Tuesday, April 01, 2025

hockey

Hockey News: ਇੱਕ ਦੂਜੇ ਦੇ ਹੋਏ ਹਾਕੀ ਖਿਡਾਰੀ, ਓਲੰਪੀਅਨ ਆਕਾਸ਼ਦੀਪ ਤੇ ਮੋਨਿਕਾ ਦੀ ਹੋਈ ਮੰਗਣੀ, 15 ਨਵੰਬਰ ਨੂੰ ਮੋਹਾਲੀ 'ਚ ਵਿਆਹ

Hockey Player Akashdeep And Monika Wedding: ਦੋਵੇਂ ਖਿਡਾਰੀ ਦੋ ਦਿਨ ਬਾਅਦ 15 ਨਵੰਬਰ ਨੂੰ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦੀ ਰਸਮ ਮੋਹਾਲੀ ਦੇ ਲਾਂਡਰਾ-ਸਰਹਿੰਦ ਹਾਈਵੇ 'ਤੇ ਸਥਿਤ ਇਕ ਨਿੱਜੀ ਰਿਜ਼ੋਰਟ 'ਚ ਹੋਵੇਗੀ। ਸਮਾਗਮ ਵਿੱਚ ਹਾਕੀ ਜਗਤ ਦੇ ਕਈ ਨਾਮੀ ਖਿਡਾਰੀ ਅਤੇ ਅਧਿਕਾਰੀ ਸ਼ਿਰਕਤ ਕਰਨਗੇ।

ਭਾਰਤੀ ਹਾਕੀ ਨੂੰ ਪਿਆ ਵੱਡਾ ਘਾਟਾ, ਸਾਬਕਾ ਪੰਜਾਬੀ ਖਿਡਾਰੀ ਦਾ ਦਿਹਾਂਤ 

ਉਨ੍ਹਾਂ ਦਾ ਅੰਤਿਮ ਸੰਸਕਾਰ 10 ਨਵੰਬਰ ਦਿਨ ਐਤਵਾਰ ਨੂੰ ਬਾਅਦ ਦੁਪਹਿਰ 3 ਵਜੇ ਸ਼ਮਸ਼ਾਨਘਾਟ, ਮਾਡਲ ਟਾਊਨ, ਜਲੰਧਰ ਵਿਖੇ ਕੀਤਾ ਜਾਵੇਗਾ।

IND vs JPN Hockey : ਏਸ਼ੀਆ ਕੱਪ 'ਚ ਟੀਮ ਇੰਡੀਆ ਦਾ ਸ਼ਾਨਦਾਰ ਪ੍ਰਦਰਸ਼ਨ, ਜਾਪਾਨ ਨੂੰ 2-1 ਨਾਲ ਹਰਾਇਆ

ਜਾਪਾਨ ਨੇ ਇਕ ਗੋਲ ਨਾਲ ਬਰਾਬਰੀ ਕੀਤੀ ਸੀ। ਤੀਜੇ ਕੁਆਰਟਰ ਦੌਰਾਨ ਟੀਮ ਇੰਡੀਆ ਨੇ ਅਟੈਕਿੰਗ ਗੇਮ ਖੇਡਿਆ ਅਤੇ ਇੱਕ ਹੋਰ ਗੋਲ ਕੀਤਾ। ਭਾਰਤ ਨੇ 40ਵੇਂ ਮਿੰਟ ਵਿੱਚ 2-1 ਦੀ ਬੜ੍ਹਤ ਬਣਾ ਲਈ। ਇਸ ਤਿਮਾਹੀ ਵਿੱਚ ਭਾਰਤ ਅਤੇ ਜਾਪਾਨ ਦੇ ਖਿਡਾਰੀਆਂ ਵਿਚਾਲੇ ਸੰਘਰਸ਼ ਜਾਰੀ ਰਿਹਾ 

12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਹਾਕੀ 'ਚ ਨਵਪ੍ਰੀਤ ਕੌਰ ਕਰੇਗੀ ਪੰਜਾਬ ਟੀਮ ਦੀ ਕਪਤਾਨੀ

ਰੇਲ ਕੋਚ ਫੈਕਟਰੀ ਕਪੂਰਥਲਾ ਦੀ ਕਾਮਨਵੈਲਥ ਖੇਡਾਂ ਦੀ ਮੈਡਲਿਸਟ ਤੇ ਅੰਤਰਰਾਸ਼ਟਰੀ ਖਿਡਾਰਨਾਂ ਕ੍ਰਮਵਾਰ ਯੋਗਿਤਾ ਬਾਲੀ ਤੇ ਅਮਨਦੀਪ ਕੌਰ ਨੂੰ ਟੀਮ ਦਾ ਕ੍ਰਮਵਾਰ ਕੋਚ ਤੇ ਮੈਨੇਜਰ ਬਣਾਇਆ ਗਿਆ ਹੈ ਜਦਕਿ ਜਗਰੂਪ ਸਿੰਘ ਟੀਮ ਦੇ ਸਹਾਇਕ ਕੋਚ ਹੋਣਗੇ ।

ਟੋਕੀਓ ਓਲੰਪਿਕ ਦੇ ਹਾਕੀ ਟੀਮ ਦੇ ਕਪਤਾਨ ਨੂੰ ਬਣਾਇਆ ਐ.ਪੀ

ਚੰਡੀਗੜ੍ਹ : ਟੋਕੀਓ ਓਲੰਪਿਕ ’ਚ ਹਾਕੀ ਖਿਡਾਰੀਆਂ ਨੇ ਮੈਡਲ ਜਿੱਤ ਕੇ 41 ਸਾਲ ਦਾ ਸੋਕਾ ਖਤਮ ਕੀਤਾ ਹੈ। ਇਸ ਦੇ ਨਾਲ ਹੀ ਵੂਮੈਨ ਟੀਮ ਦੀ ਤਾਰੀਫ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਮੈਡਲ ਨਹੀਂ ਜਿੱਤ ਸਕੀ ਪਰ ਭਾਰਤ ਦੇ ਲੋਕਾਂ ਦਾ ਦਿੱਲ ਜਿੱਤਿਆ

ਟੋਕਿਓ ਓਲੰਪਿਕਸ : ਹਾਕੀ ਖਿਡਾਰੀਆਂ ਨੂੰ SGPC ਨੇ ਦਿੱਤਾ ਇਕ ਕਰੋੜ ਰੁਪਏ ਦਾ ਇਨਾਮ

ਅੰਮ੍ਰਿਤਸਰ: ਟੋਕਿਓ ਓਲੰਪਿਕਸ ਵਿੱਚ ਪੰਜਾਬੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਸ ਪਰਤੇ ਪੁਰਸ਼ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰ

ਰਾਜੀਵ ਗਾਂਧੀ ਖੇਲ ਰਤਨ ਐਵਾਰਡ' ਬਣੇਗਾ 'ਮੇਜਰ ਧਿਆਨਚੰਦ ਖੇਲ ਰਤਨ ਐਵਾਰਡ'

ਨਵੀਂ ਦਿੱਲੀ : ਭਾਰਤ ਵਿਚ ਹਾਕੀ ਦੇ ਜਾਦੂਗਰ ਦੇ ਨਾਂ ਨਾਲ ਜਾਣੇ ਜਾਂਦੇ ਮੇਜਰ ਧਿਆਨਚੰਦ ਨੇ ਭਾਰਤ ਨੂੰ ਦੁਨੀਆ 'ਚ ਵੱਖਰੀ ਪਛਾਣ ਦਿਵਾਈ ਤੇ ਹੁਣ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਸਭ ਤੋਂ ਵੱਡਾ 

Advertisement