Tuesday, April 01, 2025

entertainment News

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty Husband Raj Kundra: ਅਧਿਕਾਰਤ ਸੂਤਰਾਂ ਮੁਤਾਬਕ ਈਡੀ ਨੇ ਸ਼ੁੱਕਰਵਾਰ ਨੂੰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕੁਝ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਮੁੰਬਈ ਅਤੇ ਉੱਤਰ ਪ੍ਰਦੇਸ਼ 'ਚ ਕਰੀਬ 15 ਥਾਵਾਂ 'ਤੇ ਤਲਾਸ਼ੀ ਲਈ ਜਾ ਰਹੀ ਹੈ। ਜਾਂਚ ਮੋਬਾਈਲ ਐਪਲੀਕੇਸ਼ਨਾਂ ਅਤੇ ਹੋਰ ਸਾਧਨਾਂ ਰਾਹੀਂ ਅਸ਼ਲੀਲ ਸਮੱਗਰੀ ਦੀ ਕਥਿਤ ਵੰਡ ਵਿੱਚ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਨਾਲ ਸਬੰਧਤ ਹੈ।

Aishwarya Rai: ਐਸ਼ਵਰਿਆ-ਅਭਿਸ਼ੇਕ ਦੇ ਤਲਾਕ ਦੀਆਂ ਖਬਰਾਂ ਵਿਚਾਲੇ ਅਮਿਤਾਭ ਬੱਚਨ ਦੀ ਪੋਸਟ ਵਾਇਰਲ, ਨੂੰਹ ਬਾਰੇ ਕਹਿ ਦਿੱਤੀ ਇਹ ਗੱਲ

Aishwarya Rai Abhishek Bachchan Divorce: ਸਦੀ ਦੇ ਮਹਾਨਾਇਕ' ਅਮਿਤਾਭ ਬੱਚਨ ਨੇ ਅਦਾਕਾਰ ਅਭਿਸ਼ੇਕ ਅਤੇ ਐਸ਼ਵਰਿਆ ਰਾਏ ਬੱਚਨ ਵਿਚਾਲੇ ਚੱਲ ਰਹੀਆਂ ਤਲਾਕ ਦੀਆਂ ਅਟਕਲਾਂ 'ਤੇ ਆਖਰਕਾਰ ਆਪਣੀ ਚੁੱਪੀ ਤੋੜ ਦਿੱਤੀ ਹੈ। ਬਿੱਗ ਬੀ ਨੇ ਆਪਣੇ ਬਲਾਗ ਪੋਸਟ ਵਿੱਚ ਇੱਕ ਨੋਟ ਸ਼ੇਅਰ ਕੀਤਾ ਹੈ, “ਮੈਂ ਘੱਟ ਹੀ ਆਪਣੇ ਪਰਿਵਾਰ ਬਾਰੇ ਗੱਲ ਕਰਦਾ ਹਾਂ, ਕਿਉਂਕਿ ਇਹ ਮੇਰਾ ਪਰਿਵਾਰ ਹੈ ਅਤੇ ਮੈਂ ਇਸਦੀ ਪ੍ਰਾਈਵੇਸੀ ਨੂੰ ਬਰਕਰਾਰ ਰੱਖਣਾ ਚਾਹੁੰਦਾ ਹਾਂ ਅਤੇ ਇਹ ਬਿਨਾਂ ਸੱਚ ਦੇ ਝੂਠੀਆਂ ਗੱਲਾਂ ਹਨ।"

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼

Salman Khan Cast His Vote In Mumbai: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਬਾਲੀਵੁੱਡ ਦੇ ਸਾਰੇ ਸਿਤਾਰੇ ਵੀ ਵੋਟ ਪਾ ਕੇ ਆਪਣਾ ਫਰਜ਼ ਨਿਭਾ ਰਹੇ ਹਨ। ਸੁਪਰਸਟਾਰ ਸਲਮਾਨ ਖਾਨ ਨੇ ਮੁੰਬਈ 'ਚ ਆਪਣੀ ਵੋਟ ਪਾਈ ਹੈ।

Shaktimaan: 19 ਸਾਲਾਂ ਬਾਅਦ ਹੈ ਰਹੀ ਮਸ਼ਹੂਰ ਸ਼ੋਅ ਸ਼ਕਤੀਮਾਨ ਦੀ ਵਾਪਸੀ, ਐਕਟਰ ਮੁਕੇਸ਼ ਖੰਨਾ ਨੇ ਟੀਜ਼ਰ ਕੀਤਾ ਰਿਲੀਜ਼

