਏ ਵੱਲੋਂ ਅਨਮੋਲ ਨੂੰ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਐਲਾਨ ਦਿੱਤਾ ਗਿਆ ਸੀ। ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ 'ਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ। 

Arsh Dalla: ਆਖਰ ਕੌਣ ਹੈ ਗੈਂਗਸਟਰ ਅਰਸ਼ ਡੱਲਾ? ਨਿੱਝਰ ਦਾ ਸੀ ਰਾਈਟ ਹੈਂਡ, ਪੰਜਾਬ 'ਚ ਇੰਝ ਫੈਲਾ ਰਿਹਾ ਸੀ ਦਹਿਸ਼ਤ

Gangster Arsh Dalla Arrested: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੀ ਜਾਂਚ ਅਨੁਸਾਰ ਅਰਸ਼ਦੀਪ ਕੈਨੇਡਾ 'ਚ ਬੈਠ ਕੇ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ 'ਚ ਗੈਂਗਸਟਰ ਚਲਾ ਰਿਹਾ ਸੀ। ਇਸ ਤੋਂ ਇਲਾਵਾ ਉਸ ਦੇ ਪਾਕਿਸਤਾਨ ਵਿਚ ਬੈਠੇ ਅੱਤਵਾਦੀਆਂ ਨਾਲ ਵੀ ਸਬੰਧ ਸਨ। ਇਸੇ ਆਧਾਰ 'ਤੇ ਅਰਸ਼ਦੀਪ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਅੱਤਵਾਦੀ ਮਾਡਿਊਲ ਚਲਾ ਰਿਹਾ ਸੀ। 

Ludhiana News: ਮਹਿਲਾ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਲਾਸ਼ ਨੂੰ ਖਾਲੀ ਪਲਾਟ 'ਚ ਸੁੱਟਿਆ, ਪੁਲਿਸ ਨੇ ਕੀਤਾ ਗ੍ਰਿਫਤਾਰ

ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਵਨ ਨੂੰ ਰਸਤੇ ਤੋਂ ਹਟਾਉਣ ਦੀ ਸਾਜ਼ਿਸ਼ ਰਚੀ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਲਾਸ਼ ਨੂੰ ਟੁਕੜੇ-ਟੁਕੜੇ ਕਰਨ ਲਈ ਖਾਲੀ ਪਲਾਟ ਵਿੱਚ ਸੁੱਟ ਦਿੱਤਾ ਗਿਆ ਸੀ।

Tarn Taran News: ਤਰਨਤਾਰਨ ਦੇ ਡੀਸੀ ਦਾ PA ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਪਾਰਟੀ ਤੋਂ ਮੰਗੇ ਸੀ 1 ਲੱਖ, 50 ਹਜ਼ਾਰ ;ਚ ਤੈਅ ਹੋਇਆ ਸੀ ਸੌਦਾ

ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਡੀਸੀ ਪੀਏ ਹਰਮਨਦੀਪ ਸਿੰਘ, ਚੋਣ ਸੈੱਲ ਕਲਰਕ ਹਰਸਿਮਰਨਜੀਤ ਸਿੰਘ ਅਤੇ ਠੇਕਾ ਆਧਾਰਿਤ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਵਜੋਂ ਹੋਈ ਹੈ। ਪੀਏ ਹਰਮਨਦੀਪ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਵਿਜੀਲੈਂਸ ਟੀਮ ਨੇ ਰੰਗੇ ਹੱਥੀਂ ਕਾਬੂ ਕਰ ਲਿਆ, ਜਦੋਂ ਕਿ ਉਨ੍ਹਾਂ ਦਾ ਤੀਜਾ ਸਾਥੀ ਕਲਰਕ ਹਰਸਿਮਰਨਜੀਤ ਸਿੰਘ ਫਰਾਰ ਹੋ ਗਿਆ।

Punjab News: ਕਿਸਾਨ ਆਗੂ ਅਮਨਾ ਪੰਡੋਰੀ ਦੇ ਕਤਲ ਮਾਮਲੇ 'ਚ ਜੱਸੀ ਢੱਟ ਗ੍ਰਿਫਤਾਰ, ਡੀਸੀ ਨੂਰਪੁਰਾ ਸਮੇਤ ਹੋਰ ਮੁਲਜ਼ਮ ਗ੍ਰਿਫਤਾਰ

