ਆਟਾ ਦੀ ਹੋਮ ਡਿਲੀਵਰੀ ਲਈ ਵੱਖ-ਵੱਖ ਟੈਂਡਰ ਜਾਰੀ, ਕਣਕ ਵੰਡ ਦੀ ਪ੍ਰਕਿਰਿਆ ਮਹੀਨਾਵਾਰ ਆਟਾ ਚੱਕਰ 'ਚ ਤਬਦੀਲ
ਰਾਸ਼ਨ ਵੰਡ ਦੀ ਰਫ਼ਤਾਰ ਵਿੱਚ ਸੁਧਾਰ ਲਿਆਉਣ ਦੇ ਸਬੰਧ ਵਿੱਚ, ਬੁਲਾਰੇ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਆਟਾ ਦੇ ਰੂਪ ਵਿੱਚ ਅਨਾਜ ਦੀ ਸਾਲ ਭਰ ਦੌਰਾਨ ਨਿਰੰਤਰ ਵੰਡ ਕਰਨੀ ਜਾਰੀ ਰੱਖੀ ਜਾਵੇਗੀ, ਜੋ ਕਿ ਮੌਜੂਦਾ ਸਥਿਤੀ ਦੇ ਬਿਲਕੁਲ ਉਲਟ ਹੋਵੇਗਾ ਜਦੋਂ ਮੰਡੀਆਂ ਵਿੱਚ ਪੀਡੀਐਸ ਕਣਕ ਦੀ ਮੁੜ ਵਿਕਰੀ ਨੂੰ ਰੋਕਣ ਲਈ ਮਾਰਚ, ਅਪ੍ਰੈਲ ਅਤੇ ਮਈ ਦੌਰਾਨ ਕਣਕ ਵੰਡ ‘ਤੇ ਰੋਕ ਲਗਾਈ ਗਈ।