ਮੁਕੇਸ਼ ਖੰਨਾ ਨੇ ਸ਼ਕਤੀਮਾਨ ਨੂੰ ਲੈ ਕੇ ਖੁਸ਼ਖਬਰੀ ਦਿੱਤੀ ਹੈ। ਕਿਉਂਕਿ 19 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ, ਇਹ ਭਾਰਤੀ ਸੁਪਰਹੀਰੋ ਸ਼ੋਅ ਵਾਪਸੀ ਕਰਨ ਲਈ ਤਿਆਰ ਹੈ। ਇਸ ਦਾ ਲੇਟੈਸਟ ਟੀਜ਼ਰ ਵੀ ਮੇਕਰਸ ਨੇ ਰਿਲੀਜ਼ ਕਰ ਦਿੱਤਾ ਹੈ। ਆਓ ਦੇਖੀਏ ਸ਼ਕਤੀਮਾਨ ਦੇ ਨਵੇਂ ਟੀਜ਼ਰ ਵੀਡੀਓ 'ਤੇ ਹੈ।

Mithun Chakraborty: ਬਾਲੀਵੁੱਡ ਐਕਟਰ ਮਿਥੁਨ ਚੱਕਰਵਰਤੀ ਦੀ ਪਹਿਲੀ ਪਤਨੀ ਹੈਲੇਨਾ ਲਿਊਕ ਦਾ ਅਮਰੀਕਾ 'ਚ ਦੇਹਾਂਤ, ਮਰਨ ਤੋਂ ਕੁੱਝ ਸਮਾਂ ਪਹਿਲਾਂ ਪਾਈ ਸੀ ਇਹ ਪੋਸਟ

Helena Luke Death: ਹੇਲੇਨਾ ਨੇ ਅਮਿਤਾਭ ਬੱਚਨ ਦੀ ਫਿਲਮ 'ਮਰਦ' 'ਚ ਖਾਸ ਕਿਰਦਾਰ ਨਿਭਾਇਆ ਸੀ। ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੀ ਹੇਲੇਨਾ ਡੇਲਟਾ ਏਅਰਲਾਈਨਜ਼ ਵਿੱਚ ਵੀ ਕੰਮ ਕਰਦੀ ਸੀ।

Disney+ Hotstar: ਰਿਲਾਇੰਸ ਦੇ ਮਾਲਕ ਮੁਕੇਸ਼ ਅੰਬਾਨੀ ਨੇ ਪਹਿਲਾਂ ਖਰੀਦਿਆ ਡਿਜ਼ਨੀ ਪਲੱਸ ਹੌਟਸਟਾਰ, ਹੁਣ ਲਿਆ ਇਹ ਵੱਡਾ ਫੈਸਲਾ

ਰਿਲਾਇੰਸ ਇੰਡਸਟਰੀਜ਼ ਨੇ ਹਾਲ ਹੀ ਵਿੱਚ ਡਿਜ਼ਨੀ ਹੌਟਸਟਾਰ ਦੇ ਮਾਲਕੀ ਅਧਿਕਾਰ ਹਾਸਲ ਕੀਤੇ ਸਨ। ਹੁਣ ਕੰਪਨੀ ਨੇ ਫੈਸਲਾ ਕੀਤਾ ਹੈ ਕਿ Disney+ Hotstar ਅਤੇ JioCinema ਨੂੰ ਮਿਲਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਨਵਾਂ ਪਲੇਟਫਾਰਮ ਡਿਜ਼ਨੀ ਹੌਟਸਟਾਰ ਦੇ ਨਾਂ 'ਤੇ ਹੀ ਕੰਮ ਕਰੇਗਾ।

Breaking News: Legendary Actor Atul Parchure Passes Away at 57

Atul passed away on October 14 at the age of 57, after a courageous battle with cancer.

Aishwarya Rai, Abhishek Bachchan Divorce Confirmed? Absence from Big B's Birthday Video Fuels Speculation

Rumors about Aishwarya Rai and Abhishek Bachchan's divorce have been circulating for months, fueled by their solo appearances and social media behavior. 

Advertisement