Tuesday, April 01, 2025

dera baba nanak

Punjab Bypolls 2024 Result: ਪੰਜਾਬ ਉਪ ਚੋਣਾਂ 'ਚ ਆਪ ਦੀ ਹੋਈ ਬੱਲੇ ਬੱਲੇ, ਕਾਂਗਰਸ ਨੂੰ ਸਿਰਫ ਇੱਕ ਸੀਟ 'ਤੇ ਮਿਲੀ ਜਿੱਤ

Punjab By Election 2024 Result: ਪੰਜਾਬ ਲਈ ਅੱਜ ਦਾ ਦਿਨ ਬੇਹੱਦ ਅਹਿਮ ਹੈ। ਕਿਉਂਕਿ ਅੱਜ ਯਾਨਿ 23 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੀਆਂ ਉਪ ਚੋਣਾਂ ਦੇ ਨਤੀਜੇ ਆਏ ਹਨ। ਪੰਜਾਬ 'ਚ 4 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਹੋਈਆਂ, ਜਿਸ ਦੇ ਨਤੀਜੇ ਹੈਰਾਨ ਕਰਨ ਵਾਲੇ ਹਨ।

Punjab Bypolls 2024: ਡੇਰਾ ਬਾਬਾ ਨਾਨਕ 'ਚ ਵੋਟਿੰਗ ਦੌਰਾਨ ਤਣਾਅ, ਆਪਸ 'ਚ ਭਿੜੇ ਆਪ ਤੇ ਕਾਂਗਰਸੀ ਵਰਕਰ

Punjab ByPolls News: ਮਾਮਲਾ ਇੰਨਾ ਵੱਧ ਗਿਆ ਕਿ ਪੁਲਿਸ ਨੇ ਮੌਕੇ 'ਤੇ 100 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ। ਇਹ ਘਟਨਾ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾਂ ਦੀ ਹੈ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ 'ਤੇ ਕੁੱਟਮਾਰ ਦੇ ਗੰਭੀਰ ਦੋਸ਼ ਲਾਏ ਹਨ। ਮੌਕੇ 'ਤੇ ਪਹੁੰਚੇ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੇ ਕਿਸੇ ਤਰ੍ਹਾਂ ਆਪਣੇ ਵਰਕਰਾਂ ਨੂੰ ਸ਼ਾਂਤ ਕੀਤਾ ਅਤੇ ਲੋਕਾਂ ਨੂੰ ਸ਼ਾਂਤੀਪੂਰਵਕ ਵੋਟਾਂ ਪਾਉਣ ਦੀ ਅਪੀਲ ਕੀਤੀ |

Punjab Bypolls 2024: ਭਾਰਤੀ ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਨੂੰ ਹਟਾਇਆ, ਸਾਂਸਦ ਦੀ ਪਤਨੀ ਲੜ ਰਹੀ ਹੈ ਚੋਣਾਂ

ਇਸ 'ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਹਰਿਆਣਾ ਸਰਕਾਰ ਨੂੰ ਪੱਤਰ ਲਿਖ ਕੇ ਗੈਂਗਸਟਰ ਜੱਗੂ ਭਗਵਾਨਪੁਰੀਆ 'ਤੇ ਨਜ਼ਰ ਰੱਖਣ ਲਈ ਕਿਹਾ ਹੈ। ਇਸ ਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਹਲਕੇ ਦੇ ਡੀਐਸਪੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ।

Punjab Bypolls 2024: ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ, ਦੇਖੋ ਪੂਰੀ ਲਿਸਟ

ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ 'ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਹਨ।

Punjab Bypolls 2024: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨੇ ਦਿੱਤੀ ਟਿਕਟ, 3 ਸੀਟਾਂ 'ਤੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਮਨਪ੍ਰੀਤ ਬਾਦਲ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ। ਉਸਨੇ ਜਨਵਰੀ 2023 ਵਿੱਚ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ। ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਚਚੇਰੇ ਭਰਾ ਹਨ।

Punjab News: ਪੰਜਾਬ 'ਚ ਵਿਧਾਨ ਸਭਾ ਦੀਆਂ 4 ਸੀਟਾਂ 'ਤੇ Bypolls ਲਈ ਤਿਆਰ AAP, ਕੀਤਾ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲੀ ਟਿਕਟ

ਦੱਸ ਦੇਈਏ ਕਿ ਪੰਜਾਬ ਦੀਆਂ ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਬਾਅਦ 23 ਨਵੰਬਰ ਨੂੰ ਨਤੀਜਾ ਐਲਾਨਿਆ ਜਾਵੇਗਾ। ਜਿਨ੍ਹਾਂ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਹੋ ਰਹੀਆਂ ਹਨ, ਉਨ੍ਹਾਂ 'ਚੋਂ ਤਿੰਨ ਸੀਟਾਂ ਕਾਂਗਰਸ ਅਤੇ ਇਕ ਸੀਟ ਆਮ ਆਦਮੀ ਪਾਰਟੀ ਕੋਲ ਸੀ।

Advertisement