Tuesday, April 01, 2025

landslide

ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਮਚੀ ਤਬਾਹੀ, ਹੜ੍ਹ ਤੇ ਲੈਂਡਸਲਾਈਡ ਕਾਰਨ ਹੁਣ ਤਕ 22 ਲੋਕਾਂ ਦੀ ਮੌਤ

ਰਾਜ ਆਫ਼ਤ ਪ੍ਰਬੰਧਨ ਵਿਭਾਗ ਦੇ ਡਾਇਰੈਕਟਰ ਸੁਦੇਸ਼ ਕੁਮਾਰ ਮੋਖਤਾ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਮੰਡੀ, ਕਾਂਗੜਾ ਅਤੇ ਚੰਬਾ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ।

ਅਸਾਮ 'ਚ ਹੜ੍ਹ ਕਾਰਨ ਸਥਿਤੀ ਗੰਭੀਰ, ਮਰਨ ਵਾਲਿਆਂ ਦੀ ਗਿਣਤੀ 117 ਤੱਕ ਪਹੁੰਚੀ

ਅਸਾਮ 'ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕੁੱਲ 117 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 100 ਲੋਕ ਹੜ੍ਹ ਦੇ ਪ੍ਰਭਾਵ ਕਾਰਨ ਅਤੇ 17 ਲੋਕਾਂ ਦੀ ਜ਼ਮੀਨ ਖਿਸਕਣ ਕਾਰਨ ਮੌਤ ਹੋ ਗਈ ਹੈ। ਇੱਕ ਰਿਪੋਰਟ ਦੇ ਅਨੁਸਾਰ ਇਹ ਜਾਣਕਾਰੀ ਦਿੱਤੀ ਗਈ ਹੈ 

ਹਿਮਾਚਲ ਪ੍ਰਦੇਸ਼ ’ਚ ਫਿਰ ਖਿਸਕੀ ਜ਼ਮੀਨ, ਆਵਾਜਾਈ ਬੰਦ

ਨਾਹਨ : ਭਾਰੀ ਬਰਸਾਤ ਕਾਰਨ ਹਿਮਾਚਲ ਪ੍ਰਦੇਸ਼ ’ਚ ਜ਼ਮੀਨ ਖਿਸਕ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਇਕ ਵਾਰ ਫਿਰ ਸਿਰਮੌਰ ਜ਼ਿਲ੍ਹੇ ’ਚ ਜ਼ਮੀਨ ਖਿਸਕ ਗਈ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਦੇ

Advertisement