Punjab News: ਕੈਨੇਡਾ ਦੇ ਗੈਂਗਸਟਰ ਅੰਮ੍ਰਿਤਪਾਲ ਦੇ ਮੁੱਖ ਸਾਥੀ ਠੋਲੂ ਨੂੰ ਜਲੰਧਰ ਪੁਲਿਸ ਨੇ ਕੀਤਾ ਕਾਬੂ, ਆਪ ਆਗੂ ਦੇ ਕਤਲ ਦਾ ਹੈ ਦੋਸ਼ੀ

ਪੰਜਾਬ ਦੀ ਜਲੰਧਰ ਦਿਹਾਤੀ ਪੁਲਿਸ ਨੇ ਕੈਨੇਡਾ ਅਧਾਰਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਇੱਕ ਅਹਿਮ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪੱਟੀ ਤੋਂ ਜਨਵਰੀ 2024 ਵਿੱਚ ‘ਆਪ’ ਆਗੂ ਸੰਨੀ ਚੀਮਾ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦਾ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਗਿੱਲ ਵਾਸੀ ਠੋਲੂ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

AP Dhillon: ਪੰਜਾਬੀ ਗਾਇਕ AP ਢਿੱਲੋਂ ਦੇ ਘਰ ਗੋਲੀਬਾਰੀ ਤੇ ਅੱਗ ਲੱਗਣ ਦਾ ਮਾਮਲਾ- ਇੱਕ ਦੋਸ਼ੀ ਕਾਬੂ, ਦੂਜਾ ਭਾਰਤ 'ਚ ਵਾਂਟੇਡ

ਘਟਨਾ ਤੋਂ ਬਾਅਦ, ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ, ਜਿਸ ਵਿੱਚ ਇੱਕ ਵਿਅਕਤੀ ਏਪੀ ਢਿੱਲੋਂ ਦੇ ਘਰ ਦੇ ਸਾਹਮਣੇ ਘੱਟੋ-ਘੱਟ 14 ਗੋਲੀਆਂ ਚਲਾਉਂਦਾ ਦਿਖਾਈ ਦੇ ਰਿਹਾ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਵੀਡੀਓ ਕਿਸੇ ਅਪਰਾਧੀ ਨੇ ਸ਼ੂਟ ਕੀਤਾ ਹੈ।

Punjab News: ਫਿਰੋਜ਼ਪੁਰ ਤਿਹਰੇ ਕਤਲ ਕਾਂਡ ਦੇ ਦੋਸ਼ੀ ਗ੍ਰਿਫਤਾਰ, ਪੰਜਾਬ ਪੁਲਿਸ ਨੇ ਲਖਨਊ ਤੋਂ ਦਬੋਚੇ 2 ਸ਼ੂਟਰ, ਕਈ ਵਾਰਦਾਤਾਂ ਨੂੰ ਦੇ ਚੁੱਕੇ ਅੰਜਾਮ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਪੰਜਾਬ ਵਿੱਚ ਵੱਖ-ਵੱਖ ਕਤਲ ਕੇਸਾਂ ਵਿੱਚ ਲੋੜੀਂਦੇ ਸਨ।

Breaking News: MP ਅੰਮ੍ਰਿਤਪਾਲ ਸਿੰਘ ਦਾ ਸਾਥੀ ਗ੍ਰਿਫਤਾਰ, ਕਈ ਅਪਰਾਧੀ ਮਾਮਲਿਆਂ 'ਚ ਸ਼ਾਮਲ ਹੈ ਲਖਵਿੰਦਰ, ਵੱਡੀ ਵਾਰਦਾਤ ਦੀ ਹੋ ਰਹੀ ਸੀ ਪਲਾਨਿੰਗ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਮੁੱਖ ਸਹਿਯੋਗੀ ਸਮੇਤ ਚਾਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਦੋਸ਼ੀ ਲਖਵਿੰਦਰ ਸਿੰਘ ਨੂੰ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਕਈ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

Baba Siddique: ਬਾਬਾ ਸਿੱਦੀਕੀ ਦੇ ਕਤਲ ਚ ਸ਼ਾਮਲ 15ਵਾਂ ਦੋਸ਼ੀ ਲੁਧਿਆਣਾ ਤੋਂ ਗਿਰਫ਼ਤਾਰ, ਪੁੱਛਗਿੱਛ ਦੌਰਾਨ ਹੋਇਆ ਵੱਡਾ ਖੁਲਾਸਾ

