Thursday, November 07, 2024
BREAKING
Shah Rukh Khan: ਸਲਮਾਨ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ India Canada Dispute: ਭਾਰਤ ਤੇ ਕੈਨੇਡਾ ਦੇ ਰਿਸ਼ਤੇ ਹੋਰ ਖਰਾਬ ਹੋਏ, ਹੁਣ ਭਾਰਤੀ ਦੂਤਾਵਾਸ ਨੇ ਲਿਆ ਇਹ ਫੈਸਲਾ Donald Trump: ਡੌਨਲਡ ਟਰੰਪ ਦੇ ਰਾਸ਼ਟਰਪਤੀ ਬਣਨ ਨਾਲ ਭਾਰਤ ਚ ਹੋਣਗੇ ਇਹ ਬਦਲਾਅ, ਹੁਣ ਡੋਂਕੀ ਲਾ ਕੇ ਅਮਰੀਕਾ ਜਾਣ ਵਾਲਿਆਂ ਦੀ ਖੈਰ ਨਹੀਂ Cricket News: ਨਿਊ ਜੀਲੈਂਡ ਖਿਲਾਫ ਪ੍ਰਦਰਸ਼ਨ ਤੋਂ ਬਾਅਦ ਬਦਲੀ ਟੀਮ ਇੰਡਿਆ, ਇਸ ਕ੍ਰਿਕੇਟਰ ਨੇ ਲਈ ਰੋਹਿਤ ਸ਼ਰਮਾ ਦੀ ਜਗ੍ਹਾ! Pastor Deol Khojewala: ਪੰਜਾਬ ਦੇ ਮਸ਼ਹੂਰ ਪਾਸਟਰ ਦਿਓਲ ਖੋਜੇਵਾਲਾ ਦੇ ਪੁੱਤਰ ਨੂੰ ਅਗਵਾ ਕਰਨ ਦੀ ਧਮਕੀ, ਪਾਕਿਸਤਾਨ ਦੇ ਨੰਬਰ ਤੋਂ ਆਈ ਸੀ ਕਾਲ Kapurthala News: 40 ਹਜ਼ਾਰ ਲਈ ਨੌਜਵਾਨ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ, ਪਤੀ ਪਤਨੀ ਨੇ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ Donald Trump: ਡੌਨਲਡ ਟਰੰਪ ਦੀ ਜਿੱਤ ਤੋਂ ਬਾਅਦ ਅਮਰੀਕੀ ਸਿੱਖ ਭਾਈਚਾਰੇ ਚ ਜਸ਼ਨ ਦਾ ਮਾਹੌਲ, ਵ੍ਹਾਈਟ ਹਾਊਸ ਦੇ ਬਾਹਰ ਪਾਏ ਭੰਗੜੇ, ਵੀਡਿਓ ਵਾਇਰਲ Punjab Weather: ਪੰਜਾਬ ਚ ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚੇਤਾਵਨੀ, ਜਲਦ ਦਸਤਕ ਦੇਵੇਗੀ ਠੰਡ Diljit Dosanjh: ਦਿਲਜੀਤ ਦੋਸਾਂਝ ਦੇ ਲਾਈਵ ਸ਼ੋਅ 'ਚ ਚੋਰਾਂ ਨੇ ਕੀਤਾ ਹੱਥ ਸਾਫ, 100 ਤੋਂ ਜ਼ਿਆਦਾ ਫੋਨ ਚੋਰੀ, 32 FIR ਹੋਈਆਂ ਦਰਜ Share Market News: ਅਮਰੀਕਾ 'ਚ ਟਰੰਪ ਦੀ ਜਿੱਤ ਨਾਲ ਭਾਰਤੀ ਸ਼ੇਅਰ ਬਾਜ਼ਾਰ 'ਚ ਉਛਾਲ. ਸੰਸੈਕਸ 1000 ਅੰਕ ਚੜ੍ਹਿਆ, ਨਿਫਟੀ 24400 ਤੋਂ ਪਾਰ

india Canada Row

India Canada Dispute: ਭਾਰਤ ਤੇ ਕੈਨੇਡਾ ਦੇ ਰਿਸ਼ਤੇ ਹੋਰ ਖਰਾਬ ਹੋਏ, ਹੁਣ ਭਾਰਤੀ ਦੂਤਾਵਾਸ ਨੇ ਲਿਆ ਇਹ ਫੈਸਲਾ

