ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਪੂਰੀ ਦੁਨੀਆਂ ਵਿਚ ਵਰਤ ਰਿਹਾ ਹੈ। ਜੇਕਰ ਭਾਰਤ ਦੀ ਗੱਲ ਕਰੀਏ ਤਾਂ ਇਕ ਵਾਰ ਤਾਂ ਇਥੇ ਕੋਰੋਨਾ ਦੇ ਮਾਮਲੇ ਘਟ ਰਹੇ ਸਨ ਪਰ ਬੀਤੇ ਇਕ ਦੋ ਦਿਨਾਂ ਤੋਂ ਇਥੇ ਕੋਰੋਨਾ ਪੀੜਤਾਂ ਦੇ ਮਾਮਲੇ ਫਿਰ ਵਧ ਰਹੇ ਹਨ। ਤਾਜਾ ਮਿਲੀ ਜਾਣਕਾਰੀ ਅਨੁਸਾਰ ਦੇਸ਼ ਵਿੱਚ Corona ਦੇ ਮਾਮਲਿਆਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ।
ਨਵੀਂ ਦਿੱਲੀ : ਬੀਤੇ ਦਿਨ ਦੇਸÊ ਵਿਚ ਕੋਰੋਨਾ ਦੇ ਤਾਜਾ 41,195 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਹਿਸਾਬ ਨਾਲ ਹੁਣ ਤਕ ਕੋਰੋਨਾ ਮਾਮਲਿਆਂ ਦਾ ਅੰਕੜਾ 3,20,77,706 ਹੋ ਗਿਆ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ
ਨਿਊਯਾਰਕ : ਅਮਰੀਕਾ ਵਿਚ ਬੱਚਿਆਂ ਵਿਚ ਕੋਵਿਡ 19 ਦੇ ਵਧਦੇ ਮਾਮਲਿਆਂ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਇੱਥੇ ਲਗਾਤਾਰ ਮਾਮਲੇ ਵਧ ਰਹੇ ਹਨ। ਚਿੰਤਾ ਦੀ ਗੱਲ ਇਹ ਹੈ ਕਿ
ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ’ਚ ਤੇਜ਼ੀ ਤੋਂ ਬਾਅਦ ਫਿਰ ਤੋਂ ਗਿਰਾਵਟ ਆਈ ਹੈ। ਬੀਤੇ 24 ਘੰਟਿਆਂ ‘ਚ 39,070 ਕੋਰੋਨਾ ਮਰੀਜ਼ ਪਾਏ ਗਏ ਹਨ, ਜਦਕਿ 491 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ 43,910 ਮਰੀਜ਼ ਠੀਕ