Tuesday, April 01, 2025

harjot bains

Punjab News: ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ 'ਤੇ ਸਿਆਸਤ, ਗਵਰਨਰ ਨੂੰ ਮਿਲਣ ਪਹੁੰਚੇ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਤੇ ਹਰਜੋਤ ਬੈਂਸ

Punjab News Today: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਖੇ ਰਾਜ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਚੀਮਾ ਨੇ ਰਾਜਪਾਲ ਤੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ 10 ਏਕੜ ਜ਼ਮੀਨ ਦੇਣ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਰੋਕਣ ਦੀ ਮੰਗ ਕੀਤੀ ਹੈ।

Punjab News: ਹੁਣ ਪੰਜਾਬ ਦੇ ਬੱਚਿਆਂ ਨੂੰ ਗਣਿੱਤ ਨਾਲ ਹੋ ਜਾਵੇਗਾ ਪਿਆਰ, ਪੰਜਾਬ ਸਰਕਾਰ ਦੀ ਨਵੀਂ ਸਕੀਮ ਐਜੁਕੇਸ਼ਨ ਸਿਸਟਮ 'ਚ ਲਿਆਵੇਗੀ ਵੱਡਾ ਬਦਲਾਅ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦਾ ਆਧੁਨਿਕੀਕਰਨ ਕਰਕੇ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ।

ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਬਾਅਦ ਹੁਣ ਡਿਪਟੀ ਸਪੀਕਰ ਤੇ ਅਨਮੋਲ ਗਗਨ ਮਾਨ ਵੀ ਕੋਰੋਨਾ ਪੌਜ਼ੀਟਿਵ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ ਜਿਹਨਾਂ ਦੇ ਸੰਪਰਕ  'ਚ ਆਉਣ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ ।

Advertisement