Social Media: 'ਬੱਚਿਆਂ ਨੇ ਸੋਸ਼ਲ ਮੀਡੀਆ ਦਾ ਇਸਤੇਮਾਲ ਕੀਤਾ ਤਾਂ...' ਇਸ ਦੇਸ਼ ਦੀ ਸਰਕਾਰ ਨੇ ਦਿੱਤੀ ਸਖਤ ਚੇਤਾਵਨੀ
Youth On Social Media: ਨਿਊਜ਼ ਏਜੰਸੀ ਸਿਨਹੂਆ ਦੀ ਰਿਪੋਰਟ ਮੁਤਾਬਕ ਇਸ ਕਾਨੂੰਨ ਤਹਿਤ ਘੱਟੋ-ਘੱਟ ਉਮਰ ਸੀਮਾ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਬੱਚਿਆਂ, ਮਾਪਿਆਂ ਜਾਂ ਸਰਪ੍ਰਸਤਾਂ ਦੀ ਬਜਾਏ ਸੋਸ਼ਲ ਮੀਡੀਆ ਕੰਪਨੀਆਂ ਦੀ ਹੋਵੇਗੀ। ਸੋਸ਼ਲ ਮੀਡੀਆ ਕੰਪਨੀਆਂ ਜੋ ਉਮਰ ਸੀਮਾ ਨਿਯਮ ਨੂੰ ਲਾਗੂ ਕਰਨ ਵਿੱਚ ਅਸਫਲ ਰਹਿਣਗੀਆਂ। ਉਸ ਨੂੰ 50 ਮਿਲੀਅਨ ਆਸਟ੍ਰੇਲੀਅਨ ਡਾਲਰ (32.5 ਮਿਲੀਅਨ ਅਮਰੀਕੀ ਡਾਲਰ) ਤੱਕ ਦਾ ਜੁਰਮਾਨਾ ਭਰਨਾ ਹੋਵੇਗਾ।