Tuesday, April 01, 2025

captian

ਅਫਗਾਨਿਸਤਾਨ ਦੇ ਗੁਰਦਵਾਰੇ 'ਚ ਫਸੇ 200 ਸਿੱਖ, ਕੈਪਟਨ ਨੇ ਕੇਂਦਰ ਨੂੰ ਕੀਤੀ ਅਪੀਲ

ਚੰਡੀਗੜ੍ਹ : ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੰਜਾਬ ਨੇ ਇਸ ਬਾਰੇ ਚਿੰਤਾ ਕਰਨੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਇਸ ਵੇਲੇ 200 ਤੋਂ ਵੱਧ ਭਾਰਤੀ ਸਿੱਖ ਅਫਗਾਨਿਸਤਾਨ ਦੇ ਇੱਕ ਗੁਰਦੁਆਰੇ ਵਿੱਚ ਫਸੇ ਹੋਏ ਹਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਿੱਖ ਪਰਿਵਾਰਾਂ 'ਤੇ ਅਫਗਾਨਿਸਤਾਨ ਤੋਂ ਭਾਰਤ ਲਿਆਂਦਾ ਜਾਵੇ, ਜੇ ਕਿਸੇ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਮਦਦ ਕਰਨਗੇ।

75ਵੇਂ ਆਜ਼ਾਦੀ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ, Video

ਅੰਮ੍ਰਿਤਸਰ : ਅੱਜ 75ਵੇਂ ਆਜ਼ਾਦੀ ਦਿਵਸ ਮੌਕੇ ਅੰਮ੍ਰਿਤਸਰ ਗੁਰੂ ਨਾਨਕ ਸਟੇਡੀਅਮ ‘ਚ ਰਾਜ ਪੱਧਰੀ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਡੀਜੀਪੀ ਦਿਨਕਰ ਗੁਪਤਾ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ। 

ਕੋਰੋਨਾ ਕਾਰਨ ਪੰਜਾਬ ਸਰਕਾਰ ਨੇ ਲਾਈਆਂ ਨਵੀਂਆਂ ਪਾਬੰਦੀਆਂ

ਚੰਡੀਗੜ੍ਹ : ਕੋਰੋਨਾ ਕਾਰਨ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਇਹ ਐਲਾਨ ਕੀਤਾ ਹੈ ਕਿ ਜੇਕਰ ਕੋਈ ਬਾਹਰੋਂ ਹੋਰ ਸੂਬਿਆਂ ਵਿਚੋਂ ਪੰਜਾਬ ਅੰਦਰ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ, ਜਾਂ ਉਸ ਦੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਦੋਵਾਂ ਸ਼ਰਤਾਂ ਤੋਂ ਬਿਨਾਂ ਪੰਜਾਬ ਵਿਚ ਐਂਟਰੀ ਨਹੀਂ ਮਿਲੇਗੀ। ਜੰਮੂ, ਹਿਮਾਚਲ ਅਤੇ ਹਰਿਆਣਾ ਤੋਂ ਆਉਣ ਵਾਲਿਆਂ

ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਨੇ ਮੁੱਖ ਮੰਤਰੀ ’ਤੇ ਵੱਲ ਛਡਿਆ ਅੱਖਰੀ ਤੀਰ

ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਕੈਪਟਨ ਤੇ ਨਵਜੋਤ ਸਿੰਘ ਸਿੱਧੂ ਦਾ ਰੌਲਾ ਹਾਲ ਦੀ ਘੜੀ ਚਲ ਰਿਹਾ ਹੈ। ਹੁਣ ਮੁੱਖ ਮੰਤਰੀ ਦੀ ਮੁਸੀਬਤ ਉਸ ਵੇਲੇ ਹੋਰ ਵੱਧ ਗਈ ਜਦੋਂ ਨਵਜੋਤ ਸਿੱਧ ਸਿੱਧੂ ਦੇ ਸਲਾਹਕਾਰਾਂ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਅੱਖਰੀ ਹਮਲੇ ਸ਼ੁਰੂ ਕਰ ਦਿੱਤੇ ਹਨ। ਸਿੱਧੂ ਦੇ ਸਲਾਹਕਾਰ ਵਜੋਂ ਨਿਯੁਕਤ ਮਾਲਵਿੰਦਰ ਮਾਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ 

ਟੋਕੀਓ ਓਲੰਪਿਕ ਦੇ ਹਾਕੀ ਟੀਮ ਦੇ ਕਪਤਾਨ ਨੂੰ ਬਣਾਇਆ ਐ.ਪੀ

ਚੰਡੀਗੜ੍ਹ : ਟੋਕੀਓ ਓਲੰਪਿਕ ’ਚ ਹਾਕੀ ਖਿਡਾਰੀਆਂ ਨੇ ਮੈਡਲ ਜਿੱਤ ਕੇ 41 ਸਾਲ ਦਾ ਸੋਕਾ ਖਤਮ ਕੀਤਾ ਹੈ। ਇਸ ਦੇ ਨਾਲ ਹੀ ਵੂਮੈਨ ਟੀਮ ਦੀ ਤਾਰੀਫ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਮੈਡਲ ਨਹੀਂ ਜਿੱਤ ਸਕੀ ਪਰ ਭਾਰਤ ਦੇ ਲੋਕਾਂ ਦਾ ਦਿੱਲ ਜਿੱਤਿਆ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੋ ਵੱਖ-ਵੱਖ ਪੱਤਰ ਵੀ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਮੋਦੀ ਨੂੰ ਤਿੰਨ ਖੇ

ਕੈਪਟਨ ਅਮਰਿੰਦਰ ਸਿੰਘ ਨੇ ਟੋਕਿਓ ਓਲੰਪਿਕ ਦੇ ਸੈਮੀਫਾਈਨਲ 'ਚ ਪਹੁੰਚਣ 'ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਭਾਰਤੀ ਹਾਕੀ ਟੀਮ ਨੇ 1972 ਤੋਂ ਬਾਅਦ ਪਹਿਲੀ ਵਾਰ ਸੈਮੀਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚ ਦਿੱਤਾ ਹੈ । ਟੋਕਿਓ ਓਲੰਪਿਕਸ ਵਿੱਚ ਹਾਕੀ ਦੇ ਕੁਆਰਟਰ ਫਾਈਨਲ ਵਿੱਚ ਭਾਰਤ ਨੇ ਗ੍ਰੇਟ ਬ੍ਰਿਟੇਨ ਨੂੰ 3-1 ਨਾਲ ਹਰਾਇਆ

ਨਵਜੋਤ ਸਿੱਧੂ ਨੇ ਕੈਪਟਨ ਨਾਲ ਕੀਤੀ ਮੁਲਾਕਾਤ

Advertisement