Thursday, November 21, 2024
BREAKING
Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ Charanjit Channi: ਸਾਬਕਾ CM ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਐਕਸ਼ਨ ਲੈਣ ਦੀ ਤਿਆਰੀ 'ਚ ਵੂਮੈਨ ਕਮਿਸ਼ਨ, ਔਰਤਾਂ 'ਤੇ ਕੀਤੀ ਸੀ ਗਲਤ ਟਿੱਪਣੀ Punjab Voting: ਪੰਜਾਬ ਦੀਆਂ 4 ਸੀਟਾਂ ਤੇ ਵੋਟਿੰਗ ਹੋਈ ਖ਼ਤਮ, ਸ਼ਾਮ 6 ਵਜੇ ਤੱਕ ਇੰਨੇ ਪਰਸੈਂਟ ਵੋਟਿੰਗ, ਗਿੱਦੜਬਾਹਾ ਚ ਬਣਿਆ ਇਹ ਰਿਕਾਰਡ Punjab Voting: ਪੰਜਾਬ ਦੀਆਂ 4 ਸੀਟਾਂ ਤੇ ਵੋਟਿੰਗ ਹੋਈ ਖ਼ਤਮ, ਸ਼ਾਮ 6 ਵਜੇ ਤੱਕ ਇੰਨੇ ਪਰਸੈਂਟ ਵੋਟਿੰਗ, ਗਿੱਦੜਬਾਹਾ ਚ ਬਣਿਆ ਇਹ ਰਿਕਾਰਡ Pakistan News: ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 17 ਫੌਜੀ ਜਵਾਨਾਂ ਦਾ ਹੋਈ ਮੌਤ Anil Joshi: ਅਕਾਲੀ ਦਲ ਨੂੰ ਇੱਕ ਹੋਰ ਝਟਕਾ: ਸੀਨੀਅਰ ਆਗੂ ਅਨਿਲ ਜੋਸ਼ੀ ਨੇ ਛੱਡੀ, ਕਿਹਾ- ਸਿਰਫ ਪੰਥਕ ਰਾਜਨੀਤੀ ਕਰ ਰਹੀ ਪਾਰਟੀ Rafael Nadal: ਰਾਫੇਲ ਨਡਾਲ ਨੇ ਟੈਨਿਸ ਨੂੰ ਕਿਹਾ ਅਲਵਿਦਾ, ਆਖਰੀ ਮੈਚ ਹਾਰ ਕੇ ਖਤਮ ਕੀਤਾ ਕਰੀਅਰ, ਜਾਣੋ ਸੰਨਿਆਸ ਲੈਣ ਦੀ ਵਜ੍ਹਾ

farmers

Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ

Punjab Stubble Burning: ਪੰਜਾਬ ਵਿੱਚ ਬੁੱਧਵਾਰ ਨੂੰ ਪਰਾਲੀ ਸਾੜਨ ਦੇ 179 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਇਸ ਸੀਜ਼ਨ ਦੌਰਾਨ ਕੁੱਲ ਕੇਸ ਹੁਣ ਵੱਧ ਕੇ 10,104 ਹੋ ਗਏ ਹਨ। ਬੁੱਧਵਾਰ ਨੂੰ, ਸਭ ਤੋਂ ਵੱਧ ਮਾਮਲੇ, 26-26, ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸੰਗਰੂਰ ਤੋਂ ਸਾਹਮਣੇ ਆਏ।

Punjab News: ਪੰਜਾਬ ਸਰਕਾਰ ਗੰਨੇ 'ਤੇ ਵਧਾਏਗੀ MSP, ਵਿੱਤ ਮੰਤਰੀ ਹਰਪਾਲ ਚੀਮਾ ਬੋਲੇ- 'ਜਲਦ ਕਰਾਂਗੇ ਐਲਾਨ'

