Thursday, April 03, 2025

batala

Batala News: ਪਹਿਲਾਂ ਘਰ ਬੁਲਾ ਕੇ ਪਿਲਾਈ ਸ਼ਰਾਬ, ਫਿਰ ਪੇਟ ਵਿੱਚ ਕਿਰਚ ਮਾਰ ਕੇ ਕੀਤਾ ਕਤਲ, ਪਿਤਾ ਪੁੱਤਰ ਖਿਲਾਫ ਮਾਮਲਾ ਦਰਜ

Batala Crime News: ਮ੍ਰਿਤਕ ਡੇਰਾ ਬਾਬਾ ਨਾਨਕ ਵਿਖੇ ਲੋਕ ਨਿਰਮਾਣ ਵਿਭਾਗ ਵਿੱਚ ਕੰਮ ਕਰਦਾ ਸੀ। ਇਸ ਦੇ ਨਾਲ ਹੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਦੋਸ਼ੀ ਪਿਓ-ਪੁੱਤ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Batala News: ਬਟਾਲਾ 'ਚ ਦੀਵਾਲੀ ਦੀ ਰਾਤ ਭਿਆਨਕ ਸੜਕ ਹਾਦਸਾ, ਕਾਰ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ, 2 ਦੋਸਤਾਂ ਦੀ ਦਰਦਨਾਕ ਮੌਤ

ਜਾਣਕਾਰੀ ਅਨੁਸਾਰ ਦੀਵਾਲੀ ਦੀ ਰਾਤ ਲਵਪ੍ਰੀਤ ਸਿੰਘ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਤੋਂ ਬਾਅਦ ਉਸ ਨੇ ਆਪਣੇ ਦੋਸਤ ਵਿਜੇ ਕੁਮਾਰ ਨੂੰ ਫੋਨ ਕਰਕੇ ਮਦਦ ਮੰਗੀ। ਵਿਜੇ ਆਪਣੇ ਮੋਟਰਸਾਈਕਲ 'ਤੇ ਲਵਪ੍ਰੀਤ ਨੂੰ ਉਸ ਦੇ ਪਿੰਡ ਬੁਰਜ ਅਰਾਈਆਂ ਵਿਖੇ ਛੱਡਣ ਲਈ ਨਿਕਲਿਆ ਪਰ ਰਸਤੇ 'ਚ ਪਿੰਡ ਕਰਵਾਲੀਆ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Accident News: ਬਟਾਲਾ 'ਚ ਬੇਕਾਬੂ ਕਾਰ ਨੇ ਕਈ ਲੋਕਾਂ ਨੂੰ ਦਰੜਿਆ, ਹਾਦਸੇ 'ਚ ਪੰਜਾਬ ਪੁਲਿਸ ਦੇ ਏਐਸਆਈ ਦੀ ਵੀ ਦਰਦਨਾਕ ਮੌਤ

ਪੰਜਾਬ ਪੁਲਿਸ ਦੇ ਇੱਕ ਏ.ਐਸ.ਆਈ ਬਲਦੇਵ ਸਿੰਘ ਵਾਸੀ ਪੰਜਗਰਾਈਆਂ, ਜੋ ਕਿ ਡਿਊਟੀ ਤੋਂ ਘਰ ਪਰਤ ਰਹੇ ਸੀ, ਨੂੰ ਵੀ ਇਸ ਬੇਕਾਬੂ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਸਿੰਘ ਦੀ ਵੀ ਮੌਤ ਹੋ ਗਈ। ਡੀਐਸਪੀ ਸ੍ਰੀ ਹਰਗੋਬਿੰਦਪੁਰ ਹਰੀਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਬਟਾਲਾ ਨੇੜੇ 42 ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ….

ਭਿਆਨਕ ਅੱਗ ਦੀ ਲਪੇਟ 'ਚ ਆਈ ਬੱਸ ਪੂਰੀ ਤਰ੍ਹਾਂ ਸੜ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਬਟਾਲਾ ਤੋਂ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ, ਜਿਨ੍ਹਾਂ ਨੇ ਭਾਰੀ ਜੱਦੋ ਜਹਿਦ ਨਾਲ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ।

Advertisement