Cancer Medicine: ਕੈਂਸਰ ਦੀਆਂ ਦਵਾਈਆਂ ਹੋਣਗੀਆਂ ਸਸਤੀਆਂ, ਕੇਂਦਰ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ
ਕਿਫਾਇਤੀ ਕੀਮਤਾਂ 'ਤੇ ਕੈਂਸਰ ਦੀਆਂ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੇ ਅਨੁਸਾਰ, ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨ.ਪੀ.ਪੀ.ਏ.) ਨੇ ਇੱਕ ਦਫ਼ਤਰੀ ਮੈਮੋਰੰਡਮ ਜਾਰੀ ਕੀਤਾ ਹੈ, ਜਿਸ ਵਿੱਚ ਇਹ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਤਿੰਨ ਕੈਂਸਰ ਵਿਰੋਧੀ ਦਵਾਈਆਂ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ।