Wednesday, April 02, 2025

bathinda

Bathinda News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ 'ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਛੱਡੇ, ਮਾਹੌਲ ਤਣਾਅਪੂਰਨ

Famers Protest Bathinda: ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਉਣ ਲਈ ਪੁਲਿਸ ਬਠਿੰਡਾ ਦੇ ਪਿੰਡ ਦੁੱਨੇਵਾਲਾ ਪੁੱਜੀ ਸੀ। ਇਸ ਦੌਰਾਨ ਕਿਸਾਨ ਭੜਕ ਗਏ। ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਹੋਣ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।

Bathinda News: ਦਿਨ ਦਿਹਾੜੇ ਬਠਿੰਡਾ 'ਚ ਵਿਅਕਤੀ ਦਾ ਕਤਲ, ਸਕੂਟੀ 'ਤੇ ਜਾਂਦੇ ਹੋਏ ਨੂੰ ਘੇਰਾ ਪਾ ਕੇ ਗੋਲੀਆਂ ਨਾਲ ਭੁੰਨਿਆ

Bathinda Murder News: ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਨਿਰਮਲ ਸਿੰਘ ਏ.ਸੀ.-ਫ੍ਰਿਜ ਦਾ ਮਕੈਨਿਕ ਸੀ। ਉਹ ਪਿਛਲੇ ਕੁਝ ਸਮੇਂ ਤੋਂ ਮਹਿਣਾ ਚੌਕ ਵਿੱਚ ਇੱਕ ਦੁਕਾਨ ’ਤੇ ਕੰਮ ਕਰ ਰਿਹਾ ਸੀ। ਸੋਮਵਾਰ ਦੇਰ ਸ਼ਾਮ ਜਦੋਂ ਉਹ ਆਪਣੇ ਇੱਕ ਸਰਦਾਰ ਸਾਥੀ ਨਾਲ ਸਕੂਟਰ ’ਤੇ ਮਹਿਣਾ ਚੌਕ ਕੋਲ ਪੁੱਜਿਆ ਤਾਂ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਨਿਰਮਲ ਸਿੰਘ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਟਰਾਲੇ ਨਾਲ ਜਾ ਟਕਰਾਈ PRTC ਬੱਸ, ਕਈ ਲੋਕ ਜ਼ਖਮੀ

ਧੁੰਦ ਕਰਕੇ ਬਠਿੰਡਾ ਵਿਚ ਇੱਕ ਭਿਆਨਕ ਹਾਦਸੇ ਦੀ ਖਬਰ ਆ ਰਹੀ ਹੈ। ਜਿਸ ਵਿਚ ਸੰਘਣੀ ਧੁੰਦ ਕਾਰਨ ਪੀ ਆਰ ਟੀ ਸੀ ਦੀ ਬੱਸ ਦੀ ਟੱਕਰ ਟਰੈਕਟਰ ਟਰਾਲੀ ਨਾਲ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਕਈ ਸਵਾਰੀਆਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ।

Bathinda News: ਨੌਜਵਾਨ ਨੂੰ ਕੇਕ ਕੱਟਣ ਲਈ ਬੁਲਾਇਆ ਤੇ ਫਿਰ ਮਾਰ ਦਿੱਤੀ ਗੋਲੀ, ਪਟਾਕਿਆਂ ਦੇ ਰੌਲੇ 'ਚ ਕਿਸੇ ਨੂੰ ਨਹੀਂ ਸੁਣੀ ਆਵਾਜ਼

ਗੱਗੂ ਜਦੋਂ ਜਨਮ ਦਿਨ ਦਾ ਕੇਕ ਕੱਟਣ ਲਈ ਨੌਜਵਾਨਾਂ ਕੋਲ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਵਿਰੋਧੀ ਨੌਜਵਾਨਾਂ ਨਾਲ ਉਸ ਦੀ ਤਕਰਾਰ ਹੋ ਗਈ। ਇਸ ਤੋਂ ਬਾਅਦ ਮੁਲਜ਼ਮਾਂ ਨੇ ਗੱਗੂ ਦੇ ਪੇਟ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

Bathinda News: ਬਠਿੰਡਾ 'ਚ ਨਵਵਿਆਹੇ ਜੋੜੇ ਨੇ ਕੀਤੀ ਖੁਦਕੁਸ਼ੀ: ਕੁੱਝ ਦਿਨ ਪਹਿਲਾਂ ਹੀ ਕੀਤੀ ਸੀ ਲਵ ਮੈਰਿਜ, ਸਰਹਿੰਦ ਨਹਿਰ ਮਾਰੀ ਛਾਲ

Married Couple Committed Suicide In Bathinda: ਪੰਜਾਬ ਦੇ ਬਠਿੰਡਾ ਵਿੱਚ ਇੱਕ ਨਵ-ਵਿਆਹੇ ਜੋੜੇ ਨੇ ਖੁਦਕੁਸ਼ੀ ਕਰ ਲਈ ਹੈ। ਮੰਗਲਵਾਰ ਨੂੰ ਸਰਹਿੰਦ ਨਹਿਰ ਦੇ ਜੋਗਾਨੰਦ ਪੁਲ ਨੇੜੇ ਇੱਕ ਨਵ-ਵਿਆਹੇ ਜੋੜੇ (ਪਤੀ-ਪਤਨੀ) ਦੀਆਂ ਲਾਸ਼ਾਂ ਮਿਲੀਆਂ।

ਬਠਿੰਡਾ ਦੇ ਮ੍ਰਿਣਾਲ ਗਰਗ ਨੇ ਜੇਈਈ ਮੇਨ 'ਚ ਕੀਤਾ ਟਾਪ

ਗਰਗ ਨੇ ਕਿਹਾ ਕਿ ਉਸਨੇ ਸਕੂਲ ਵਿੱਚ ਹਮੇਸ਼ਾ ਚੰਗੇ ਅੰਕ ਪ੍ਰਾਪਤ ਕੀਤੇ ਹਨ ਅਤੇ ਦਸਵੀਂ ਜਮਾਤ ਵਿੱਚ ਟਾਪਰ ਰਿਹਾ ਹੈ, ਕਿਉਂਕਿ ਉਸਨੇ ਬਠਿੰਡਾ ਦੇ ਸੇਂਟ ਜੋਸਫ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਦਿਆਂ 97 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਸਨ। 

Advertisement