Pastor Deol Khojewala: ਪੰਜਾਬ ਦੇ ਮਸ਼ਹੂਰ ਪਾਸਟਰ ਦਿਓਲ ਖੋਜੇਵਾਲਾ ਦੇ ਪੁੱਤਰ ਨੂੰ ਅਗਵਾ ਕਰਨ ਦੀ ਧਮਕੀ, ਪਾਕਿਸਤਾਨ ਦੇ ਨੰਬਰ ਤੋਂ ਆਈ ਸੀ ਕਾਲ
Pastor Deol Khojewala Threat: ਸਾਇੰਸ ਸਿਟੀ ਚੌਕੀ ਇੰਚਾਰਜ ਤੇ ਜਾਂਚ ਅਧਿਕਾਰੀ ਏਐਸਆਈ ਪਾਲ ਸਿੰਘ ਨੇ ਦੱਸਿਆ ਕਿ ਪਾਸਟਰ ਧਰਮਿੰਦਰ ਬਾਜਵਾ (ਵਾਈਸ ਚੇਅਰਮੈਨ ਪੈਂਤੀਕੋਸਟਲ ਕ੍ਰਿਸ਼ਚੀਅਨ ਕਮੇਟੀ ਪੰਜਾਬ) ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਪਿਛਲੇ 32 ਸਾਲਾਂ ਤੋਂ ਓਪਨ ਡੋਰ ਚਰਚ ਕਪੂਰਥਲਾ 'ਚ ਪ੍ਰਭੂ ਯਿਸੂ ਮਸੀਹ ਦੇ ਪ੍ਰਚਾਰ ਦੀ ਸੇਵਾ ਲਈ ਸਮਰਪਿਤ ਹੈ। ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਆਏ ਦਿਨ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ।