Thursday, November 21, 2024
BREAKING
Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ Charanjit Channi: ਸਾਬਕਾ CM ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਐਕਸ਼ਨ ਲੈਣ ਦੀ ਤਿਆਰੀ 'ਚ ਵੂਮੈਨ ਕਮਿਸ਼ਨ, ਔਰਤਾਂ 'ਤੇ ਕੀਤੀ ਸੀ ਗਲਤ ਟਿੱਪਣੀ

covid-19

ਪੰਜਾਬ 'ਚ ਮੁੜ ਪਰਤਿਆ ਕੋਰੋਨਾ! ਮਾਸਕ ਪਾਉਣ ਦੇ ਨਾਲ-ਨਾਲ ਸਮਾਜਿਕ ਦੂਰੀ ਲਈ ਐਡਵਾਈਜ਼ਰੀ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਚੰਡੀਗੜ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੇ ਮੱਦੇਨਜਰ ਇਹ ਸਾਹਮਣੇ ਆਇਆ ਹੈ

ਦਿੱਲੀ 'ਚ ਮਾਸਕ ਨਾ ਪਾਉਣ 'ਤੇ ਹੁਣ ਫਿਰ ਲੱਗੇਗਾ 500 ਰੁਪਏ ਦਾ ਜ਼ੁਰਮਾਨਾ, ਕੇਜਰੀਵਾਲ ਸਰਕਾਰ ਨੇ ਲਾਈਆਂ ਪਾਬੰਦੀਆਂ

ਦਿੱਲੀ ਵਿੱਚ ਕੋਰੋਨਾ ਦੀ ਰੋਜ਼ਾਨਾ ਪੌਜ਼ੇਟੀਵਿਟੀ ਦਰ 15.41 ਪ੍ਰਤੀਸ਼ਤ ਦਰਜ ਕੀਤੀ ਗਈ। ਇਸ ਨਾਲ ਹੀ ਸਰਕਾਰ ਦੇ ਹੈਲਥ ਬੁਲੇਟਿਨ ਵਿੱਚ 24 ਘੰਟਿਆਂ ਵਿੱਚ 1466 ਮਰੀਜ਼ਾਂ ਦੇ ਠੀਕ ਹੋਣ ਦਾ ਮਾਮਲਾ ਵੀ ਦੱਸਿਆ ਗਿਆ ਹੈ।

Coronavirus Update: ਦੇਸ਼ ਭਰ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ, 18,738 ਨਵੇਂ ਮਾਮਲੇ ਆਏ ਸਾਹਮਣੇ

ਦੇਸ਼ ਭਰ ਵਿੱਚ 18,738 ਨਵੇਂ ਕੋਰੋਨਾਵਾਇਰਸ ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ 40 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਕਾਰਨ ਮੌਤਾਂ ਦੀ ਕੁੱਲ ਗਿਣਤੀ 5 ਲੱਖ 26 ਹਜ਼ਾਰ 689 ਹੋ ਗਈ ਹੈ।

ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ, 24 ਘੰਟਿਆਂ 'ਚ ਮਿਲੇ 19,893 ਕੇਸ

ਪਿਛਲੇ 24 ਘੰਟਿਆਂ ਵਿੱਚ 20,419 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਹਰਾਇਆ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਕੋਵਿਡ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 43,424,029 ਹੋ ਗਈ ਹੈ। ਟੀਕਾਕਰਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ 38,20,676 ਖੁਰਾਕਾਂ ਦਿੱਤੀਆਂ ਗਈਆਂ ਹਨ

Coronavirus in India: ਕੋਰੋਨਾ ਤੋਂ ਵੱਡੀ ਰਾਹਤ ਰੋਜ਼ਾਨਾ ਕੇਸਾਂ 'ਚ ਹੋਈ ਕਮੀ, 24 ਘੰਟਿਆਂ 'ਚ 13,734 ਨਵੇਂ ਕੋਰੋਨਾ ਕੇਸ ਦਰਜ

ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇੱਕ ਦਿਨ ਵਿੱਚ 13 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਦਕਿ ਇਕ ਦਿਨ ਪਹਿਲਾਂ ਭਾਵ 1 ਅਗਸਤ ਨੂੰ 16,464 ਮਾਮਲੇ ਸਾਹਮਣੇ ਆਏ ਸਨ, ਜਦਕਿ 31 ਜੁਲਾਈ ਨੂੰ 19,673 ਨਵੇਂ ਮਾਮਲੇ ਦਰਜ ਕੀਤੇ ਗਏ ਸਨ।

