Thursday, April 03, 2025

daljeet singh cheema

Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ

ਸਿਆਸੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਿਛਲੇ ਦਿਨੀਂ ਖਬਰ ਆਈ ਸੀ ਕਿ ਅਕਾਲੀ ਦਲ ਨੇ ਵਲਟੋਹਾ ਨੂੰ ਪਾਰਟੀ 'ਚੋਂ ਬਾਹਰ ਕੱਢਣ ਦਾ ਹੁਕਮ ਦਿੱਤਾ ਸੀ, ਜਿਸ ਤੋ ਬਾਅਦ ਸੀਨੀਅਰ ਆਗੂ ਨੇ ਅੱਜ ਆਪਣਾ ਅਸਤੀਫਾ ਪਾਰਟੀ ਨੂੰ ਸੌਂਪਿਆ ਸੀ, ਜਿਸ ਨੂੰ ਅਕਾਲੀ ਦਲ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।

ਅਕਾਲੀ ਦਲ ਨੇ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਕੀਤੀ ਮੰਗ

 ਆਪ ਸਰਕਾਰ ਬਿਜਲੀ ਦੀ ਮੰਗ ਵਿਚ ਕੁਪ੍ਰਬੰਧਨ ਦੀ ਸਜ਼ਾ ਕਿਸਾਨਾਂ ਨੂੰ ਨਾ ਦੇਵੇ। ਜੇਕਰ ਝੋਨਾ ਲਾਉਣ ਵਿਚ ਬੇਲੋੜੀਂਦੀ ਦੇਰੀ ਹੋਈ ਤਾਂ ਇਸ ਨਾਲ ਵੱਧ ਨਮੀ ਹੋ ਜਾਵੇਗੀ ਤੇ ਕਿਸਾਨਾਂ ਦਾ ਨੁਕਸਾਨ ਹੋਵੇਗਾ ਤੇ ਅਗਲੀ ਕਣਕ ਦੀ ਲੁਆਈ ਦਾ ਸੀਜ਼ਨ ਵੀ ਲਮਕ ਜਾਵੇਗਾ। ਉਹਨਾਂ ਸਰਕਾਰ ਤੋਂ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

Advertisement