ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ ਰਹੇਗਾ ਅਤੇ 27 ਤਰੀਕ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਫਿਲਹਾਲ ਸਵੇਰੇ ਸ਼ਾਮ ਠੰਡ ਪੈਣੀ ਸ਼ੁਰੂ ਹੋ ਗਈ ਹੈ, ਪਰ ਹਾਲੇ ਠੰਢ ਵਿੱਚ ਉਹ ਅਸਰ ਨਹੀਂ ਹੈ।
Today's weather in Chandigarh promises a warm and sunny day with clear skies. The temperature is expected to range from 20.55°C to 31.38°C, with a relative humidity of 32% and wind speed of 32 km/h.
ਐਨਡੀਆਰਐਫ ਦੀਆਂ 13 ਟੀਮਾਂ ਤੱਟਵਰਤੀ ਮਹਾਰਾਸ਼ਟਰ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਦੋਂ ਕਿ ਕੁਝ ਟੀਮਾਂ ਪੱਛਮੀ ਮਹਾਰਾਸ਼ਟਰ ਦੇ ਸਤਾਰਾ ਅਤੇ ਕੋਲਹਾਪੁਰ ਜ਼ਿਲ੍ਹਿਆਂ ਵਿੱਚ ਤਾਇਨਾਤ ਹਨ ਜੋ ਹਾਲ ਹੀ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਹੇਠ ਹਨ।
ਸਕਾਈਮੇਟ ਮੌਸਮ ਦੀ ਰਿਪੋਰਟ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਸਿੱਕਮ, ਉੱਤਰ ਪੂਰਬੀ ਭਾਰਤ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਗਰਮੀ ਵਧੇਗੀ ਤੇ ਲੂ ਚੱਲਣ ਦੀ ਸੰਭਾਵਨਾ ਹੈ। ਮਾਰਚ-ਅਪ੍ਰੈਲ ਵਿੱਚ ਮੀਂਹ ਨਹੀਂ ਪਿਆ। ਜੇਕਰ ਮਈ ਦਾ ਮਹੀਨਾ ਵੀ ਇਸੇ ਤਰ੍ਹਾਂ ਰਿਹਾ ਤਾਂ ਗਰਮੀ ਤੋਂ ਰਾਹਤ ਨਹੀਂ ਮਿਲੇਗੀ।