Wednesday, January 29, 2025

harpal cheema

Punjab News: ਪੰਜਾਬ ਸਰਕਾਰ ਗੰਨੇ 'ਤੇ ਵਧਾਏਗੀ MSP, ਵਿੱਤ ਮੰਤਰੀ ਹਰਪਾਲ ਚੀਮਾ ਬੋਲੇ- 'ਜਲਦ ਕਰਾਂਗੇ ਐਲਾਨ'

Punjab News Today: ਪਿਛਲੇ ਸਾਲ ਗੰਨੇ ਦੇ ਸਰਕਾਰੀ ਸਮਰਥਨ ਮੁੱਲ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਗੰਨੇ ਦੇ ਸੂਬਾਈ ਸਮਰਥਨ ਮੁੱਲ ਵਿੱਚ ਹੋਰ ਵਾਧਾ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਫੈਸਲੇ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ।

Punjab News: ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ 'ਤੇ ਸਿਆਸਤ, ਗਵਰਨਰ ਨੂੰ ਮਿਲਣ ਪਹੁੰਚੇ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਤੇ ਹਰਜੋਤ ਬੈਂਸ

Punjab News Today: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਖੇ ਰਾਜ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਚੀਮਾ ਨੇ ਰਾਜਪਾਲ ਤੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ 10 ਏਕੜ ਜ਼ਮੀਨ ਦੇਣ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਰੋਕਣ ਦੀ ਮੰਗ ਕੀਤੀ ਹੈ।

Punjab Budget 2022: ਔਰਤਾਂ ਨੂੰ 1000 ਰੁਪਏ ਲਈ ਹਾਲੇ ਕਰਨਾ ਪਵੇਗਾ ਇੰਤਜ਼ਾਰ : ਵਿੱਤ ਮੰਤਰੀ

ਦੇਸ਼ ਦੀਆਂ ਫੌਜਾਂ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 500000 ਰੁਪਏ ਦੀ ਬਜਾਏ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਲਈ 130 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜੋ ਪਿਛਲੇ ਸਾਲ ਨਾਲੋਂ 11% ਵੱਧ ਹੈ।

'ਆਪ' ਸਰਕਾਰ ਵੱਲੋਂ ਸ਼ਹਿਰਾਂ ਲਈ 2336 ਕਰੋੜ ਦਾ ਐਲਾਨ, ਬਣਾਏ ਜਾਣਗੇ 17117 ਨਵੇਂ ਘਰ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਲਈ 2347 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 48.94 ਫੀਸਦੀ ਵੱਧ ਹਨ। ਜਲ ਸਰੋਤਾਂ ਦੇ ਵੱਖ-ਵੱਖ ਪ੍ਰੋਜੈਕਟਾਂ ਲਈ 2547 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ 2217 ਕਿਲੋਮੀਟਰ ਸੜਕ ਦੀ ਮੁਰੰਮਤ ਕੀਤੀ ਜਾਵੇਗੀ ਤੇ 4800 ਕਿਲੋਮੀਟਰ ਨਵੀਂ ਸੜਕ ਬਣਾਈ ਜਾਵੇਗੀ।

ਮਹਿੰਗਾਈ ਦੇ ਦੌਰ 'ਚ ਵੱਡੀ ਰਾਹਤ! ਇਸ ਵਾਰ ਪੰਜਾਬ ਸਰਕਾਰ ਨਹੀਂ ਲਾਏਗੀ ਕੋਈ ਨਵਾਂ ਟੈਕਸ

ਵਿੱਤ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਜਨਤਾ ਬਜਟ ਲਈ 10 ਦਿਨਾਂ ਦੌਰਾਨ 20 ਹਜ਼ਾਰ ਤੋਂ ਵੱਧ ਲੋਕਾਂ ਨੇ ਸੁਝਾਅ ਦਿੱਤੇ ਹਨ, ਜਦੋਂਕਿ 500 ਦੇ ਕਰੀਬ ਮੈਮੋਰੰਡਮ ਪ੍ਰਾਪਤ ਹੋਏ ਹਨ। 

Advertisement