Diabetes: ਸ਼ੂਗਰ ਦੇ ਮਰੀਜ਼ਾਂ ਨੂੰ ਚੌਲ ਖਾਣੇ ਚਾਹੀਦੇ ਜਾਂ ਨਹੀਂ, ਇੱਥੇ ਜਾਣੋ ਆਪਣੇ ਸਵਾਲ ਦਾ ਸਹੀ ਜਵਾਬ
Diet For Diabetes Patient: ਸ਼ੂਗਰ ਦੇ ਮਰੀਜ਼ਾਂ ਨੂੰ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ? ਇਹ ਸਵਾਲ ਹਮੇਸ਼ਾ ਬਣਿਆ ਰਹਿੰਦਾ ਹੈ। ਸ਼ੂਗਰ ਵਿੱਚ ਚੌਲ ਖਾਣੇ ਚਾਹੀਦੇ ਹਨ ਜਾਂ ਨਹੀਂ? ਕੀ ਤੁਹਾਡੇ ਮਨ ਵਿੱਚ ਵੀ ਇਹ ਸਵਾਲ ਹੈ, ਆਓ ਜਾਣਦੇ ਹਾਂ ਇਸ ਬਾਰੇ।