Punjab News Today: ਪਿਛਲੇ ਸਾਲ ਗੰਨੇ ਦੇ ਸਰਕਾਰੀ ਸਮਰਥਨ ਮੁੱਲ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਗੰਨੇ ਦੇ ਸੂਬਾਈ ਸਮਰਥਨ ਮੁੱਲ ਵਿੱਚ ਹੋਰ ਵਾਧਾ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਫੈਸਲੇ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ।

Stubble Burning Punjab: ਪੰਜਾਬ ਦੇ ਕਿਸਾਨ ਰਾਤ ਦੇ ਹਨੇਰੇ 'ਚ ਸਾੜ ਰਹੇ ਪਰਾਲੀ, ਸੈਟੇਲਾਈਟ ਨੂੰ ਧੋਖਾ ਦੀ ਕਰ ਰਹੇ ਕੋਸ਼ਿਸ਼, ਪਰ ਇੰਝ ਫੜੀ ਗਈ ਚੋਰੀ

Punjab Farmers Burning Stubble: ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਰਾਤ ਸਮੇਂ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਰਹੇ ਹਨ ਤਾਂ ਜੋ ਸੈਟੇਲਾਈਟ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਨਾ ਫੜ ਸਕੇ। ਪਰ ਕੀ ਸੈਟੇਲਾਈਟ ਰਾਤ ਵੇਲੇ ਪਰਾਲੀ ਸਾੜਨ ਕਾਰਨ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਵੱਲ ਧਿਆਨ ਨਹੀਂ ਦੇ ਰਿਹਾ? ਕੀ ਕਿਸਾਨ ਸੱਚਮੁੱਚ ਸੈਟੇਲਾਈਟ ਨੂੰ ਧੋਖਾ ਦੇਣ ਵਿੱਚ ਕਾਮਯਾਬ ਹੋ ਰਹੇ ਹਨ?

Farmer Protest: ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ ਕਰਨਗੇ ਦਿੱਲੀ ਕੂਚ, ਛੇ ਦਸੰਬਰ ਨੂੰ ਪੈਦਲ ਅੱਗੇ ਵਧੇਗਾ ਜੱਥਾ

ਪੰਧੇਰ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਨਾਲ ਦਿੱਲੀ ਮਾਰਚ ਦੇ ਪ੍ਰੋਗਰਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਜਲਦੀ ਹੀ ਕਿਸਾਨ ਜਥੇਬੰਦੀਆਂ ਇੱਕਜੁੱਟ ਹੋ ਕੇ ਸ਼ੰਭੂ ਸਰਹੱਦ ’ਤੇ ਪੁੱਜਣਗੀਆਂ।

Punjab Weather: ਇਸ ਸੀਜ਼ਨ ਪੰਜਾਬ ਚ ਪਵੇਗੀ ਕੜਾਕੇ ਦੀ ਠੰਡ, ਮੌਸਮ ਵਿਭਾਗ ਨੇ ਕਿਸਾਨਾਂ ਲਈ ਜਾਰੀ ਕੀਤੀ ਇਹ ਚੇਤਾਵਨੀ

ਦੱਸ ਦੇਈਏ ਕਿ ਠੰਡ ਦੇ ਨਵੰਬਰ ਮਹੀਨੇ ਵਿੱਚ ਵੀ ਪੰਜਾਬ ਸਮੇਤ ਦਿੱਲੀ ਐਨ.ਸੀ.ਆਰ. ਭਾਰਤ ਵਿੱਚ ਸਰਦੀ ਦਾ ਜ਼ਿਆਦਾ ਪ੍ਰਭਾਵ ਵੇਖਣ ਨੂੰ ਨਹੀਂ ਮਿਲ ਰਿਹਾ। ਜਿਸ ਕਾਰਨ ਦੁਪਹਿਰ ਸਮੇਂ ਗਰਮੀ ਦਾ ਅਹਿਸਾਸ ਹੁੰਦਾ ਹੈ। ਹਾਲਾਂਕਿ ਰਾਤ ਦੇ ਸਮੇਂ ਮੌਸਮ ਵਿੱਚ ਥੋੜ੍ਹਾ ਬਦਲਾਅ ਹੁੰਦਾ ਹੈ ਅਤੇ ਠੰਡ ਦਾ ਅਸਰ ਦਿਖਾਈ ਦਿੰਦਾ ਹੈ।