WHO ਨੇ ਮੌਂਕੀਪੌਕਸ ਨੂੰ ਲੈ ਕੇ ਜਾਰੀ ਕੀਤਾ ਹਾਈ ਅਲਰਟ

ਮੌਂਕੀਪੌਕਸ ਦੁਨੀਆ ਭਰ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। WHO ਨੇ ਦੱਸਿਆ ਹੈ ਕਿ ਇਸ ਸਮੇਂ ਕਈ ਦੇਸ਼ਾਂ ਵਿੱਚ ਮੌਕੀਪੌਕਸ ਦਾ ਪ੍ਰਕੋਪ ਹੈ। ਇਹ ਬਿਮਾਰੀ ਉਨ੍ਹਾਂ ਦੇਸ਼ਾਂ ਵਿੱਚ ਵੀ ਫੈਲ ਰਹੀ ਹੈ, ਜਿੱਥੇ ਪਹਿਲਾਂ ਇਹ ਬਿਮਾਰੀ ਆਮ ਤੌਰ 'ਤੇ ਨਹੀਂ ਪਾਈ ਗਈ ਸੀ।

Himachal Pradesh Coronavirus: ਹਿਮਾਚਲ 'ਚ ਕੋਰੋਨਾ ਨੇ ਫਿਰ ਤੋਂ ਰਫਤਾਰ, ਕੇਸ 2 ਹਜ਼ਾਰ ਤੋਂ ਪਾਰ

24 ਘੰਟਿਆਂ ਦੌਰਾਨ ਰਾਜ ਵਿੱਚ 438 ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ 2 ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4128 ਹੋ ਗਈ ਹੈ ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 2043 ਹੋ ਗਏ ਹਨ।

Covid-19 Booster Dose : 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਅੱਜ ਤੋਂ ਮੁਫਤ ਮਿਲੇਗੀ ਬੂਸਟਰ ਡੋਜ਼

ਸਰਕਾਰ ਵੱਲੋਂ ਇਹ ਕਦਮ ਇਸ ਲਈ ਵੀ ਚੁੱਕਿਆ ਗਿਆ ਹੈ ਕਿਉਂਕਿ ਜਿਸ ਤਰ੍ਹਾਂ ਕੋਰੋਨਾ ਦੀ ਪਹਿਲੀ ਅਤੇ ਦੂਜੀ ਵੈਕਸੀਨ ਡੋਜ਼ ਨੂੰ ਲੈ ਕੇ ਲੋਕਾਂ 'ਚ ਉਤਸ਼ਾਹ ਸੀ, ਓਨਾ ਹੀ ਬੂਸਟਰ ਡੋਜ਼ ਨੂੰ ਲੈ ਕੇ ਵੀ ਨਹੀਂ ਦੇਖਿਆ ਗਿਆ।

ਦੇਸ਼ ਅੰਦਰ ਮੁੜ ਕੋਰੋਨਾ ਨੇ ਪਸਾਰੇ ਪੈਰ, ਕੇਂਦਰ ਤੇ ਸੂਬਾ ਸਰਕਾਰਾਂ ਚੌਕਸ

ਦੇਸ਼ ਵਿੱਚ ਪਿਛਲੇ ਕੁਝ ਹਫ਼ਤਿਆਂ ਵਿੱਚ ਕਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਮੌਜੂਦਾ ਸਮੇਂ ਦਸ ਰਾਜਾਂ ਮਹਾਰਾਸ਼ਟਰ, ਕੇਰਲ, ਦਿੱਲੀ, ਕਰਨਾਟਕ, ਤਾਮਿਲਨਾਡੂ, ਹਰਿਆਣਾ, ਉੱਤਰ ਪ੍ਰਦੇਸ਼, ਤਿਲੰਗਾਨਾ, ਪੱਛਮੀ ਬੰਗਾਲ ਅਤੇ ਗੁਜਰਾਤ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,000 ਤੋਂ ਵੱਧ ਹੈ।

ਪੰਜਾਬ 'ਚ ਕੋਰੋਨਾ ਕਹਿਰ; 24 ਘੰਟਿਆਂ 'ਚ ਮਿਲੇ ਵੱਡੀ ਗਿਣਤੀ ਮਰੀਜ਼

1 ਅਪ੍ਰੈਲ ਤੋਂ ਪੰਜਾਬ 'ਚ 1925 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 3 ਮੌਤਾਂ ਮੁਹਾਲੀ ਵਿੱਚ ਹੋਈਆਂ ਹਨ। ਲੁਧਿਆਣਾ 'ਚ 2 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਲੰਧਰ, ਗੁਰਦਾਸਪੁਰ, ਕਪੂਰਥਲਾ, ਮਾਨਸਾ ਤੇ ਮੋਗਾ ਵਿੱਚ 1-1 ਮਰੀਜ਼ ਦੀ ਮੌਤ ਹੋ ਚੁੱਕੀ ਹੈ।

