Hockey Player Akashdeep And Monika Wedding: ਦੋਵੇਂ ਖਿਡਾਰੀ ਦੋ ਦਿਨ ਬਾਅਦ 15 ਨਵੰਬਰ ਨੂੰ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦੀ ਰਸਮ ਮੋਹਾਲੀ ਦੇ ਲਾਂਡਰਾ-ਸਰਹਿੰਦ ਹਾਈਵੇ 'ਤੇ ਸਥਿਤ ਇਕ ਨਿੱਜੀ ਰਿਜ਼ੋਰਟ 'ਚ ਹੋਵੇਗੀ। ਸਮਾਗਮ ਵਿੱਚ ਹਾਕੀ ਜਗਤ ਦੇ ਕਈ ਨਾਮੀ ਖਿਡਾਰੀ ਅਤੇ ਅਧਿਕਾਰੀ ਸ਼ਿਰਕਤ ਕਰਨਗੇ।
ਉਨ੍ਹਾਂ ਦਾ ਅੰਤਿਮ ਸੰਸਕਾਰ 10 ਨਵੰਬਰ ਦਿਨ ਐਤਵਾਰ ਨੂੰ ਬਾਅਦ ਦੁਪਹਿਰ 3 ਵਜੇ ਸ਼ਮਸ਼ਾਨਘਾਟ, ਮਾਡਲ ਟਾਊਨ, ਜਲੰਧਰ ਵਿਖੇ ਕੀਤਾ ਜਾਵੇਗਾ।