Breaking News: ਨਸ਼ਾ ਤਸਕਰੀ ਦੇ ਦੋਸ਼ ਚ ਗਿਰਫ਼ਤਾਰ ਹੋਈ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਖਿਲਾਫ ਵੱਡੀ ਕਾਰਵਾਈ, ਭਾਜਪਾ ਨੇ ਪਾਰਟੀ ਚੋਂ ਕੱਢਿਆ ਬਾਹਰ

ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਮਹਿਲਾ ਸਿਆਸੀ ਆਗੂ ਨੂੰ ਖਰੜ ਦੇ ਸੰਨੀ ਐਨਕਲੇਵ ਤੋਂ ਗਿਰਫ਼ਤਾਰ ਕੀਤਾ ਗਿਆ ਸੀ। ਇਸਤੋਂ ਬਾਅਦ ਹੁਣ ਗਹਿਰੀ ਖਿਲਾਫ ਪੰਜਾਬ ਭਾਜਪਾ ਨੇ ਵੀ ਵੱਡੀ ਕਾਰਵਾਈ ਕਰ ਦਿੱਤੀ ਹੈ। 

Punjab News: ਪੰਜਾਬ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਗ੍ਰਿਫਤਾਰ, ਗਰੱਗਜ਼ ਤਸਕਰੀ ਦੇ ਮਾਮਲੇ 'ਚ ਕਾਰਵਾਈ

ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਸਾਬਕਾ ਵਿਧਾਇਕ ਦੇ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Organized Crime: ਜਲੰਧਰ ਤੇ ਮੋਗਾ 'ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬੰਬੀਹਾ-ਕੌਸ਼ਲ ਗੈਂਗ ਦੇ 9 ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ, ਕਰ ਰਹੇ ਸੀ ਹਮਲੇ ਦੀ ਤਿਆਰੀ

ਜਲੰਧਰ ਪੁਲਿਸ ਨੂੰ ਬੰਬੀਹਾ-ਕੌਸ਼ਲ ਗੈਂਗ ਖਿਲਾਫ ਮੁਹਿੰਮ 'ਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਮੈਂਬਰਾਂ ਕੋਲੋਂ 9 ਹਥਿਆਰ ਵੀ ਬਰਾਮਦ ਕੀਤੇ ਹਨ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੈ।

Breaking: NCP Leader Baba Siddique Shot Dead in Mumbai, Two Arrested

In a shocking incident, Nationalist Congress Party (NCP) leader and former Maharashtra minister Baba Siddique was shot dead by three unidentified assailants in Mumbai's Bandra East on Saturday night.

Tarn Taran Breaking: Police Nab Notorious Gangster in Dramatic Encounter

A daring encounter unfolded in Tarn Taran as police confronted gangster Kashmir Singh Seelu near Goindwal Sahib.

ਜੰਮੂ-ਕਸ਼ਮੀਰ 'ਚ ਲਸ਼ਕਰ ਦਾ ਹਾਈਬ੍ਰਿਡ ਅੱਤਵਾਦੀ ਤੇ ਇਕ OGW ਗ੍ਰਿਫਤਾਰ, ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਭਾਰਤੀ ਫੌਜ ਨੇ ਕੰਟਰੋਲ ਰੇਖਾ ਦੇ ਨੌਸ਼ਹਿਰਾ ਸੈਕਟਰ ਵਿੱਚ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਪਾਕਿਸਤਾਨ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ।

ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਖੁਰਾਕ ਤੇ ਸਪਲਾਈ ਵਿਭਾਗ ਵਿੱਚ 2000 ਕਰੋੜ ਰੁਪਏ ਦੇ ਘਪਲੇ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਮ ਸਾਹਮਣੇ ਆਇਆ ਸੀ।........

ਇਮਰਾਨ ਖ਼ਾਨ ਦੀਆਂ ਮੁਸੀਬਤਾਂ ਵਧੀਆਂ, ਐਂਟੀ ਟੈਰਰ ਐਕਟ ਤਹਿਤ ਗ੍ਰਿਫ਼ਤਾਰੀ ਵਾਰੰਟ ਜਾਰੀ

ਇਮਰਾਨ ਖਾਨ ਨੇ ਸ਼ਾਹਬਾਜ਼ ਗਿੱਲ ਦੀ ਗ੍ਰਿਫਤਾਰੀ ਖਿਲਾਫ 20 ਅਗਸਤ ਨੂੰ ਇਸਲਾਮਾਬਾਦ 'ਚ ਰੈਲੀ ਕੀਤੀ ਸੀ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

Scrap-Dealer Among Three Persons Arrested For Selling 87 Condemned Cars Fraudulently; 40 Cars Recovered

cars were brand new but officially categorised as 'condemned', as they had been in a flooded showroom for sometime. 