Coronavirus Update : ਚੀਨ 'ਚ ਕੋਰੋਨਾ ਦੀ ਦਹਿਸ਼ਤ, ਬੀਜਿੰਗ 'ਚ ਵਾਇਰਸ ਨੇ ਮਚਾਇਆ ਕਹਿਰ

ਬੀਜਿੰਗ ਦੇ ਦੋ ਜ਼ਿਲ੍ਹਿਆਂ ਵਿੱਚ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸਾਵਧਾਨੀ ਵਰਤੀ ਜਾ ਰਹੀ ਹੈ। ਕੋਵਿਡ ਦੇ ਪ੍ਰਸਾਰ ਨੂੰ ਘੱਟ ਕਰਨ ਲਈ ਇੱਥੇ ਸ਼ਾਪਿੰਗ ਕੰਪਲੈਕਸ, ਨਾਈਟ ਕਲੱਬ ਅਤੇ ਕੁਝ ਮਨੋਰੰਜਨ ਸਥਾਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਾਲਾਂ ਅਤੇ ਬਿਊਟੀ ਸੈਲੂਨ ਨਾਲ ਜੁੜੇ ਮਾਮਲਿਆਂ 'ਚ ਵਾਧੇ ਨੂੰ ਰੋਕਣ ਲਈ ਚੀਨ ਦੀ ਵਪਾਰਕ ਰਾਜਧਾਨੀ ਸ਼ੰਘਾਈ 'ਚ ਵੱਡੇ ਪੱਧਰ 'ਤੇ ਕੋਰੋਨਾ ਟੈਸਟਿੰਗ ਸ਼ੁਰੂ ਕੀਤੀ ਗਈ ਹੈ।

ਕੋਰੋਨਾ ਮਾਮਲਿਆਂ 'ਚ ਜ਼ਬਰਦਸਤ ਉਛਾਲ, ਰੋਜ਼ਾਨਾ ਕੇਸਾਂ ਦੀ ਗਿਣਤੀ 2 ਹਜ਼ਾਰ ਤੋਂ ਵੱਧ

ਐਕਟਿਵ ਕੇਸਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਕੋਰੋਨਾ ਦੇ ਕੁੱਲ ਐਕਟਿਵ ਕੇਸ 17,087 ਤੱਕ ਪਹੁੰਚ ਗਏ ਹਨ।

ਦੇਸ਼ 'ਚ ਕੋਰੋਨਾ ਮਾਮਲਿਆਂ ਨੇ ਫੜੀ ਰਫਤਾਰ, 24 ਘੰਟਿਆਂ 'ਚ 2124 ਨਵੇਂ ਮਰੀਜ਼, 17 ਲੋਕਾਂ ਦੀ ਮੌਤ

ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 2,124 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 17 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਦੱਸ ਦੇਈਏ ਕਿ ਕੱਲ੍ਹ ਮੰਗਲਵਾਰ ਨੂੰ ਕੋਰੋਨਾ ਦੇ 1,675 ਮਾਮਲੇ ਸਾਹਮਣੇ ਆਏ ਸਨ।

Coronavirus Updates: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1675 ਨਵੇਂ ਮਾਮਲੇ, 15 ਹਜ਼ਾਰ ਤੋਂ ਘੱਟ ਐਕਟਿਵ ਕੇਸ

ਦੂਜੇ ਪਾਸੇ ਕੋਰੋਨਾ ਦੇ ਐਕਟਿਵ ਕੇਸ ਘੱਟ ਕੇ 15 ਹਜ਼ਾਰ ਤੋਂ ਘੱਟ ਹੋ ਗਏ ਹਨ। ਕੋਰੋਨਾ ਦੇ ਐਕਟਿਵ ਕੇਸ ਘੱਟ ਕੇ 14,841 ਹੋ ਗਏ ਹਨ। ਇਸ ਦੇ ਨਾਲ ਹੀ ਸਕਾਰਾਤਮਕਤਾ ਦਰ 0.41 ਫੀਸਦੀ ਹੋ ਗਈ ਹੈ।

ਸਾਊਦੀ ਅਰਬ 'ਚ ਕੋਰੋਨਾ ਦੀ ਤਬਾਹੀ ਕਹਿਰ, ਭਾਰਤ ਸਣੇ 16 ਦੇਸ਼ਾਂ ਦੀ ਯਾਤਰਾ 'ਤੇ ਰੋਕ

ਉੱਤਰੀ ਕੋਰੀਆ 'ਚ ਹਰ ਰੋਜ਼ ਲੱਖਾਂ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਾਊਦੀ ਅਰਬ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਹੁਣ ਤੱਕ ਮੰਕੀਪੌਕਸ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। 

