Thursday, December 12, 2024

drug trafficking

Mohali Drug Smuggling Bust: 5 Arrested with 8.5 Kg Opium

In a major crackdown on drug trafficking, the Mohali Police arrested five individuals involved in smuggling 8.5 kilograms of opium.

Satkar Kaur Gehri: ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦਾ ਡੋਪ ਟੈਸਟ ਨੈਗਟਿਵ, ਭਤੀਜੇ ਦਾ ਪੌਜ਼ਟਿਵ, ਨਸ਼ਾ ਤਸਕਰਾਂ ਨਾਲ ਲਿੰਕ ਦੀ ਹੋਵੇਗੀ ਜਾਂਚ

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਵੀਰਵਾਰ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਤੋਂ ਪਹਿਲਾਂ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਦੋਵਾਂ ਦਾ ਡੋਪ ਟੈਸਟ ਕਰਵਾਇਆ, ਜਿਸ ਵਿੱਚ ਜਸਕੀਰਤ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਅਤੇ ਸਾਬਕਾ ਵਿਧਾਇਕ ਸਤਕਾਰ ਦਾ ਨੈਗੇਟਿਵ।

Breaking News: ਨਸ਼ਾ ਤਸਕਰੀ ਦੇ ਦੋਸ਼ ਚ ਗਿਰਫ਼ਤਾਰ ਹੋਈ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਖਿਲਾਫ ਵੱਡੀ ਕਾਰਵਾਈ, ਭਾਜਪਾ ਨੇ ਪਾਰਟੀ ਚੋਂ ਕੱਢਿਆ ਬਾਹਰ

ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਮਹਿਲਾ ਸਿਆਸੀ ਆਗੂ ਨੂੰ ਖਰੜ ਦੇ ਸੰਨੀ ਐਨਕਲੇਵ ਤੋਂ ਗਿਰਫ਼ਤਾਰ ਕੀਤਾ ਗਿਆ ਸੀ। ਇਸਤੋਂ ਬਾਅਦ ਹੁਣ ਗਹਿਰੀ ਖਿਲਾਫ ਪੰਜਾਬ ਭਾਜਪਾ ਨੇ ਵੀ ਵੱਡੀ ਕਾਰਵਾਈ ਕਰ ਦਿੱਤੀ ਹੈ। 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਸ਼ਾ ਤਸਕਰੀ ਨੂੰ ਸਮਾਜ ਲਈ ਖ਼ਤਰਾ ਦੱਸਿਆ, NCB ਨੇ 31000 ਕਿਲੋਗ੍ਰਾਮ ਨਸ਼ੀਲੇ ਪਦਾਰਥ ਕੀਤੇ ਨਸ਼ਟ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 2006-2013 ਦੇ ਮੁਕਾਬਲੇ 2014-2022 ਦਰਮਿਆਨ ਪਿਛਲੇ 8 ਸਾਲਾਂ ਦੌਰਾਨ ਲਗਭਗ 200 ਫੀਸਦੀ ਜ਼ਿਆਦਾ ਮਾਮਲੇ ਦਰਜ ਹੋਏ ਹਨ

Advertisement