Thursday, April 03, 2025

extortion

Salman Khan: 'ਸਿਕੰਦਰ' ਫਿਲਮ ਦੇ ਸੈੱਟ 'ਤੇ ਵਧਾਈ ਗਈ ਸਲਮਾਨ ਖਾਨ ਦੀ ਸੁਰੱਖਿਆ, ਲਾਰੈਂਸ ਗੈਂਗ ਦੀ ਧਮਕੀ ਤੋਂ ਬਾਅਦ ਪੁਲਿਸ ਦਾ ਐਕਸ਼ਨ

ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਮਿਲੀ ਤਾਜ਼ਾ ਧਮਕੀਆਂ ਦੇ ਮੱਦੇਨਜ਼ਰ, ਬਾਲੀਵੁੱਡ ਸਟਾਰ ਸਲਮਾਨ ਖਾਨ ਲਈ ਹੈਦਰਾਬਾਦ ਵਿੱਚ ਆਪਣੀ ਆਉਣ ਵਾਲੀ ਫਿਲਮ 'ਸਿਕੰਦਰ' ਦੇ ਸੈੱਟ 'ਤੇ ਕਥਿਤ ਤੌਰ 'ਤੇ ਸੁਰੱਖਿਆ ਉਪਾਅ ਵਧਾ ਦਿੱਤੇ ਗਏ ਹਨ। ਪੁਲਿਸ ਸੂਤਰਾਂ ਨੇ ਪੀਟੀਆਈ ਨੂੰ ਦੱਸਿਆ, ''ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਅਭਿਨੇਤਾ ਨੂੰ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਹੈਦਰਾਬਾਦ ਦੇ ਪੁਰਾਣੇ ਸ਼ਹਿਰ ਦੇ ਇਕ ਸਟਾਰ ਹੋਟਲ 'ਚ ਸਖਤ ਸੁਰੱਖਿਆ ਹੇਠ ਸਲਮਾਨ ਖਾਨ ਦੀ ਫਿਲਮ 'ਸਿਕੰਦਰ' ਦੀ ਸ਼ੂਟਿੰਗ ਚੱਲ ਰਹੀ ਸੀ।

Punjab News: ਗੈਂਗਸਟਰਾਂ ਦੇ ਖੌਫ ਕਰਕੇ ਸੋਸ਼ਲ ਮੀਡੀਆ ਤੋਂ ਦੂਰ ਹੋਣ ਲੱਗੇ ਪੰਜਾਬ ਦੇ ਕਾਰੋਬਾਰੀ, Facebook ਤੇ Instagram ਤੋਂ ਪ੍ਰਮੋਸ਼ਨਲ ਪੇਜ ਕੀਤੇ ਡਿਲੀਟ

ਪੰਜਾਬ ਦੇ ਪੈਰਿਸ ਕਪੂਰਥਲਾ ਦੇ ਕਾਰੋਬਾਰ ਡਿਜੀਟਲ ਸਪੇਸ ਤੋਂ ਗਾਇਬ ਹੋਣ ਲੱਗੇ ਹਨ। ਕਾਰੋਬਾਰੀਆਂ 'ਚ ਗੈਂਗਸਟਰਾਂ ਦਾ ਖੌਫ ਇੰਨਾ ਵੱਧ ਗਿਆ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਾਰੋਬਾਰ ਵਧਾਉਣ ਲਈ ਪ੍ਰਮੋਸ਼ਨ ਪੇਜ ਡਿਲੀਟ ਕੀਤੇ ਜਾ ਰਹੇ ਹਨ। ਇੰਨਾ ਹੀ ਨਹੀਂ ਪਰੰਪਰਾਗਤ ਤਰੀਕੇ ਨਾਲ ਕਾਰੋਬਾਰ ਕਰਨ ਦੀ ਰਵਾਇਤ ਨੂੰ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਨੇ ਪੁਰਾਣੇ ਤਰੀਕਿਆਂ ਵੱਲ ਮੁੜਨਾ ਹੀ ਬਿਹਤਰ ਸਮਝਣਾ ਸ਼ੁਰੂ ਕਰ ਦਿੱਤਾ ਹੈ।