ਦੇਸ਼ 'ਚ Omicron BA.4 ਸਬਵੇਰੀਐਂਟ ਦਾ ਪਹਿਲਾ ਮਾਮਲਾ ਆਇਆ ਸਾਹਮਣੇ

ਵਿਗਿਆਨੀਆਂ ਦਾ ਵਿਚਾਰ ਹੈ ਕਿ ਇਸ ਸਾਲ ਜਨਵਰੀ ਵਿੱਚ ਭਾਰਤ ਵਿੱਚ ਆਈ ਓਮਿਕਰੋਨ ਵੇਵ ਦੇ ਕਾਰਨ ਭਾਰਤੀ ਆਬਾਦੀ ਵਿੱਚ ਵਿਆਪਕ ਪ੍ਰਤੀਰੋਧਕ ਸ਼ਕਤੀ ਦੇ ਮੱਦੇਨਜ਼ਰ ਇੱਕ ਨਵਾਂ ਕੋਵਿਡ ਵਾਧਾ ਘੱਟ ਪੱਧਰ 'ਤੇ ਰਹਿਣ ਦੀ ਸੰਭਾਵਨਾ ਹੈ।

COVID-19 : ਦੁਨੀਆ 'ਚ ਹੁਣ ਤਕ ਕੋਰੋਨਾ ਨੇ ਲਈ ਕਿੰਨੇ ਲੋਕਾਂ ਦੀ ਜਾਨ ? WHO ਨੇ ਲਾਇਆ ਅੰਦਾਜ਼ਾ

ਵੀਰਵਾਰ ਨੂੰ ਜਾਰੀ ਕੀਤੀ ਗਈ ਇੱਕ ਰਿਪੋਰਟ ਵਿੱਚ WHO ਮੁਖੀ ਟੇਡਰੋਸ ਏ ਘੇਬਰੇਅਸਸ ਨੇ ਇਸ ਅੰਕੜੇ ਨੂੰ ਸੋਚਣ ਵਾਲਾ ਦੱਸਿਆ ਹੈ। ਇਹ ਕਹਿੰਦੇ ਹੋਏ ਕਿ ਇਨ੍ਹਾਂ ਦੇਸ਼ਾਂ ਨੂੰ ਭਵਿੱਖ ਦੀ ਐਮਰਜੈਂਸੀ ਹਾਲਤਾਂ ਨੂੰ ਘਟਾਉਣ ਲਈ ਆਪਣੀ ਸਮਰੱਥਾ ਵਿੱਚ ਹੋਰ ਨਿਵੇਸ਼ ਕਰਨ ਲਈ ਪ੍ਰੇਰਿਤ ਹੋਣਾ ਚਾਹੀਦਾ ਹੈ। 

Coronavirus Cases Today: ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, 24 ਘੰਟਿਆਂ 'ਚ ਕੋਰੋਨਾ ਦੇ 3 ਹਜ਼ਾਰ ਤੋਂ ਵੱਧ ਮਾਮਲੇ ਦਰਜ, 55 ਲੋਕਾਂ ਦੀ ਮੌਤ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 19 ਹਜ਼ਾਰ 719 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 23 ਹਜ਼ਾਰ 975 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 25 ਲੱਖ 47 ਹਜ਼ਾਰ 699 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ।

COVID-19 Vaccine: ਭਾਰਤ ਸਰਕਾਰ ਨੇ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਲਈ ਸਮੇਂ 'ਚ ਨਹੀਂ ਕੀਤਾ ਕੋਈ ਬਦਲਾਅ

ਟੀਕਾਕਰਨ 'ਤੇ ਨੈਸ਼ਨਲ ਟੈਕਨੀਕਲ ਐਡਵਾਈਜ਼ਰੀ ਗਰੁੱਪ (NTAGI) ਦੀ ਸਿਫ਼ਾਰਿਸ਼ ਨਾਲ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀ ਦੂਜੀ ਖੁਰਾਕ ਤੇ ਸਾਵਧਾਨੀ ਦੀ ਖੁਰਾਕ ਦੇ ਵਿਚਕਾਰ ਅੰਤਰ ਨੂੰ ਘਟਾਉਣ ਦੀ ਉਮੀਦ ਹੈ।

