Tuesday, April 01, 2025

crime news punjab

Punjab News: ਖਡੂਰ ਸਾਹਿਬ 'ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਮਸ਼ਹੂਰ ਗੈਂਗਸਟਰ ਲੰਡਾ ਦਾ ਚਚੇਰਾ ਭਰਾ ਨਿਕਲਿਆ ਮ੍ਰਿਤਕ

Crime News: ਮ੍ਰਿਤਕ ਕੋਈ ਹੋਰ ਨਹੀਂ ਸਗੋਂ ਆਰਪੀਜੀ ਹਮਲੇ ਦਾ ਦੋਸ਼ੀ ਸਤਨਾਮ ਸਿੰਘ ਹੈ ਅਤੇ ਸੱਤਾ ਨੌਸ਼ਹਿਰਾ ਦਾ ਚਚੇਰਾ ਭਰਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Batala News: ਪਹਿਲਾਂ ਘਰ ਬੁਲਾ ਕੇ ਪਿਲਾਈ ਸ਼ਰਾਬ, ਫਿਰ ਪੇਟ ਵਿੱਚ ਕਿਰਚ ਮਾਰ ਕੇ ਕੀਤਾ ਕਤਲ, ਪਿਤਾ ਪੁੱਤਰ ਖਿਲਾਫ ਮਾਮਲਾ ਦਰਜ

Batala Crime News: ਮ੍ਰਿਤਕ ਡੇਰਾ ਬਾਬਾ ਨਾਨਕ ਵਿਖੇ ਲੋਕ ਨਿਰਮਾਣ ਵਿਭਾਗ ਵਿੱਚ ਕੰਮ ਕਰਦਾ ਸੀ। ਇਸ ਦੇ ਨਾਲ ਹੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਦੋਸ਼ੀ ਪਿਓ-ਪੁੱਤ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Crime News: ਲਵ ਮੈਰਿਜ ਦੀ ਸਜ਼ਾ ਮੌਤ, ਮੋਗਾ 'ਚ ਪਤਨੀ ਦੇ ਪਰਿਵਾਰ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, 7 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Punjab News: ਮ੍ਰਿਤਕ ਮਨਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਦਸੂਹਾ (ਹੁਸ਼ਿਆਰਪੁਰ) ਵਿੱਚ ਸੀਮਿੰਟ ਦੀ ਦੁਕਾਨ ਚਲਾ ਰਿਹਾ ਸੀ। ਮਨਪ੍ਰੀਤ ਸ਼ਨੀਵਾਰ ਨੂੰ ਆਪਣੇ ਪਰਿਵਾਰ ਨੂੰ ਮਿਲਣ ਆਇਆ ਸੀ। ਸ਼ਨੀਵਾਰ ਸ਼ਾਮ ਨੂੰ ਉਹ ਕਿਸੇ ਕੰਮ ਲਈ ਬਾਜ਼ਾਰ ਜਾ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਮਨਪ੍ਰੀਤ ਹਮਲਾਵਰਾਂ ਤੋਂ ਬਚਣ ਲਈ ਭੱਜਿਆ ਪਰ ਹਮਲਾਵਰਾਂ ਨੇ ਉਸ ਨੂੰ ਫਿਰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।

Advertisement