Punjab Police Arrests Key Accused In Shaurya Chakra Awardee Balwinder Singh Murder Case Along With His Two Aides

Inspector General of Police (IGP) Ferozepur Range Jaskaran Singh, while addressing a press conference in the presence of SSP Tarn Taran Ranjit Singh Dhillon......

Partha Chatterjee Arrested: ਮਮਤਾ ਬੈਨਰਜੀ ਦੇ ਮੰਤਰੀ ਪਾਰਥ ਚੈਟਰਜੀ ED ਵੱਲੋਂ ਗ੍ਰਿਫਤਾਰ, ਪੜ੍ਹੋ ਪੂਰੀ ਡਿਟੇਲ

ਈਡੀ ਮਮਤਾ ਦੇ ਇੱਕ ਹੋਰ ਮੰਤਰੀ ਪਰੇਸ਼ ਅਧਿਕਾਰੀ ਦੇ ਘਰ ਛਾਪੇਮਾਰੀ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਦੇ ਕਰੀਬੀ ਦੋਸਤਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਤੋਂ ਇਲਾਵਾ ਭਰਤੀ ਘੁਟਾਲੇ ਨਾਲ ਸਬੰਧਤ ਹੋਰ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। 

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ 2003 ਦੇ ਮਨੁੱਖੀ ਤਸਕਰੀ ਦੇ ਕੇਸ ਵਿੱਚ ਜੇਲ੍ਹ

Patiala: ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ 2003 ਦੇ ਮਨੁੱਖੀ ਤਸਕਰੀ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕਰਕੇ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ......

ਐਸਟੀਐਫ ਰੂਪਨਗਰ ਰੇਂਜ ਨੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ 2 ਪੁਲਿਸ ਕਾਂਸਟੇਬਲਾਂ ਨੂੰ ਕੀਤਾ ਗ੍ਰਿਫਤਾਰ

 ਕਾਂਸਟੇਬਲਾਂ ਨੂੰ ਹੈਰੋਇਨ ਅਤੇ 19000 ਰੁਪਏ ਰਿਸ਼ਵਤ ਦੇ ਨਕਦ ਪੈਸਿਆ ਸਮੇਤ ਕਾਬੂ ਕੀਤਾ ਗਿਆ ਹੈ।

ਪੰਜਾਬੀ ਅਦਾਕਾਰ ਰਾਣਾ ਜੰਗ ਬਹਾਦੁਰ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫਤਾਰ

ਭਗਵਾਨ ਵਾਲਮੀਕਿ ਮਹਾਰਾਜ 'ਤੇ ਗਲਤ ਸ਼ਬਦਾਵਲੀ ਦੀ ਵਰਤੋਂ ਬਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਰਾਣਾ ਜੰਗ ਬਹਾਦਰ ਖ਼ਿਲਾਫ਼ ਪੁਲੀਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।

ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲਾ ਸ਼ੂਟਰ ਅੰਕਿਤ ਸਿਰਸਾ ਗ੍ਰਿਫਤਾਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਰਹੱਸ 'ਚ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਸਿੱਧੂ ਨੂੰ ਗੋਲੀ ਮਾਰਨ ਵਾਲਾ ਅੰਕਿਤ ਸਿਰਸਾ ਉਹੀ ਸ਼ੂਟਰ ਹੈ।

ਜਲੰਧਰ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ; ਭਿੰਦਾ ਨਿਹਾਲੂਵਾਲਾ ਗੈਂਗ ਦੇ 19 ਮੈਬਰਾਂ 'ਚੋਂ 13 ਗ੍ਰਿਫਤਾਰ

ਆਈਪੀਐਸ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ। ਸ਼ੂਟਰਾਂ ਖਿਲਾਫ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਤਰਨ ਤਾਰਨ ਤੇ ਬਠਿੰਡਾ ਵਿੱਚ 24 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਵਿਜੀਲੈਂਸ ਬਿਊਰੋ ਨੇ IAS ਸੰਜੇ ਪੋਪਲੀ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਤਹਿਤ ਕੀਤਾ ਗ੍ਰਿਫਤਾਰ