ਦੇਸ਼ 'ਚ ਕੋਰੋਨਾ: ਪਿਛਲੇ 24 ਘੰਟੇ 'ਚ 24692 ਨਵੇਂ ਕੇਸ ਮਿਲੇ

ਨਵੀਂ ਦਿੱਲੀ : 16 ਅਗਸਤ ਨੂੰ ਕੋਰੋਨਾ ਦੇ 24,692 ਮਾਮਲੇ ਦਰਜ ਕੀਤੇ ਗਏ, 36,862 ਲੋਕਾਂ ਨੇ ਬਿਮਾਰੀ ਨੂੰ ਹਰਾਇਆ ਜਦੋਂ ਕਿ 438 ਸੰਕਰਮਿਤਾਂ ਮਰੀਜ਼ਾਂ ਦੀ ਮੌਤ ਹੋ ਗਈ। ਨਵੇਂ ਮਾਮਲਿਆਂ ਦੀ ਗਿਣਤੀ 153 ਦਿਨਾਂ ਬਾਅਦ ਸਭ ਤੋਂ ਘੱਟ ਰਹੀ।

Corona : ਹੁਣ ਪੰਜਾਬ ਦੇ ਇਸ ਸਕੂਲ ਨੂੰ ਕੀਤਾ ਗਿਆ 14 ਦਿਨਾਂ ਲਈ ਬੰਦ

ਦਿੜ੍ਹਬਾ : ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਸੀ। 2 ਅਗਸਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਸਕੂਲਾਂ ਵਿਚ ਅਧਿਆਪਕਾਂ ਅਤੇ ਬੱਚਿਆਂ ਦੇ Corona ਸੰਕ੍ਰਮਿਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਿੜ੍ਹਬਾ ਦੇ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਇਸ 

ਕੋਰੋਨਾ ਕਾਰਨ ਪੰਜਾਬ ਸਰਕਾਰ ਨੇ ਲਾਈਆਂ ਨਵੀਂਆਂ ਪਾਬੰਦੀਆਂ

ਚੰਡੀਗੜ੍ਹ : ਕੋਰੋਨਾ ਕਾਰਨ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਇਹ ਐਲਾਨ ਕੀਤਾ ਹੈ ਕਿ ਜੇਕਰ ਕੋਈ ਬਾਹਰੋਂ ਹੋਰ ਸੂਬਿਆਂ ਵਿਚੋਂ ਪੰਜਾਬ ਅੰਦਰ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ, ਜਾਂ ਉਸ ਦੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਦੋਵਾਂ ਸ਼ਰਤਾਂ ਤੋਂ ਬਿਨਾਂ ਪੰਜਾਬ ਵਿਚ ਐਂਟਰੀ ਨਹੀਂ ਮਿਲੇਗੀ। ਜੰਮੂ, ਹਿਮਾਚਲ ਅਤੇ ਹਰਿਆਣਾ ਤੋਂ ਆਉਣ ਵਾਲਿਆਂ

ਪੰਜਾਬ ਵਿਚ ਕੋਰੋਨਾ ਦੀ ਸਥਿਤੀ ਜਾਣੋ

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਧਣਾ ਸ਼ੁਰੂ ਹੋ ਗਿਆ ਹੈ। 24 ਘੰਟਿਆਂ ਵਿੱਚ Covid-19 ਦੇ 89 ਨਵੇਂ ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਤੱਕ 599846 ਲੋਕ ਕੋਰੋਨਾ ਪੀੜਤ ਹੋਏ ਹਨ ਅਤੇ 16334 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵੇਲੇ 568 ਐਕਟਿਵ ਕੇਸ ਹਨ।

ਅਜਨਾਲਾ 'ਚ 8 ਵਿਦਿਆਰਥਣਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, 14 ਦਿਨਾਂ ਲਈ ਸਕੂਲ ਬੰਦ

ਅਜਨਾਲਾ : ਪੰਜਾਬ ਵਿਚ ਕੋਰੋਨਾ ਦਾ ਖਤਰਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸਕੂਲ ਨੂੰ ਖੁੱਲ੍ਹਿਆ ਅਜੇ ਬਹੁਤਾ ਸਮਾਂ ਨਹੀਂ ਹੋਇਆ ਪਰ ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਦੀ ਲਪੇਟ ਵਿਚ ਆਉਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਤੇ ਟਾਂਡਾ ਤੋਂ ਬਾਅਦ ਹੁਣ ਅਜਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ 8 ਵਿਦਿਆਰਥਣਾਂ ਦੀ ਰਿਪੋਰਟ ਕੋਰੋਨਾ ਪੌਜ਼ਿਟਿਵ ਪਾਈ ਗਈ ਹੈ। ਸਕੂਲ ਨੂੰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। 

