Thursday, April 03, 2025

case update

Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਨੂੰ ਵਿਦੇਸ਼ ਭਜਾਉਣ ਦਾ ਮਾਮਲਾ, ਪੁਲਿਸ ਨੇ ਚਾਲਾਨ ਪੇਸ਼ ਕਰਨ ਲਈ ਮੰਗੀ 20 ਦਿਨ ਦੀ ਮੋਹਲਤ

ਮੰਗਲਵਾਰ ਨੂੰ ਸੁਣਵਾਈ ਦੌਰਾਨ ਐਸਆਈ ਅਮਨਦੀਪ ਸਿੰਘ ਅਦਾਲਤ ਵਿੱਚ ਪੇਸ਼ ਹੋਏ ਅਤੇ ਕਿਹਾ ਕਿ ਉਹ ਮਾਮਲੇ ਦੇ ਜਾਂਚ ਅਧਿਕਾਰੀ ਹਨ। ਕੇਸ ਦਾ ਚਲਾਨ ਸਬੰਧਤ ਅਧਿਕਾਰੀ ਤੋਂ ਪ੍ਰਵਾਨਗੀ ਲਈ ਲੰਬਿਤ ਹੈ ਅਤੇ 20 ਦਿਨਾਂ ਵਿੱਚ ਪੇਸ਼ ਕੀਤਾ ਜਾਵੇਗਾ। ਉਦੋਂ ਤੱਕ ਅਦਾਲਤ ਉਨ੍ਹਾਂ ਨੂੰ ਰਾਹਤ ਦੇਵੇ।

Monkeypox Cases : ਦਿੱਲੀ 'ਚ ਮੌਂਕੀਪੌਕਸ ਦੇ ਕੇਸ ਦੀ ਪੁਸ਼ਟੀ ਹੋਣ ਮਗਰੋਂ ਸਹਿਮੇ ਲੋਕ

ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਏ ਡਾਕਟਰ ਸਮੇਤ 14 ਲੋਕਾਂ ਨੂੰ ਅਲੱਗ-ਥਲੱਗ ਕਰ ਦਿੱਤਾ ਗਿਆ ਸੀ ਪਰ ਉਨ੍ਹਾਂ ਵਿੱਚੋਂ ਕਿਸੇ ਵਿੱਚ ਵੀ ਕੋਈ ਲੱਛਣ ਨਹੀਂ ਦਿਖੇ। ਉਸ ਨੇ ਦੱਸਿਆ ਕਿ ਉਸ ਨੂੰ ਸੋਮਵਾਰ ਰਾਤ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

National Herald Case Updates: ਰਾਹੁਲ ਗਾਂਧੀ ਚਾਰ ਦਿਨਾਂ ਦੀ ਪੁੱਛਗਿੱਛ ਮਗਰੋਂ 5ਵੇਂ ਦਿਨ ਵੀ ED ਸਾਹਮਣੇ ਹੋਣਗੇ ਪੇਸ਼

ਸੋਨੀਆ ਗਾਂਧੀ ਦੀ ਸਿਹਤ ਦੀ ਹਾਲਤ ਨੂੰ ਦੇਖਦੇ ਹੋਏ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਉਨ੍ਹਾਂ ਤੋਂ ਪੁੱਛਗਿੱਛ ਕਰਨ ਦੀ ਬੇਨਤੀ ਕੀਤੀ। ਜਿਸ ਨੂੰ ਏਜੰਸੀ ਨੇ ਸਵੀਕਾਰ ਕਰ ਲਿਆ

Advertisement