Thursday, April 03, 2025

maharashtra assembly elections 2024

Maharashtra Assembly Elections 2024: ਮਹਾਰਾਸ਼ਟਰ 'ਚ ਭਾਜਪਾ-ਸ਼ਿਵ ਸੈਨਾ ਗੱਠਜੋੜ ਦੀ ਜ਼ਬਰਦਸਤ ਜਿੱਤ, ਪ੍ਰੈੱਸ ਕਾਨਫਰੰਸ 'ਚ ਸ਼ਿੰਦੇ ਬੋਲੇ- 'ਮੇਰੇ ਲਈ CM ਦਾ ਮਤਲਬ ਕੌਮਨ ਮੈਨ'

Maharashtra Assembly Elections 2024 Result: ਸੀਐਮ ਏਕਨਾਥ ਸ਼ਿੰਦੇ ਨੇ ਕਿਹਾ, "ਇਹ ਮਹਾਯੁਤੀ ਦੀ ਰਿਕਾਰਡ ਜਿੱਤ ਹੈ।" ਅਸੀਂ ਪੂਰੇ ਮਹਾਰਾਸ਼ਟਰ ਦਾ ਧੰਨਵਾਦ ਕਰਦੇ ਹਾਂ। ਅਸੀਂ ਮਹਾਵਿਕਾਸ ਅਘਾੜੀ ਸਰਕਾਰ ਦੁਆਰਾ ਲਗਾਈਆਂ ਗਈਆਂ ਸਾਰੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਹੈ। ਲੋਕਾਂ ਨੇ ਸਾਡੇ 'ਤੇ ਪਿਆਰ ਦੀ ਵਰਖਾ ਕੀਤੀ। ਲੋਕਾਂ ਨੇ ਇਹ ਚੋਣ ਆਪਣੇ ਹੱਥਾਂ ਵਿੱਚ ਲੈ ਲਈ ਸੀ। ਸਾਡਾ ਉਦੇਸ਼ ਮਹਾਰਾਸ਼ਟਰ ਦਾ ਵਿਕਾਸ ਹੈ।

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Bollywood Actor Lost Maharashtra Assembly Elections: ਲਾਂਕਿ ਵੋਟਾਂ ਦੀ ਗਿਣਤੀ ਦੇ ਨਤੀਜੇ ਨੇ ਇਜਾਜ਼ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਨੂੰ ਸਿਰਫ਼ 155 ਵੋਟਾਂ ਮਿਲੀਆਂ। ਇਸ ਦੇ ਨਾਲ ਹੀ 1298 ਲੋਕਾਂ ਨੇ NOTA ਬਟਨ ਦਬਾਇਆ ਹੈ। ਇਸ ਨੂੰ ਦੇਖਣ ਤੋਂ ਬਾਅਦ ਨੇਟਿਜ਼ਨਸ ਨੇ ਅਭਿਨੇਤਾ ਨੂੰ ਨਿਸ਼ਾਨੇ 'ਤੇ ਲਿਆ ਹੈ ਕਿਉਂਕਿ ਏਜਾਜ਼ ਖਾਨ ਦੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼ ਹਨ।

Advertisement