ਸ਼ਿਕਾਇਤਕਰਤਾ ਨੇ ਸੰਜੇ ਪੋਪਲੀ ਦੇ ਨਾਂ ’ਤੇ ਸੰਦੀਪ ਵਤਸ ਵੱਲੋਂ ਵਾਰ-ਵਾਰ ਮੰਗੇ ਜਾ ਰਹੇ ਬਾਕਾਇਆ 3.5 ਲੱਖ ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਦੀ ਵੀਡੀਓ ਰਿਕਾਰਡਿੰਗ ਵੀ ਬਣਾ ਕੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।

Sidhu Moosewala Murder : ਦਿੱਲੀ ਪੁਲਿਸ ਨੇ 2 ਸ਼ੂਟਰਾਂ ਸਣੇ 3 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, 8 ਗ੍ਰੇਨੇਡ, 9 ਡੈਟੋਨੇਟਰ ਬਰਾਮਦ

ਵਿਸ਼ੇਸ਼ ਸੈੱਲ ਇਸ 'ਤੇ ਲਗਾਤਾਰ ਕੰਮ ਕਰ ਰਿਹਾ ਸੀ।ਉਸ ਨੇ ਦੱਸਿਆ ਕਿ ਉਹ ਆਪਣੇ ਸਿੰਡੀਕੇਟ ਦੇ ਮੈਂਬਰਾਂ ਤੋਂ ਪੁੱਛਗਿੱਛ ਕਰ ਰਿਹਾ ਹੈ।ਅਸੀਂ ਪਹਿਲਾਂ ਵੀ ਦੱਸਿਆ ਸੀ ਕਿ ਛੇ ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ। ਉਸ ਦਿਨ 2 ਮਾਡਿਊਲ ਇਸ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ। ਦੋਵੇਂ ਮਾਡਿਊਲ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਬੋਲੈਰੋ ਕਾਰ ਕਸ਼ਿਸ਼ ਚਲਾ ਰਿਹਾ ਸੀ

ਅੰਤਰਰਾਸ਼ਟਰੀ ਸਮੁੰਦਰੀ ਸਰਹੱਦਾਂ ਦੀਆਂ ਉਲੰਘਣਾ ਕਰਨ 'ਤੇ ਲਗਪਗ 20 ਮਛੇਰੇ ਗ੍ਰਿਫਤਾਰ

 ਕੇਂਦਰ ਸੁਰੱਖਿਆ ਖਤਰਿਆਂ ਦਾ ਹਵਾਲਾ ਦਿੱਤਾ ਹੈ। ਵਾਹਗਾ ਬਾਰਡਰ ਲਈ ਰਵਾਨਾ ਹੋਣ ਤੋਂ ਪਹਿਲਾਂ ਈਧੀ ਫਾਊਂਡੇਸ਼ਨ ਨੇ ਉਨ੍ਹਾਂ ਨੂੰ ਬੱਸ ਵਿੱਚ ਭੋਜਨ ਦੇ ਡੱਬੇ ਸੌਂਪੇ। ਜਾਣਕਾਰੀ ਮਿਲ ਰਹੀ ਹੈ ਮਛੇਰਿਆਂ ਨੂੰ ਵਾਹਗਾ ਬਾਰਡਰ 'ਤੇ ਭਾਰਤੀ ਅਧਿਕਾਰੀਆਂ ਨੂੰ ਸੌਂਪਿਆ ਜਾਵੇਗਾ।

ਸਿੱਧੂ ਮੂਸੇਵਾਲਾ ਨੂੰ ਗੋਲੀਆਂ ਵਾਲੇ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਗ੍ਰਿਫਤਾਰ

ਸੰਤੋਸ਼ ਜਾਧਵ ਬਦਨਾਮ ਗੈਂਗਸਟਰ ਅਰੁਣ ਗਵਲੀ ਗੈਂਗ ਦਾ ਸਰਗਨਾ ਹੈ। ਦਿੱਲੀ ਪੁਲਿਸ ਨੇ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਨੂੰ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਦੱਸਿਆ ਸੀ।

Shraddha Kapoor Brother Detained: ਸ਼ਰਧਾ ਕਪੂਰ ਦਾ ਭਰਾ ਸਿਧਾਂਤ ਕਪੂਰ ਡਰੱਗਜ਼ ਲੈਣ ਦੇ ਮਾਮਲੇ 'ਚ ਗ੍ਰਿਫਤਾਰ