ਭਾਰਤੀ ਦੂਤਘਰ ਅਨੁਸਾਰ ਸੁਰੱਖਿਆ ਏਜੰਸੀਆਂ ਨੇ ਕਮਿਊਨਿਟੀ ਕੈਂਪ ਪ੍ਰਬੰਧਕਾਂ ਨੂੰ ਘੱਟੋ-ਘੱਟ ਸੁਰੱਖਿਆ ਪ੍ਰਦਾਨ ਕਰਨ ਤੋਂ ਅਸਮਰੱਥਾ ਪ੍ਰਗਟਾਈ ਹੈ। ਇਸ ਕਾਰਨ ਸਾਨੂੰ ਆਪਣੇ ਪ੍ਰੋਗਰਾਮ ਰੱਦ ਕਰਨੇ ਪਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਆਯੋਜਿਤ ਕੀਤੇ ਗਏ ਕੈਂਪ ਵਿਚ ਭਾਈਚਾਰੇ ਦੇ ਮੈਂਬਰਾਂ 'ਤੇ ਹਮਲਾ ਕੀਤਾ ਗਿਆ ਸੀ।

Punjab: ਭਾਰਤ-ਕੈਨੇਡਾ ਦੇ ਸਬੰਧਾਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਿਆਨ, 'ਗੱਲਬਾਤ ਨਾਲ ਹੱਲ ਕੱਢਿਆ ਜਾਵੇ'

ਰਾਮ ਸਿੰਘ ਨੇ ਕਿਹਾ ਕਿ ਵਿਗੜ ਰਹੇ ਦੁਵੱਲੇ ਸਬੰਧਾਂ ਨੇ ਕੈਨੇਡਾ ਵਿੱਚ ਵੱਸਦੇ ਭਾਰਤੀਆਂ ਖਾਸ ਕਰਕੇ ਪੰਜਾਬੀ ਭਾਈਚਾਰੇ ਵਿੱਚ ਤਣਾਅ ਵਧਾਇਆ ਹੈ। ਕੈਨੇਡਾ ਨੂੰ ਅਕਸਰ ‘ਮਿੰਨੀ ਪੰਜਾਬ’ ਕਿਹਾ ਜਾਂਦਾ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਅਜਿਹਾ ਟਕਰਾਅ ਉਥੇ ਵੱਸਦੇ ਭਾਰਤੀਆਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

India Canada Row: ਪਾਕਿਸਤਾਨ-ਚੀਨ ਨੂੰ ਪਿੱਛੇ ਛੱਡ ਗਿਆ ਕੈਨੇਡਾ, ਜਸਟਿਨ ਟਰੂਡੋ ਨੇ ਭਾਰਤ ਨੂੰ ਐਲਾਨਿਆ 'ਦੁਸ਼ਮਣ ਮੁਲਕ'

ਵਿਦੇਸ਼ ਮੰਤਰਾਲੇ ਨੇ ਕਿਹਾ, ਜਸਟਿਨ ਟਰੂਡੋ ਦੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਖੁੱਲ੍ਹ ਕੇ ਮੰਨਿਆ ਹੈ ਕਿ ਕੈਨੇਡਾ ਭਾਰਤ ਨੂੰ ਦੁਨੀਆ 'ਚ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹੋਰ ਮਾਮਲਿਆਂ ਦੀ ਤਰ੍ਹਾਂ ਉਨ੍ਹਾਂ ਦੀ ਸਾਈਬਰ ਸੁਰੱਖਿਆ ਰਿਪੋਰਟ ਵਿਚ ਭਾਰਤ 'ਤੇ ਲਗਾਏ ਗਏ ਦੋਸ਼ ਵੀ ਬੇਬੁਨਿਆਦ ਹਨ। ਉਨ੍ਹਾਂ ਦੇ ਹੱਕ ਵਿੱਚ ਕੋਈ ਸਬੂਤ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, ਅਸੀਂ ਇਸ ਨੂੰ ਕੈਨੇਡਾ ਵੱਲੋਂ ਭਾਰਤ 'ਤੇ ਹਮਲਾ ਕਰਨ ਦੀ ਇੱਕ ਹੋਰ ਨਾਪਾਕ ਕਾਰਵਾਈ ਵਜੋਂ ਵੇਖਦੇ ਹਾਂ।

India Canada Row: ਅਮਿਤ ਸ਼ਾਹ ਨੂੰ ਲੈਕੇ ਕੈਨੇਡਾ ਦੇ ਬਿਆਨ 'ਤੇ ਇੰਡੀਆ ਸਖਤ! ਇਤਰਾਜ਼ ਪ੍ਰਗਟ ਕਰਦਿਆਂ ਕਿਹਾ, 'ਇਹ ਇਲਜ਼ਾਮ ਤਾਂ...'

ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਇਹ ਭਾਰਤ ਵਿਰੁੱਧ ਸਾਜ਼ਿਸ਼ ਅਤੇ ਹਮਲੇ ਨੂੰ ਅੰਜਾਮ ਦੇਣ ਦੀ ਕੈਨੇਡਾ ਦੀ ਰਣਨੀਤੀ ਦਾ ਇੱਕ ਹੋਰ ਉਦਾਹਰਣ ਜਾਪਦਾ ਹੈ। ਵਰਨਣਯੋਗ ਹੈ ਕਿ ਕੈਨੇਡਾ ਦੇ ਸੀਨੀਅਰ ਅਧਿਕਾਰੀਆਂ ਨੇ ਪਿਛਲੇ ਦਿਨੀਂ ਖੁੱਲ੍ਹ ਕੇ ਮੰਨਿਆ ਹੈ ਕਿ ਉਹ ਵਿਸ਼ਵ ਪੱਧਰ 'ਤੇ ਭਾਰਤ ਦੀ ਰਾਏ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦੂਜੇ ਪਾਸੇ, ਇਹ ਸਾਰੇ ਦੋਸ਼ ਬਿਨਾਂ ਠੋਸ ਸਬੂਤ ਦੇ ਲਾਏ ਗਏ ਹਨ।

India Canada Row: ਕੈਨੇਡਾ ਨੇ ਨਿੱਝਰ ਮਾਮਲੇ ਨਾਲ ਜੁੜੀ ਜਾਣਕਾਰੀ ਅਮਰੀਕੀ ਮੀਡੀਆ ਨੂੰ ਕੀਤੀ ਸੀ ਲੀਕ, ਟਰੂਡੋ ਦੀ ਸਲਾਹਕਾਰ ਨੇ ਕਬੂਲਿਆ

India Canada Row: ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਖਟਾਸ: 1.3 ਲੱਖ ਪੰਜਾਬੀ ਨੌਜਵਾਨਾਂ ਮੁਸੀਬਤ 'ਚ, ਸਟੂਡੈਂਟ ਵੀ ਹੋ ਸਕਦੇ ਹਨ ਡੀਪੋਰਟ

India Canada Conflict: ਕੈਨੇਡਾ ਵਿੱਚ ਲਗਭਗ 1.3 ਲੱਖ ਭਾਰਤੀ ਵਿਦਿਆਰਥੀਆਂ ਦੇ ਵਰਕ ਪਰਮਿਟ 31 ਦਸੰਬਰ, 2024 ਨੂੰ ਖਤਮ ਹੋਣ ਵਾਲੇ ਹਨ। ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਖਰਾਬ ਹੋਣ ਕਰਕੇ ਭਾਰਤੀਆਂ ਦੇ ਸਾਹ ਸੁੱਕੇ ਹੋਏ ਹਨ।

India Canada Row: 'ਕੈਨੇਡਾ ਦੀ ਖੁਫੀਆ ਏਜੰਸੀ ਲਈ ਕੰਮ ਕਰਦੇ ਹਨ ਖਾਲਿਸਤਾਨ ਸਮਰਥਕ', ਕੈਨੇਡਾ ਤੋਂ ਪਰਤੇ ਭਾਰਤੀ ਰਾਜਦੂਤ ਦਾ ਵੱਡਾ ਬਿਆਨ

ਕੈਨੇਡਾ ਤੋਂ ਪਰਤੇ ਭਾਰਤੀ ਰਾਜਦੂਤ ਸੰਜੇ ਕੁਮਾਰ ਵਰਮਾ ਨੇ ਕੈਨੇਡਾ ਅਤੇ ਉਥੇ ਮੌਜੂਦ ਖਾਲਿਸਤਾਨੀ ਸਮਰਥਕਾਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਸੰਜੇ ਕੁਮਾਰ ਵਰਮਾ ਦਾ ਕਹਿਣਾ ਹੈ ਕਿ ਖਾਲਿਸਤਾਨੀ ਕੱਟੜਪੰਥੀ ਅਤੇ ਅੱਤਵਾਦੀ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀ.ਐੱਸ.ਆਈ.ਐੱਸ.) ਲਈ ਇੱਕ ਕੀਮਤੀ ਹਨ।

India Canada Row: ਕੈਨੇਡਾ ਦੇ ਹਾਈ ਕਮਿਸ਼ਨਰ ਨੇ ਜਾਂਦੇ-ਜਾਂਦੇ ਭਾਰਤ ਖਿਲਾਫ ਉਗਲਿਆ ਜ਼ਹਿਰ, ਨਿੱਝਰ-ਪੰਨੂੰ ਮਾਮਲੇ ਤੇ ਬੋਲੇ - 'ਕਰ ਦਿੱਤੀ ਵੱਡੀ ਗ਼ਲਤੀ'

India Canada Row: ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੀ ਨੇ ਭਾਰਤ 'ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਨੇ ਅਮਰੀਕਾ ਅਤੇ ਕੈਨੇਡਾ ਵਿੱਚ ਕਈ ਲੋਕਾਂ ਨੂੰ ਇੱਕਠੇ ਨਿਸ਼ਾਨਾ ਬਣਾਇਆ ਸੀ। 

Advertisement