Tuesday, April 01, 2025

canadian police

Arsh Dalla: ਗੈਂਗਸਟਰ ਅਰਸ਼ ਡੱਲਾ 'ਤੇ ਫਾਇਰਿੰਗ ਮਾਮਲੇ 'ਚ ਟਵਿਸਟ, ਗੋਲੀ ਚਲਾਉਣ ਵਾਲੇ ਬਾਰੇ ਕੈਨੇਡਾ ਪੁਲਿਸ ਨੇ ਕੀਤਾ ਖੁਲਾਸਾ, ਜਾਣੋ ਕੌਣ ਸੀ ਉਹ

Gangster Arsh Dalla In Canada Police Custody: ਕੈਨੇਡੀਅਨ ਪੁਲਿਸ ਨੇ ਡੱਲਾ ਤੋਂ ਗੋਲਾ ਬਾਰੂਦ ਅਤੇ ਹਥਿਆਰਾਂ ਦਾ ਵੱਡਾ ਭੰਡਾਰ ਜ਼ਬਤ ਕੀਤਾ ਹੈ। ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਡੱਲਾ ਨੇ ਪਹਿਲਾਂ ਗੋਲੀਬਾਰੀ 'ਚ ਲਾਰੈਂਸ ਬਿਸ਼ਨੋਈ ਦੇ ਸ਼ੂਟਰਾਂ ਦੀ ਸ਼ਮੂਲੀਅਤ ਦਾ ਦਾਅਵਾ ਕੀਤਾ ਸੀ। ਪਰ ਸਥਾਨਕ ਪੁਲਿਸ ਦੀ ਜਾਂਚ ਵਿਚ ਜੋ ਖੁਲਾਸਾ ਹੋਇਆ ਉਸ ਨੇ ਮਾਮਲੇ ਦੀ ਪੂਰੀ ਕਹਾਣੀ ਹੀ ਬਦਲ ਕੇ ਰੱਖ ਦਿੱਤੀ।

ਕੈਨੇਡੀਅਨ ਪੁਲਿਸ ਨੇ ਗ੍ਰਿਫਤਾਰ ਕੀਤਾ ਗੈਂਗਸਟਰ ਅਰਸ਼ ਡੱਲਾ, ਪੰਜਾਬ ਪੁਲਿਸ ਨੂੰ ਕਈ ਮਾਮਲਿਆਂ 'ਚ ਸੀ ਭਾਲ

ਸੂਤਰਾਂ ਅਨੁਸਾਰ ਉਸ ਨੂੰ ਕੈਨੇਡਾ ਵਿੱਚ 27-28 ਨਵੰਬਰ ਨੂੰ ਹੋਈ ਗੋਲੀਬਾਰੀ ਦੇ ਸਬੰਧ ਵਿਚ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਵਿਚ ਉਹ ਖੁਦ ਵੀ ਮੌਜੂਦ ਸੀ। ਕੈਨੇਡਾ ਦੀ ਹਾਲਟਨ ਰੀਜਨਲ ਪੁਲਿਸ ਸਰਵਿਸ (ਐੱਚ.ਆਰ.ਪੀ.ਐੱਸ.) ਪਿਛਲੇ ਸੋਮਵਾਰ ਸਵੇਰੇ ਮਿਲਟਨ ਵਿੱਚ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ।

ਕੈਨੇਡਾ ਪੁਲਿਸ ਨੇ ਜਾਰੀ ਕੀਤੀ ਖ਼ਤਰਨਾਕ ਗੈਂਗਸਟਰਾਂ ਦੀ ਲਿਸਟ, 11 ਚੋਂ 9 ਪੰਜਾਬੀ ਗੈਂਗਸਟਰ

ਬ੍ਰਿਟਿਸ਼ ਕੋਲੰਬੀਆ ਪੁਲਿਸ ਨੇ ਕਿਹਾ ਕਿ ਉਹ ਸੂਬੇ ਵਿੱਚ ਕਈ ਹੱਤਿਆਵਾਂ ਅਤੇ ਗੋਲੀਬਾਰੀ ਨਾਲ ਜੁੜੇ ਹੋਏ ਸਨ। ਇਸ ਲਈ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਜਾਣ ਤੋਂ ਬਚਣ ਦੀ ਲੋੜ ਹੈ।

Advertisement