Salman Khan: ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ, ਦੋ ਕਰੋੜ ਰੁਪਏ ਦੀ ਮੰਗੀ ਫਿਰੌਤੀ, ਮੁੰਬਈ ਪੁਲਿਸ ਨੇ ਦਰਜ ਕੀਤੀ FIR

Salman Khan News: ਇਸ ਤੋਂ ਪਹਿਲਾਂ ਵੀ ਮੁੰਬਈ ਪੁਲਿਸ ਦੇ ਵਟਸਐਪ ਹੈਲਪਲਾਈਨ ਡੈਸਕ ਨੂੰ ਸਲਮਾਨ ਖਾਨ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਦੌਰਾਨ ਬਾਲੀਵੁੱਡ ਅਦਾਕਾਰ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। 

Mansa News: ਮਾਨਸਾ ਦੇ ਪੈਟਰੋਲ ਪੰਪ 'ਤੇ ਜ਼ੋਰਦਾਰ ਧਮਾਕਾ, ਵਿਦੇਸ਼ੀ ਨੰਬਰ ਤੋਂ ਆਇਆ ਕਾਲ, ਮਾਲਕ ਤੋਂ ਮੰਗੇ 5 ਕਰੋੜ

ਜਾਣਕਾਰੀ ਮੁਤਾਬਕ ਪੈਟਰੋਲ ਪੰਪ 'ਤੇ ਧਮਾਕੇ ਤੋਂ ਬਾਅਦ ਇਸ ਦੇ ਮਾਲਕ ਨੂੰ ਵਟਸਐਪ ਕਾਲ ਰਾਹੀਂ ਫੋਨ ਕੀਤਾ ਗਿਆ। ਫੋਨ ਨਾ ਚੁੱਕਣ 'ਤੇ ਪੈਟਰੋਲ ਪੰਪ ਮਾਲਕ ਨੂੰ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮੈਸੇਜ ਭੇਜਿਆ ਗਿਆ। 

Salman Khan: ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਲਾਰੈਂਸ ਦੇ ਕਰੀਬੀ ਦਾ ਆਇਆ ਮੈਸਜ, ਮੰਗੇ 5 ਕਰੋੜ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਇਸ ਵਾਰ ਟਰੈਫਿਕ ਕੰਟਰੋਲ ਨੂੰ ਭੇਜੇ ਗਏ ਸੰਦੇਸ਼ ਵਿੱਚ ਧਮਕੀ ਲਿਖੀ ਹੋਈ ਪਾਈ ਗਈ। ਮੈਸੇਜ ਭੇਜਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ ਹੈ।

ਜੈਕਲੀਨ ਫਰਨਾਂਡੀਜ਼ ਦੀਆਂ ਵਧੀਆਂ ਮੁਸ਼ਕਿਲਾਂ, ਈਡੀ ਵੱਲੋਂ 215 ਕਰੋੜ ਦੀ ਫਿਰੌਤੀ ਮਾਮਲੇ 'ਚ ਮੁਲਜ਼ਮ ਕਰਾਰ

 ਈਡੀ ਨੇ ਜੈਕਲੀਨ ਦੀ 7 ਕਰੋੜ 12 ਲੱਖ ਰੁਪਏ ਦੀ ਐਫਡੀ ਅਟੈਚ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਇਹ ਵੀ ਦੋਸ਼ ਹੈ ਕਿ ਚੰਦਰਸ਼ੇਖਰ ਨੇ ਜੈਕਲੀਨ ਨੂੰ 10 ਕਰੋੜ ਰੁਪਏ ਦਾ ਸਾਮਾਨ ਗਿਫਟ ਕੀਤਾ ਸੀ।

Advertisement