 ਬੈਂਗਲੁਰੂ ਪੁਲਿਸ ਨੇ ਐਤਵਾਰ ਰਾਤ ਨੂੰ ਇੱਕ ਪੰਜ ਤਾਰਾ ਹੋਟਲ ਵਿੱਚ ਛਾਪਾ ਮਾਰਿਆ ਸੀ। ਜਿੱਥੇ ਹਾਈ ਪ੍ਰੋਫਾਈਲ ਡਰੱਗਜ਼ ਪਾਰਟੀ ਹੋ ਰਹੀ ਸੀ। ਇਸ ਪਾਰਟੀ 'ਚ 35 ਲੋਕਾਂ ਦੇ ਖੂਨ ਦੇ ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 6 ਲੋਕਾਂ ਦਾ ਟੈਸਟ ਪਾਜ਼ੇਟਿਵ ਆਇਆ ਹੈ

ਸਿੱਧੂ ਮੂਸੇਵਾਲਾ ਕਤਲ ਕੇਸ: ਵਿਦੇਸ਼ 'ਚ ਬੈਠੇ ਚੋਟੀ ਦੇ ਗੈਂਗਸਟਰ ਗੋਲਡੀ ਬਰਾੜ, ਹਰਵਿੰਦਰ ਰਿੰਦਾ ਖਿਲਾਫ਼ ਅੰਤਰਰਾਸ਼ਟਰੀ ਗ੍ਰਿਫਤਾਰੀ ਵਾਰੰਟ ਲਈ ਪੰਜਾਬ ਵੱਲੋਂ ਠੋਸ ਯਤਨ ਜਾਰੀ

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ 19 ਮਈ, 2022 ਨੂੰ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਜਵੀਜ਼ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ.ਬੀ.ਆਈ.) ਨੂੰ ਭੇਜ ਦਿੱਤੀ ਸੀ, ਤਾਂ ਜੋ ਉਸ ਨੂੰ ਕਾਬੂ ਕਰਕੇ ਭਾਰਤ ਲਿਆਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ।

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ

ਧਰਮਸੋਤ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ 'ਚ ਜੰਗਲਾਤ ਤੇ ਸਮਾਜ ਭਲਾਈ ਵਿਭਾਗ ਦੇ ਮੰਤਰੀ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਇਕ ਆਈਏਐਸ ਅਧਿਕਾਰੀ ਵੱਲੋਂ ਧਰਮਸੋਤ ਨੂੰ ਸਕਾਲਰਸ਼ਿਪ ਘੁਟਾਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ ਪਰ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ED ਨੇ ਕੀਤਾ ਗ੍ਰਿਫਤਾਰ, ਜਾਣੋ ਕੀ ਹੈ ਮਾਜਰਾ

ਸੀਨੀਅਰ ਨੇਤਾ ਸਤੇਂਦਰ ਜੈਨ ਨੂੰ ED ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਈਡੀ ਨੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ 

Tajinder Bagga Arrest: ਬੱਗਾ ਦੀ ਗ੍ਰਿਫ਼ਤਾਰੀ; ਪੰਜਾਬ ਤੋਂ ਲੈ ਕੇ ਦਿੱਲੀ ਤਕ, ਉਲਝੀ ਰਹੀ ਤਿੰਨ ਸੂਬਿਆਂ ਦੀ ਪੁਲਿਸ, ਜਾਣੋ ਕੀ ਹੈ ਮਾਮਲਾ

ਪੰਜਾਬ ਪੁਲਿਸ ਦੇ ਏਡੀਜੀਪੀ ਵੀ ਮੌਕੇ 'ਤੇ ਪਹੁੰਚ ਗਏ ਸਨ। ਦਰਅਸਲ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਬੱਗਾ ਨੂੰ ਪੰਜਾਬ ਨਹੀਂ ਦਿੱਲੀ ਪੁਲਿਸ ਨੂੰ ਸੌਂਪਣਗੇ। ਇਸ ਦੌਰਾਨ ਪੰਜਾਬ ਪੁਲਿਸ ਖਿਲਾਫ ਕਿਡਨੈਪਿੰਗ ਦਾ ਮਾਮਲਾ ਦਰਜ ਕੀਤਾ ਗਿਆ।

12
Advertisement