Thursday, April 03, 2025

golden temple

Assassination Attempt on Sukhbir Singh Badal Outside Golden Temple Foiled

Sukhbir Singh Badal narrowly escaped an assassination attempt outside the Golden Temple.

Sukhbir Badal Penalised by Akal Takht Over Sacrilege Controversy

 - Akal Takht decision on Sukhbir Badal

- Tankhah punishment for Akali leaders

- Shiromani Akali Dal leadership changes

Rahul Gandhi: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਸੰਗਤਾਂ ਨੂੰ ਪਾਣੀ ਪਿਲਾਉਣ ਦੀ ਨਿਭਾਈ ਸੇਵਾ, ਤਸਵੀਰਾਂ ਵਾਇਰਲ

Rahul Gandhi At Sri Darbar Sahib Pics: ਰਾਹੁਲ ਨਿੱਜੀ ਜਹਾਜ਼ 'ਚ ਝਾਰਖੰਡ ਤੋਂ ਸਿੱਧੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ। ਉਥੇ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਵੱਖ-ਵੱਖ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਰਾਹੁਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

Rahul Gandhi: ਰਾਹੁਲ ਗਾਂਧੀ ਅੱਜ ਆਉਣਗੇ ਅੰਮ੍ਰਿਤਸਰ, ਸ੍ਰੀ ਦਰਬਾਰ ਹੋਣਗੇ ਨਤਮਸਤਕ, ਇੱਥੇ ਕੱਟਣਗੇ ਰਾਤ

Rahul Gandhi in Amritsar: ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਪੱਪੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹੁਣੇ ਹੀ ਸੂਚਨਾ ਮਿਲੀ ਹੈ ਕਿ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਰਹੇ ਹਨ, ਉਨ੍ਹਾਂ ਦੇ ਅੰਮ੍ਰਿਤਸਰ ਵਿੱਚ ਹੋਣ ਵਾਲੇ ਪ੍ਰੋਗਰਾਮ ਬਾਰੇ ਅਜੇ ਤੱਕ ਪਾਰਟੀ ਵੱਲੋਂ ਕੋਈ ਸੂਚਨਾ ਨਹੀਂ ਮਿਲੀ ਹੈ।

Amritsar News: ਸ੍ਰੀ ਦਰਬਾਰ ਸਾਹਿਬ ਦੇ ਨੇੜਲੇ ਗੁਰਦੁਆਰਾ ਅਟੱਲ ਸਾਹਿਬ 'ਚ ਕੁੜੀ ਨੇ ਕੀਤੀ ਖੁਦਕੁਸ਼ੀ, 7ਵੀਂ ਮੰਜ਼ਿਲ ਤੋਂ ਮਾਰੀ ਛਾਲ

ਘਟਨਾ ਦੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਪੁਲਿਸ ਨੂੰ ਦਿੱਤੀ ਗਈ। ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਇਸ ਦੇ ਨਾਲ ਹੀ ਮ੍ਰਿਤਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Hukamnama Sahib: ਪੜ੍ਹੋ ਅੱਜ ਦਾ ਹੁਕਮਨਾਮਾ ਸਿੱਧੇ ਸ੍ਰੀ ਹਰਮੰਦਿਰ ਸਾਹਿਬ ਤੋਂ

Hukamnama Sahib: ਪੜ੍ਹੋ ਅੱਜ ਦਾ ਹੁਕਮਨਾਮਾ ਸਿੱਧੇ ਸ੍ਰੀ ਹਰਮੰਦਿਰ ਸਾਹਿਬ ਤੋਂ 

ਸ਼੍ਰੀ ਹਰਮੰਦਿਰ ਸਾਹਿਬ 'ਚ ਬਜ਼ੁਰਗ ਦੀ ਕੁੱਟਮਾਰ ਕਰਨ ਦਾ ਮਾਮਲਾ ਭਖਿਆ; ਟਾਸਕ ਫੋਰਸ ਦੇ ਮੁਲਾਜ਼ਮਾਂ ਖਿਲਾਫ ਸ਼੍ਰੋਮਣੀ ਕਮੇਟੀ ਐਕਸ਼ਨ 'ਚ ਸ਼੍ਰੋਮਣੀ ਕਮੇਟੀ

ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਕਿਹਾ ਕਿ ਬੇਸ਼ਕ ਉਸ ਬਜ਼ੁਰਗ ਨੇ ਜੰਗਲਾ ਟੱਪਿਆ ਸੀ ਪਰ ਕਮੇਟੀ ਦੇ ਸੇਵਾਦਾਰਾਂ ਨੇ ਜੋ  ਉਸ ਨਾਲ ਵਰਤਾਵ ਕੀਤਾ ਉਹ ਅਤਿ ਨਿੰਦਣਯੋਗ ਹੈ।

ਸਾਕਾ ਨੀਲਾ ਤਾਰਾ ਦੀ ਬਰਸੀ 'ਤੇ ਹਰਿਮੰਦਰ ਸਾਹਿਬ 'ਚ ਹੰਗਾਮਾ, ਖਾਲਿਸਤਾਨ ਪੱਖੀ ਲੱਗੇ ਨਾਅਰੇ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਅਪਰਾਧ ਵਧ ਰਹੇ ਹਨ, ਹਰ ਧਰਮ ਦੇ ਲੋਕਾਂ ਨੂੰ ਆਪਣੇ ਲੋਕਾਂ ਦੀ ਸੁਰੱਖਿਆ ਦਾ ਅਧਿਕਾਰ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, 'ਸਿੱਖਾਂ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਦੇਣੀ ਚਾਹੀਦੀ ਹੈ।'

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ ( 25 ਅਗਸਤ 2021)

ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

Advertisement