ਦੇਸ਼ ਵਿਚ ਵੱਧ ਰਹੇ ਹਨ ਕੋਰੋਨਾ ਦੇ ਮਾਮਲੇ

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਪੂਰੀ ਦੁਨੀਆਂ ਵਿਚ ਵਰਤ ਰਿਹਾ ਹੈ। ਜੇਕਰ ਭਾਰਤ ਦੀ ਗੱਲ ਕਰੀਏ ਤਾਂ ਇਕ ਵਾਰ ਤਾਂ ਇਥੇ ਕੋਰੋਨਾ ਦੇ ਮਾਮਲੇ ਘਟ ਰਹੇ ਸਨ ਪਰ ਬੀਤੇ ਇਕ ਦੋ ਦਿਨਾਂ ਤੋਂ ਇਥੇ ਕੋਰੋਨਾ ਪੀੜਤਾਂ ਦੇ ਮਾਮਲੇ ਫਿਰ ਵਧ ਰਹੇ ਹਨ। ਤਾਜਾ ਮਿਲੀ ਜਾਣਕਾਰੀ ਅਨੁਸਾਰ ਦੇਸ਼ ਵਿੱਚ Corona ਦੇ ਮਾਮਲਿਆਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ।

ਨਰਸ ਨੇ 8600 ਲੋਕਾਂ ਕੋਰੋਨਾ ਵੈਕਸੀਨ ਦੀ ਥਾਂ ਦਿਤਾ ਕੋਈ ਹੋਰ ਹੀ ਟੀਕਾ

ਬਰਲਿਨ : ਜਰਮਨੀ ਦੀ ਇਕ ਨਰਸ ਨੇ ਵੱਡਾ ਕਾਰਾ ਕਰ ਦਿਤਾ ਹੈ। ਹੁਣ ਪਤਾ ਲੱਗਣ ਉਤੇ ਉਥੇ ਸਥਾਨਕ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਜਰਮਨੀ ਦੀ ਇੱਕ ਨਰਸ, ਜਿਸ ਨੇ 8600 ਲੋਕਾਂ ਨੂੰ

ਇਕ ਦਿਨ ’ਚ ਆਏ ਕੋਰੋਨਾ ਦੇ 41,195 ਨਵੇਂ ਮਾਮਲੇ ਦਰਜ

ਨਵੀਂ ਦਿੱਲੀ : ਬੀਤੇ ਦਿਨ ਦੇਸÊ ਵਿਚ ਕੋਰੋਨਾ ਦੇ ਤਾਜਾ 41,195 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਹਿਸਾਬ ਨਾਲ ਹੁਣ ਤਕ ਕੋਰੋਨਾ ਮਾਮਲਿਆਂ ਦਾ ਅੰਕੜਾ 3,20,77,706 ਹੋ ਗਿਆ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ

ਕੋਰੋਨਾ ਵੈਕਸੀਨ ਲਵਾਉਣ ਮਗਰੋਂ ਵੀ ਵੱਡੀ ਗਿਣਤੀ ਵਿਚ ਲੋਕ ਹੋ ਰਹੇ ਹਨ ਪਾਜੇਟਿਵ ?

ਨਵੀਂ ਦਿੱਲੀ : ਜਦੋਂ ਤੋਂ ਕੋਰੋਨਾ ਫੈਲਿਆ ਹੈ ਉਦੋਂ ਤੋਂ ਹੀ ਪੂਰੀ ਦੁਨੀਆਂ ਵਿਚ ਹਾਹਾਕਾਰ ਮੱਚੀ ਹੋਈ ਹੈ। ਲੋਕਾਂ ਨੇ ਰਾਹਤ ਉਦੋਂ ਮਹਿਸੂਸ ਕੀਤੀ ਸੀ ਜਦੋਂ ਕੋਰੋਨਾ ਵੈਕਸੀਨ ਤਿਆਰ ਹੋ ਗਈ ਸੀ। ਹੁਣ ਤਕ ਲੱਖਾਂ ਲੋਕ ਇਹ ਵੈਕਸੀਨ ਲਵਾ ਚੁੱਕੇ ਹਨ 

ਮ੍ਰਿਤਕ ਔਰਤ ਨੂੰ ਦੋ ਮਹੀਨਿਆਂ ਬਾਅਦ ਲਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼

ਬਰਨਾਲਾ : ਇਥੇ ਇਕ ਮ੍ਰਿਤਕ ਬਿਰਧ ਔਰਤ ਨੂੰ ਦੋ ਮਹੀਨੇ ਮਗਰੋਂ ਕੋਵਿਡ-19 ਰੋਕੂ ਵੈਕਸੀਨ ਦੀ ਦੂਜੀ ਖੁਰਾਕ ਦੇਣ ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ। ਸਥਾਨਕ ਗੋਬਿੰਦ ਕਲੋਨੀ, ਗਲੀ ਨੰਬਰ 6 ਦੇ ਵਸਨੀਕ ਮ੍ਰਿਤਕ ਔਰਤ ਦੇ ਪੁੱਤਰ ਸੁਰਿੰਦਰ ਕੁਮਾਰ 

Corona : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 27 ਬੱਚੇ ਕੋੋਰੋਨਾ ਪਾਜ਼ੀਟਿਵ

ਚੰਡੀਗੜ੍ਹ : ਅਜੇ ਸਕੂਲ ਖੁੱਲ੍ਹਣ ‘ਚ ਕੁਝ ਦਿਨ ਹੀ ਹੋਏ ਹਨ ਕਿ ਲੁਧਿਆਣਾ ਜ਼ਿਲ੍ਹੇ ਦੇ ਦੋ ਸਰਕਾਰੀ ਸਕੂਲਾਂ ਦੇ 20 ਬੱਚੇ ਅਬੋਹਰ ਦੇ 3 ਅਤੇ ਅੰਮ੍ਰਿਤਸਰ ਦੇ 2 ਅਤੇ ਜਾਜਾ ਪਿੰਡ ਦੇ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਦਰਅਸਲ

ਅਮਰੀਕਾ : ਮੁੜ ਕੋਰੋਨਾ ਦੇ ਅੰਕੜੇ ਲੱਖਾਂ ਵਿੱਚ ਪੁੱਜੇ

ਨਿਊਯਾਰਕ : ਅਮਰੀਕਾ ਵਿਚ ਬੱਚਿਆਂ ਵਿਚ ਕੋਵਿਡ 19 ਦੇ ਵਧਦੇ ਮਾਮਲਿਆਂ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਇੱਥੇ ਲਗਾਤਾਰ ਮਾਮਲੇ ਵਧ ਰਹੇ ਹਨ। ਚਿੰਤਾ ਦੀ ਗੱਲ ਇਹ ਹੈ ਕਿ 

Corona : ਇਸ ਸੂਬੇ ਵਿਚ ਸਕੂਲ ਕੀਤੇ ਬੰਦ

ਹਿਮਾਚਲ ਪ੍ਰਦੇਸ਼ : ਸੂਬੇ ਵਿੱਚ 2 ਅਗਸਤ ਤੋਂ ਸਕੂਲ ਨੂੰ ਖੋਲ੍ਹ ਦਿੱਤਾ ਗਿਆ ਸੀ ਪਰ ਹੁਣ ਵੱਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਮੁੜ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਕੀਤੀ ਗਈ ਬੈਠਕ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਹਿਮਾ

ਸਰਕਾਰੀ ਸਕੂਲ ਖੋਲ੍ਹਣ ਮਗਰੋਂ ਹੁਣ ਵਿਦਿਆਰਥੀ ਹੋਣ ਲੱਗੇ Corona ਪਾਜ਼ੇਟਿਵ

ਲੁਧਿਆਣਾ : ਪੰਜਾਬ ਵਿਚ ਸਰਕਾਰ ਵੱਲੋਂ 26 ਜੁਲਾਈ ਤੋਂ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਸਾਰੇ ਸਕੂਲ ਖੋਲ੍ਹੇ ਗਏ ਹਨ ਅਤੇ ਹੁਣ ਸਕੂਲਾਂ ਵਿੱਚ ਇੱਕ ਵਾਰ ਫਿਰ ਕੋਰੋਨਾ ਪਾਜੇਟਿਵ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਬਾਅਦ ਮੁੱਖ 

ਦੇਸ਼ ‘ਚ ਕੋਰੋਨਾ ਦੇ ਅੰਕੜਿਆਂ ਉਪਰ ਇਕ ਝਾਤ

ਨਵੀਂ ਦਿੱਲੀ : ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਗ੍ਰਾਫ ਵਿੱਚ ਵੱਡੀ ਗਿਰਾਵਟ ਆਈ ਹੈ, ਸਿਹਤ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 28,204 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਸਮੇਂ ਦੌਰਾਨ 373 ਮਰੀਜ਼ਾਂ ਦੀ ਮੌਤ 

