Thursday, April 03, 2025

jammu kashmir

Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ

ਜੰਮੂ ਕਸ਼ਮੀਰ ਤੋਂ ਵੱਡੀ ਖਬਰ ਆ ਰਹੀ ਹੈ। ਓਮਰ ਅਬਦੁੱਲਾ ਨੇ ਜੰਮੂ ਦੇ ਮੁੱਖ ਮੰਤਰੀ ਅਹੁਦੇ ਦੀ ਕੁਰਸੀ ਸੰਭਾਲ ਲਈ ਹੈ। ਉਨ੍ਹਾਂ ਨੇ ਇੱਕ ਜਨ ਸਮਾਰੋਹ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਪਰ ਇਸ ਦਰਮਿਆਨ ਕਿਸੇ ਵੀ ਕਾਂਗਰਸੀ ਲੀਡਰ ਨੇ ਜੰਮੂ ਸਰਕਾਰ ਦੇ ਮੰਤਰੀ ਮੰਡਲ 'ਚ ਸ਼ਾਮਲ ਨਾ ਹੋਣ ਦਾ ਫੈਸਲਾ ਲਿਆ। ਕਾਂਗਰਸ ਦਾ ਇਸ ਤਰ੍ਹਾਂ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ ਸਭ ਨੂੰ ਹੈਰਾਨ ਕਰ ਰਿਹਾ ਹੈ।

ਜੰਮੂ-ਕਸ਼ਮੀਰ 'ਚ ਲਸ਼ਕਰ ਦਾ ਹਾਈਬ੍ਰਿਡ ਅੱਤਵਾਦੀ ਤੇ ਇਕ OGW ਗ੍ਰਿਫਤਾਰ, ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਭਾਰਤੀ ਫੌਜ ਨੇ ਕੰਟਰੋਲ ਰੇਖਾ ਦੇ ਨੌਸ਼ਹਿਰਾ ਸੈਕਟਰ ਵਿੱਚ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਪਾਕਿਸਤਾਨ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ।

ਫਿਦਾਇਨ ਹਮਲੇ ਦੀ ਵੱਡੀ ਸਾਜ਼ਿਸ਼ ਨਾਕਾਮ, ਕਸ਼ਮੀਰ 'ਚ ਫੜਿਆ ਅੱਤਵਾਦੀ ਤਬਰਾਕ ਹੁਸੈਨ, ਪਾਕਿਸਤਾਨੀ ਫੌਜ ਤੋਂ ਮਿਲੀ ਟ੍ਰੇਨਿੰਗ

ਭਾਰਤੀ ਫੌਜ ਨੇ ਨੌਸ਼ਹਿਰਾ ਸੈਕਟਰ 'ਚ ਘੁਸਪੈਠ ਕਰਦੇ ਹੋਏ ਤਬਰਾਕ ਹੁਸੈਨ ਨੂੰ ਕਾਬੂ ਕੀਤਾ ਤਾਂ ਉਹ ਉੱਚੀ-ਉੱਚੀ ਚੀਕਣ ਲੱਗਾ ਕਿ ਉਹ ਇੱਥੇ ਮਰਨ ਆਇਆ ਹੈ। ਭਾਰਤੀ ਫੌਜ ਵੱਲੋਂ ਚਲਾਈ ਗਈ ਗੋਲੀ ਕਾਰਨ ਤਬਰਾਕ ਜ਼ਖਮੀ ਹੋ ਗਿਆ।

ਜੰਮੂ 'ਚ ਇਕ ਘਰ 'ਚੋਂ 6 ਲੋਕਾਂ ਦੀਆਂ ਮਿਲੀਆਂ ਲਾਸ਼ਾਂ

ਲਾਸ਼ਾਂ ਨੂੰ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਉਹ ਇਸ ਸਬੰਧੀ ਬਿਆਨ ਦੇ ਸਕਣਗੇ।

ਕੁਲਗਾਮ 'ਚ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ, 2 ਤੋਂ 3 ਅੱਤਵਾਦੀਆਂ ਨੂੰ ਘੇਰਿਆ

ਅਨੰਤਨਾਗ 'ਚ ਸੁਰੱਖਿਆ ਬਲਾਂ ਵੱਲੋੋਂ 2 ਅੱਤਵਾਦੀ ਢੇਰ, ਸਰਚ ਆਪਰੇਸ਼ਨ ਜਾਰੀ

ਆਈਜੀਪੀ ਕਸ਼ਮੀਰ ਮੁਤਾਬਕ ਦੋਵੇਂ ਅੱਤਵਾਦੀਆਂ ਦੀ ਪਛਾਣ ਕਰ ਲਈ ਗਈ ਹੈ। ਮਾਰੇ ਗਏ ਅੱਤਵਾਦੀਆਂ 'ਚੋਂ ਇਕ ਚਕਵਾਨਗੁੰਡ ਦਾ ਰਹਿਣ ਵਾਲਾ ਇਸ਼ਫਾਕ ਸੀ। ਦੂਜੇ ਪਾਸੇ ਯਾਵਰ ਅਯੂਬ ਡਾਰ ਡੋਗਰੀਪੋਰਾ ਦਾ ਰਹਿਣ ਵਾਲਾ ਸੀ।

Advertisement