Farmers Protest: ਸ਼ੰਭੂ ਬਾਰਡਰ 'ਤੇ ਕਿਸਾਨ ਦੀ ਮੌਤ, ਪੰਧੇਰ ਨੇ ਕਿਹਾ- ਕਿਸਾਨ ਅੰਦੋਲਨ 2.0 'ਚ 35ਵੀਂ ਮੌਤ

ਕਿਸਾਨ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਕਿਸਾਨ ਅੰਦੋਲਨ-2 ਵਿੱਚ ਇਹ 35ਵੀਂ ਮੌਤ ਹੈ।

Farmers Protest: ਸੜਕਾਂ ਤੋਂ ਹਟਣਗੇ ਕਿਸਾਨ, ਪਰ ਜਾਰੀ ਰਹੇਗਾ ਧਰਨਾ, ਪੰਜਾਬ ਸਰਕਾਰ ਨੇ ਮੰਗਿਆ 2 ਦਿਨ ਦਾ ਸਮਾਂ, ਮੀਟਿੰਗ 'ਚ ਹੋਈਆਂ ਇਹ ਗੱਲਾਂ

ਮੀਟਿੰਗ ਵਿੱਚ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਦੋ ਦਿਨਾਂ ਵਿੱਚ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਪੂਰੀ ਤਰ੍ਹਾਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ’ਤੇ ਕਿਸਾਨਾਂ ਨੇ ਸੜਕਾਂ ਤੋਂ ਆਪਣਾ ਧਰਨਾ ਹਟਾਉਣ ਲਈ ਹਾਮੀ ਭਰ ਦਿੱਤੀ ਹੈ ਪਰ ਉਨ੍ਹਾਂ ਦਾ ਧਰਨਾ ਪ੍ਰਤੀਕ ਤੌਰ ’ਤੇ ਜਾਰੀ ਰਹੇਗਾ।

Punjab News: ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ 'ਤੇ ਘਿਰੀ ਮਾਨ ਸਰਕਾਰ, ਹੁਣ ਰਵਨੀਤ ਬਿੱਟੂ ਬੋਲੇ- 'ਜਾਣ ਬੁੱਝ ਕੇ ਕਿਸਾਨਾਂ ਨੂੰ ਤੰਗ ਕਰ ਰਹੀ ਆਪ ਸਰਕਾਰ'

ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਸਮੱਸਿਆ ਜਾਣਬੁੱਝ ਕੇ ਪੈਦਾ ਕੀਤੀ ਗਈ ਹੈ। ਕਿਉਂਕਿ ਪੰਜਾਬ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਕੰਟਰੋਲ ਹੇਠ ਹੈ। ਬਿੱਟੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੋਵੇਂ ਹੀ ਪੰਜਾਬ ਦੇ ਦੁਸ਼ਮਣ ਹਨ। ਇਸ ਕਰਕੇ ਸੂਬੇ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ ਹੈ। 

Captain Amrinder Singh: ਸਾਬਕਾ CM ਕੈਪਟਨ ਅਮਰਿੰਦਰ ਸਿੰਘ, ਮਾਨ ਸਰਕਾਰ 'ਤੇ ਲਾਏ ਵੱਡੇ ਇਲਜ਼ਾਮ, ਬੋਲੇ- 'ਕੇਂਦਰ ਨੇ 44 ਹਜ਼ਾਰ ਕਰੋੜ ਦਿੱਤੇ, ਉਹ ਕਿੱਥੇ ਹਨ...'