ਦੇਸ਼ 'ਚ ਕੋਰੋਨਾ ਦੇ 39 ਹਜ਼ਾਰ ਨਵੇਂ ਮਾਮਲੇ, 491 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ’ਚ ਤੇਜ਼ੀ ਤੋਂ ਬਾਅਦ ਫਿਰ ਤੋਂ ਗਿਰਾਵਟ ਆਈ ਹੈ। ਬੀਤੇ 24 ਘੰਟਿਆਂ ‘ਚ 39,070 ਕੋਰੋਨਾ ਮਰੀਜ਼ ਪਾਏ ਗਏ ਹਨ, ਜਦਕਿ 491 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ 43,910 ਮਰੀਜ਼ ਠੀਕ

ਕੋਰੋਨਾ ਉਪਰੋਂ ਸੈਲਾਨੀਆਂ ਦੀ ਭੀੜ, ਹਿਮਾਚਲ ਸਰਕਾਰ ਨੇ ਕੀਤੀ ਸਖਤੀ

ਸ਼ਿਮਲਾ : ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਆਉਣ ਦੇ ਖ਼ਦਸ਼ਿਆਂ ਨੂੰ ਦੇਖਦੇ ਹੋਏ ਹਿਮਾਚਲ ਸਰਕਾਰ ਵੱਲੋਂ ਸੂਬੇ ਵਿੱਚ ਪਹਿਲਾਂ ਤੋਂ ਹੀ ਸਖ਼ਤੀਆਂ ਲਗਾ ਦਿੱਤੀਆਂ ਗਈਆਂ ਹਨ। ਤਾਜਾ ਮਿਲੀ ਜਾਣਕਾਰੀ ਅਨੁਸਾਰ ਤਿਉਹਾਰਾਂ ਦਾ ਮਹੀ

ਆਸਟ੍ਰੇਲੀਆ ਵਿਚ ਵੱਧ ਰਹੇ ਹਨ ਕੋਰੋਨਾ ਕੇਸ ਅਤੇ ਮੌਤਾਂ ਵੀ

ਨਿਊ ਸਾਊਥ ਵੇਲਜ਼ : ਬੀਤੇ 24 ਘੰਟਿਆਂ ਦੌਰਾਨ ਰਾਜ ਵਿਚ ਕੋਰੋਨਾ ਦੇ ਨਵੇਂ 319 ਮਾਮਲੇ ਮਿਲੇ ਹਨ। ਇਥੇ ਇਹ ਵੀ ਪਤਾ ਲੱਗਾ ਹੈ ਕਿ ਹੁਣ ਤਕ 5 ਜਣਿਆਂ ਦੀ ਮੌਤ ਹੋ ਗਈ ਹੈ। ਨਵੇਂ ਮਾਮਲਿਆਂ ਵਿੱਚ 194 ਕੋਰੋਨਾ ਕੇਸਾਂ ਦੇ ਸ੍ਰੋਤਾਂ ਦਾ ਪਤਾ ਨ

ਮੁੜ ਵਧਣੇ ਸ਼ੁਰੂ ਹੋਏ Corona ਕੇਸ

ਆਸਟ੍ਰੇਲੀਆ ਵਿਚ ਕੋਰੋਨਾ ਦੇ 262 ਨਵੇਂ ਮਾਮਲੇ ਦਰਜ, ਮੌਤਾਂ ਵੀ ਹੋਈਆਂ

ਆਸਟ੍ਰੇਲੀਆ : ਅੰਦਰ ਪਿਛਲੇ 24 ਘੰਟਿਆਂ ਦੌਰਾਨ ਨਿਊ ਸਾਉਥ ਵੇਲਜ ਵਿਚ ਕੋਰੋਨਾ ਦੇ 262 ਨਵੇਂ ਮਾਮਲੇ ਮਿਲੇ ਹਨ ਅਤੇ 5 ਜਣਿਆਂ ਦੀ ਮੌਤ ਵੀ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਪ੍ਰੀਮੀਅਰ ਗਲੈਡੀਜ਼ ਬਰਜਿਕਲੀਅਨ ਨੇ

ਪੰਜਾਬ ਵਿਚ ਕੋਰੋਨਾ ਹਾ ਹਾਲ ਜਾਣੋ

ਚੰਡੀਗੜ੍ਹ: ਪੰਜਾਬ ਵਿੱਚ ਦੋ ਦਿਨਾਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵੀ ਵਾਧਾ ਹੋਇਆ ਹੈ ਕਿਉਂਕਿ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 62 ਨਵੇਂ ਮਾਮਲੇ ਸਾਹਮਣੇ ਆਏ ਹਨ, ਇਸ ਤਰ੍ਹਾਂ ਕੋਰੋਨਾ ਮਾਮਲਿਆਂ ਵਿਚ 0.10 ਪ੍ਰਤੀਸ਼ਤ ਤੋਂ 0.17 ਪ੍ਰ

12
Advertisement