Kapurthala: ਕਪੂਰਥਲਾ 'ਚ ਵਿਅਕਤੀ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਪਤਨੀ ਦੀ ਸੱਸ ਦੀ ਕੁੱਟਮਾਰ ਤੋਂ ਸੀ ਪਰੇਸ਼ਾਨ, ਦੋਸ਼ੀ ਮਾਂ-ਧੀ ਫਰਾਰ
Kapurthala News: ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਨ ਜੱਖੂ ਦੇ ਪਿਤਾ ਨੰਦਲਾਲ ਦੀ ਸ਼ਿਕਾਇਤ ’ਤੇ ਮ੍ਰਿਤਕ ਦੀ ਪਤਨੀ ਪੂਜਾ ਰਾਣੀ ਅਤੇ ਸੱਸ ਜਸਵੀਰ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਵੇਂ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।