ਵਾਰਾਣਸੀ 'ਚ ਬੰਬ ਧਮਾਕਿਆਂ 'ਚ 18 ਲੋਕਾਂ ਦੀ ਮੌਤ ਹੋ ਗਈ ਸੀ ਅਤੇ 50 ਲੋਕ ਜ਼ਖ਼ਮੀ ਹੋ ਗਏ ਸਨ। ਹਰ ਕੋਈ ਇਸ ਮਾਮਲੇ 'ਚ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਸੀ।