ਭਾਰਤ ਅਤੇ ਚੀਨ ਦੇ ਸੈਨਿਕਾਂ ਨੇ ਵੀਰਵਾਰ ਨੂੰ ਦੀਵਾਲੀ ਦੇ ਮੌਕੇ 'ਤੇ ਅਸਲ ਕੰਟਰੋਲ ਰੇਖਾ (LAC) ਦੇ ਨਾਲ ਕਈ ਸਰਹੱਦੀ ਪੁਆਇੰਟਾਂ 'ਤੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਵਰਨਣਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਭਾਰਤ ਅਤੇ ਚੀਨ ਵਿਚਾਲੇ ਟਕਰਾਅ ਦਾ ਮੁੱਦਾ ਬਣੇ ਡੇਮਚੋਕ ਅਤੇ ਡੇਪਸਾਂਗ ਖੇਤਰਾਂ ਤੋਂ ਦੋਵਾਂ ਦੇਸ਼ਾਂ ਦੀਆਂ ਫੌਜਾਂ ਨੂੰ ਵਾਪਸ ਬੁਲਾਉਣ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ।
BRICS Summit ਸ਼ੁਰੂ ਹੋਣ ਤੋਂ ਪਹਿਲਾਂ ਸਮੂਹ ਮੈਂਬਰ ਦੇਸ਼ਾਂ ਦੇ ਨੇਤਾਵਾਂ ਨੇ ਇੱਕ ਸਮੂਹ ਫੋਟੋ ਸੈਸ਼ਨ ਵਿੱਚ ਹਿੱਸਾ ਲਿਆ। ਗਰੁੱਪ ਫੋਟੋ ਵਿੱਚ ਪੀਐਮ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਇੱਕ ਪਾਸੇ ਖੜ੍ਹੇ ਸਨ ਅਤੇ ਦੂਜੇ ਪਾਸੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਖੜ੍ਹੇ ਸਨ।
ਜੇਕਰ ਬ੍ਰਿਕਸ ਦੇਸ਼ ਆਪਣੀ ਕਰੰਸੀ ਬਣਾਉਂਦੇ ਹਨ ਤਾਂ ਇਸ ਨਾਲ ਅਮਰੀਕੀ ਡਾਲਰ ਦੀ ਸਰਵਉੱਚਤਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕਈ ਦੇਸ਼ਾਂ ਦਾ ਮੰਨਣਾ ਹੈ ਕਿ ਅਮਰੀਕਾ ਅਤੇ ਉਸ ਦੀ ਸ਼ਕਤੀਸ਼ਾਲੀ ਕਰੰਸੀ ਡਾਲਰ ਨੂੰ ਵੱਡੀ ਚੁਣੌਤੀ ਤਾਂ ਹੀ ਦਿੱਤੀ ਜਾ ਸਕਦੀ ਹੈ ਜੇਕਰ ਅਮਰੀਕਾ ਦੀ ਆਰਥਿਕ ਤਾਕਤ 'ਤੇ ਹਮਲਾ ਕੀਤਾ ਜਾਵੇ। ਦੁਨੀਆ ਭਰ ਦੇ ਕੇਂਦਰੀ ਬੈਂਕਾਂ ਕੋਲ ਰੱਖੇ ਵਿਦੇਸ਼ੀ ਮੁਦਰਾ ਭੰਡਾਰ ਦਾ 60 ਪ੍ਰਤੀਸ਼ਤ ਡਾਲਰ ਦੇ ਰੂਪ ਵਿੱਚ ਮੌਜੂਦ ਹੈ।
ਕੈਨੇਡਾ ਤੋਂ ਪਰਤੇ ਭਾਰਤੀ ਰਾਜਦੂਤ ਸੰਜੇ ਕੁਮਾਰ ਵਰਮਾ ਨੇ ਕੈਨੇਡਾ ਅਤੇ ਉਥੇ ਮੌਜੂਦ ਖਾਲਿਸਤਾਨੀ ਸਮਰਥਕਾਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਸੰਜੇ ਕੁਮਾਰ ਵਰਮਾ ਦਾ ਕਹਿਣਾ ਹੈ ਕਿ ਖਾਲਿਸਤਾਨੀ ਕੱਟੜਪੰਥੀ ਅਤੇ ਅੱਤਵਾਦੀ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀ.ਐੱਸ.ਆਈ.ਐੱਸ.) ਲਈ ਇੱਕ ਕੀਮਤੀ ਹਨ।
India Canada Row: ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੀ ਨੇ ਭਾਰਤ 'ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਨੇ ਅਮਰੀਕਾ ਅਤੇ ਕੈਨੇਡਾ ਵਿੱਚ ਕਈ ਲੋਕਾਂ ਨੂੰ ਇੱਕਠੇ ਨਿਸ਼ਾਨਾ ਬਣਾਇਆ ਸੀ।
China Occupies Bhutan: ਚੀਨ ਦੁਨੀਆ ਭਰ ਵਿੱਚ ਆਪਣੀ ਵਿਸਤਾਰਵਾਦ ਦੀ ਨੀਤੀ ਲਈ ਜਾਣਿਆ ਜਾਂਦਾ ਹੈ। ਡਰੈਗਨ ਦੇ ਦੂਜੇ ਦੇਸ਼ਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਤੀ ਕਰਕੇ ਲਗਭਗ ਹਰ ਗੁਆਂਢੀ ਦੇਸ਼ ਨਾਲ, ਇਸ ਦੇ ਸਬੰਧ ਤਣਾਅਪੂਰਨ ਬਣੇ ਹੋਏ ਹਨ। ਹੁਣ ਚੀਨ ਨੇ ਭੂਟਾਨ ਦੀ ਧਰਤੀ 'ਤੇ 'ਕਬਜ਼ਾ' ਕਰ ਲਿਆ ਹੈ।
This significant cultural landmark, over 100 years old, held sentimental value as a gathering place for families during special occasions, according to Village Mayor Fuad Yassin.
India has strongly condemned the recent attacks on UN peacekeepers in Lebanon, joining 39 other countries in a joint statement that demands immediate cessation of such actions.
Iran's permanent mission to the United Nations in New York has categorically rejected claims linking Tehran to Hamas' surprise attack on Israel on October 7, 2023.
Prime Minister Narendra Modi emphasized the devastating impact of ongoing conflicts on the Global South during his address at the East Asia Summit in Vietnam.