ਜੇਲ੍ਹ 'ਚ ਸਿੱਧੂ ਤੇ ਦਲੇਰ ਮਹਿੰਦੀ ਦੀ ਜੋੜੀ ਹੋਈ ਇਕੱਠੀ, ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੂੰ ਇਕੋ ਬੈਰਕ 'ਚ ਰੱਖਿਆ
ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਹ ਮਾਮਲਾ ਸਾਲ 2003 ਦਾ ਹੈ। ਉਸ ‘ਤੇ 10 ਲੋਕਾਂ ਨੂੰ ਆਪਣੀ ਟੀਮ ਦਾ ਮੈਂਬਰ ਬਣਾ ਕੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਜਾਣ ਦਾ ਦੋਸ਼ ਹੈ।