Thursday, April 03, 2025

gunshot

Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ

Punjab News Today: ਪੁਲਿਸ ਨੇ ਮੌਕੇ ਤੋਂ ਦੋ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਹਨ। ਸੁਨੀਲ ਬਾਬਾ ਖਿਲਾਫ 17 ਅਪਰਾਧਿਕ ਮਾਮਲੇ ਦਰਜ ਹਨ। ਮੋਗਾ ਦੇ ਐਸਐਸਪੀ ਅਜੇ ਗਾਂਧੀ ਨੇ ਦੱਸਿਆ ਕਿ ਮੁਲਜ਼ਮ ਸੁਨੀਲ ਕੁਮਾਰ ਉਰਫ਼ ਬਾਬਾ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਸੁਨੀਲ ਕੁਮਾਰ ਨੂੰ ਮੋਗਾ ਪੁਲਸ ਨੇ ਬੁੱਧਵਾਰ ਨੂੰ ਉਤਰਾਖੰਡ ਦੇ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਸੀ।

Punjab News: ਰੰਜਿਸ਼ ਦੇ ਚੱਲਦੇ ਚਚੇਰੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਇੱਕ ਦੀ ਮੌਤ, ਚਾਰ ਜ਼ਖਮੀ

Punjab News: ਜਾਣਕਾਰੀ ਅਨੁਸਾਰ ਨਿਰਮਲ ਸਿੰਘ ਅਤੇ ਉਸ ਦੇ ਚਚੇਰੇ ਭਰਾ ਜਤਿੰਦਰ ਸਿੰਘ ਵਿਚਕਾਰ ਪਿਛਲੇ ਸਾਲ ਤੋਂ ਰੰਜਿਸ਼ ਚੱਲ ਰਹੀ ਸੀ। ਐਤਵਾਰ ਸਵੇਰੇ ਨਿਰਮਲ ਆਪਣੇ ਘਰ ਦੇ ਬਾਹਰ ਬਾਈਕ ਪਾਰਕ ਕਰ ਰਿਹਾ ਸੀ ਤਾਂ ਦੋਸ਼ੀ ਜਤਿੰਦਰ ਉੱਥੇ ਪਹੁੰਚ ਗਿਆ ਅਤੇ ਪਾਰਕਿੰਗ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ।

Advertisement