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਨੂੰ ਪਹਿਲਾਂ ਹੀ ਪਤਾ ਸੀ। ਮੈਂ ਖੁਦ ਇਸ ਨੂੰ ਦੇਖਣ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਗਿਆ ਸੀ। ਲੋਕਾਂ ਨੇ ਮੈਨੂੰ ਦੱਸਿਆ ਕਿ (ਸਰਕਾਰ ਵੱਲੋਂ) ਝੋਨਾ ਨਹੀਂ ਖਰੀਦਿਆ ਜਾ ਰਿਹਾ ਹੈ।

Punjab News: ਪੰਜਾਬ 'ਚ ਕਈ ਥਾਈਂ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਅਣਮਿਥੇ ਸਮੇਂ ਲਈ ਧਰਨੇ ਦਾ ਕੀਤਾ ਐਲਾਨ

ਫਗਵਾੜਾ ਦੇ ਮੁੱਖ ਚੌਕ ’ਤੇ ਸਵੇਰ ਤੋਂ ਹੀ ਕਿਸਾਨ ਹੜਤਾਲ ’ਤੇ ਬੈਠੇ ਹਨ। ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਉਹ 26 ਅਕਤੂਬਰ ਨੂੰ 4 ਪੁਆਇੰਟਾਂ ’ਤੇ ਚੱਕਾ ਜਾਮ ਕਰਨਗੇ। ਦੁਪਹਿਰ 1 ਵਜੇ ਧਰਨਾ ਸ਼ੁਰੂ ਕਰਕੇ ਸੜਕਾਂ 'ਤੇ ਬੈਠਣਗੇ।

Punjab News: ਪੰਜਾਬ 'ਚ ਬਾਗ਼ਵਾਨੀ ਕਰਨ ਵਾਲਿਆਂ ਕਿਸਾਨਾਂ ਦੀ ਵਧ ਰਹੀ ਆਮਦਨ, ਬਾਗ਼ਵਾਨੀ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਦੇ ਰਹੀ ਵੱਡੀ ਸੌਗਾਤ

ਮਾਨ ਸਰਕਾਰ ਨੇ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਉਦੇਸ਼ ਬਾਗਬਾਨੀ ਫਸਲਾਂ ਦੀ ਕਾਸ਼ਤ ਅਤੇ ਉਤਪਾਦਨ ਨੂੰ ਵਧਾਉਣਾ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

Punjab News: ਪੰਜਾਬ 'ਚ ਕਿਸਾਨ ਲਗਾਤਾਰ ਸਾੜ ਰਹੇ ਪਰਾਲੀ, ਪਿਛਲੇ ਸਾਲ ਦਾ ਰਿਕਾਰਡ ਟੁੱਟਣ ਨੇੜੇ, 6 ਸ਼ਹਿਰਾਂ ਦਾ AQI YELLOW ਜ਼ੋਨ 'ਚ

Punjab Farmers Stubble Burning News: ਹੁਣ ਕੁੱਲ ਕੇਸਾਂ ਦੀ ਗਿਣਤੀ 1348 ਹੋ ਗਈ ਹੈ। ਸ਼ੁੱਕਰਵਾਰ ਨੂੰ 59 ਨਵੇਂ ਮਾਮਲੇ ਸਾਹਮਣੇ ਆਏ। ਸਰਕਾਰ ਦੇ ਦਾਅਵਿਆਂ ਦੇ ਉਲਟ, ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ ਪਿਛਲੇ ਸਾਲ 2023 ਦਾ ਰਿਕਾਰਡ ਤੋੜਨ ਦੇ ਨੇੜੇ ਹੈ।

Punjab News: ਪੰਜਾਬ 'ਚ ਕਿਸਾਨ ਲਗਾਤਾਰ ਸਾੜ ਰਹੇ ਪਰਾਲੀ, CM ਮਾਨ ਨੇ PM ਮੋਦੀ 'ਤੇ ਕੱਸਿਆ ਤੰਜ, ਯੂਕ੍ਰੇਨ 'ਚ ਜੰਗ ਰੁਕਵਾਈ, ਪਰਾਲੀ ਦਾ ਧੂੰਆ ਵੀ ਰੁਕਵਾ ਦਿਓ

Stubble Burning Punjab: ਸਰਕਾਰ ਦੇ ਦਾਅਵਿਆਂ ਦੇ ਉਲਟ, ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ ਪਿਛਲੇ ਸਾਲ 2023 ਦਾ ਰਿਕਾਰਡ ਤੋੜਨ ਦੇ ਨੇੜੇ ਹੈ।

Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ

ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਸੂਰ ਮਾਰਨ 'ਤੇ ਦੇਵੇਗੀ ਮੁਆਵਜ਼ਾ: ਲਾਲਜੀਤ ਸਿੰਘ ਭੁੱਲਰ

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ 'ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨਾਲ ਇਕ ਹੋਰ ਵਾਅਦਾ ਕੀਤਾ ਪੂਰਾ, ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬਾ ਭਰ ਦੀਆਂ ਸਰਕਾਰੀ/ਸਹਿਕਾਰੀ ਖੰਡ ਮਿੱਲਾਂ ਵੱਲ ਕੁੱਲ 295.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। 

ਮਾਨ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ; ਸਰਕਾਰ ਨੇ 789 ਕਿਸਾਨ ਪਰਿਵਾਰਾਂ ਲਈ 39.55 ਕਰੋੜ ਦੀ ਵਿੱਤੀ ਮਦਦ ਕੀਤੀ ਜਾਰੀ

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ ਵਿੱਤੀ ਮਦਦ ਵਜੋਂ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਦੇ 89 ਪਰਿਵਾਰਾਂ ਨੂੰ ਕੁੱਲ 4.60 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ

23 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਵੱਖ ਵੱਖ ਮੁੱਦਿਆਂ ‘ਤੇ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ

ਕਿਸਾਨਾਂ ਲਈ ਖੁਸ਼ਖਬਰੀ, ਕੇਂਦਰ ਸਰਕਾਰ MSP 'ਤੇ ਖਰੀਦੇਗੀ ਮੂੰਗੀ ਦੀ ਫ਼ਸਲ

ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਦੀ ਫਸਲ ਚੁੱਕਣ ਲਈ ਤਿਆਰ ਹੋ ਗਈ ਹੈ। ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਾਂ।

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਦਿੱਲੀ ਵਾਂਗ ਮੋਰਚਾ

ਕਿਸਾਨ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਕੱਲ੍ਹ ਸ਼ੁਰੂ ਹੋਇਆ ਇਹ ਧਰਨਾ ਅੱਜ ਵੀ ਜਾਰੀ ਹੈ। ਇਸ ਸਬੰਧੀ ਸੀਐਮ ਭਗਵੰਤ ਮਾਨ ਨਾਲ ਕਿਸਾਨਾਂ ਦੇ ਵਫ਼ਦ ਦੀ ਮੀਟਿੰਗ 12 ਵਜੇ ਤੋਂ ਜਾਰੀ ਹੈ। 

ਕਿਸਾਨ ਮੁੱਖ ਮੰਤਰੀ ਮਾਨ ਨੂੰ ਚੰਡੀਗੜ੍ਹ ਰਹੇ ਉਡੀਕਦੇ, ਪਰ ਸੀਐਮ ਨੇ ਦਿੱਲੀ ਲਾਏ ਡੇਰੇ, ਬੇਰੀਕੈਡਿੰਗ ਤੋੜ ਅੱਗੇ ਵਧੇ ਕਿਸਾਨ

 ਪੱਕਾ ਮੋਰਚਾ ਲਾਉਣ ਲਈ ਕਿਸਾਨ ਆਪਣੇ ਨਾਲ ਟਰਾਲੀਆਂ ਵਿੱਚ ਰਾਸ਼ਨ ਲੈ ਕੇ ਆਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਪੁਲਿਸ ਰਸਤਾ ਰੋਕੇਗੀ, ਉਥੇ ਪੱਕਾ ਮੋਰਚਾ ਲਗਾ ਕੇ ਧਰਨੇ ’ਤੇ ਬੈਠਣਗੇ

ਸੀਐਮ ਭਗਵੰਤ ਮਾਨ ਦੀ ਨਹੀਂ ਹੋਈ ਕਿਸਾਨ ਆਗੂਆਂ ਨਾਲ ਮੀਟਿੰਗ, ਨਾਰਾਜ਼ ਹੋਏ ਕਿਸਾਨਾਂ ਨੇ ਘੇਰਿਆ ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ 11 ਵਜੇ ਮੀਟਿੰਗ ਲਈ ਬੁਲਾਇਆ ਸੀ। ਸੂਤਰਾਂ ਮੁਤਾਬਕ ਉਹ ਕਿਸਾਨਾਂ ਨੂੰ ਮਿਲਣ ਤੋਂ ਪਹਿਲਾਂ ਹੀ ਦਿੱਲੀ ਲਈ ਰਵਾਨਾ ਹੋ ਗਏ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਵਧ ਗਿਆ।

ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਸਰਕਾਰ ਸਾਹਮਣੇ ਰੱਖੀ ਵੱਡੀ ਸ਼ਰਤ, 10000 ਰੁਪਏ ਪ੍ਰਤੀ ਏਕੜ ਦੀ ਕੀਤੀ ਡਿਮਾਂਡ

ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਫਸਲੀ ਵਿਭਿੰਨਤਾ, ਪਾਣੀ ਤੇ ਬਿਜਲੀ ਦੇ ਮੁੱਦੇ 'ਤੇ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਥੋੜ੍ਹ ਦੀ ਗੱਲ ਕੀਤੀ ਜਾ ਰਹੀ ਹੈ

ਫੂਲਕਾ ਦੀ ਕਿਸਾਨਾਂ ਨੂੰ ਅਪੀਲ; ਡੀਐਸਆਰ ਵਿਧੀ ਰਾਹੀਂ ਬੀਜੋ ਝੋਨਾ, ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੇਰੀ ਜ਼ਮੀਨ, ਮੇਰੀ ਜ਼ਿੰਮੇਵਾਰੀ ਮੁਹਿੰਮ ਦੀ ਸ਼ੁਰੂਆਤ

ਡੀ.ਐੱਸ.ਆਰ ਵਿਧੀ ਦੇ ਉਲਟ ਇਸ ਵਿਧੀ ਨਾਲ ਝੋਨਾ ਬੀਜਣ 'ਤੇ ਕੋਈ ਵੀ ਨਦੀਨ ਖਰਚ ਨਹੀਂ ਆਉਂਦਾ ਅਤੇ ਨਾ ਹੀ ਰਵਾਇਤੀ ਢੰਗ ਨਾਲ ਹੋਣ ਵਾਲੀ ਲੇਬਰ ਦਾ ਖਰਚਾ ਝੱਲਣਾ ਪੈਂਦਾ ਹੈ। ਇਹ ਦਾਅਵਾ ਅੱਜ ਇੱਥੇ ਸੀਨੀਅਰ ਵਕੀਲ ਐਚ.ਐਸ ਫੂਲਕਾ ਨੇ ਕੀਤਾ।

ਹਰਭਜਨ ਸਿੰਘ ਕਿਸਾਨਾਂ ਦੀਆਂ ਬੇਟੀਆਂ ਦੀ ਸਿੱਖਿਆ ਲਈ ਦੇਣਗੇ ਆਪਣੀ ਤਨਖਾਹ ਦਾ ਯੋਗਦਾਨ

ਚੰਡੀਗੜ੍ਹ :ਨਿਰਵਿਰੋਧ ਚੁਣੇ ਗਏ ਰਾਜ ਸਭਾ ਮੈਂਬਰ ਤੇ ਪੂਰਵ ਕ੍ਰਿਕਟਰ ਹਰਭਜਨ ਸਿੰਘ ਨੇ ਕਿਹਾ ਕਿ ਉਹ ਆਪਣੀ ਰਾਜੇ ਸਬੰਧੀ ਤਨਖਾਹ ਕਿਸਾਨਾਂ ਦੀਆਂ ਬੇਟੀਆਂ .........

Advertisement