ਨੀਰਜ ਚੋਪੜਾ ਨੇ ਟੋਕੀਓ 2020 ਓਲੰਪਿਕ ਵਿੱਚ 87.58 ਮੀਟਰ ਜੈਵਲਿਨ ਸੁੱਟ ਕੇ ਸੋਨ ਤਗਮਾ ਜਿੱਤਿਆ ਸੀ। ਓਲੰਪਿਕ ਦੇ ਇਤਿਹਾਸ ਵਿੱਚ, ਉਹ ਭਾਰਤ ਲਈ ਟਰੈਕ ਅਤੇ ਫੀਲਡ ਵਿੱਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਹੈ।
ਟੋਕੀਓ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਜੈਕਬ ਵੈਡਲੇਚ ਲੁਸਾਨੇ ਵਿੱਚ ਭਾਗ ਲੈ ਰਹੇ ਹਨ ਅਤੇ ਚੈੱਕ ਅਥਲੀਟ 20 ਅੰਕਾਂ ਨਾਲ ਸੂਚੀ ਵਿੱਚ ਸਿਖਰ 'ਤੇ ਹੈ। ਉਹਨਾਂ ਤੋਂ ਬਾਅਦ ਜਰਮਨੀ ਦੇ ਜੂਲੀਅਨ ਵੇਬਰ (19 ਅੰਕ) ਅਤੇ ਗ੍ਰੇਨਾਡਾ ਦੇ ਵਿਸ਼ਵ ਚੈਂਪੀਅਨ ਐਂਡਰਸਨ ਪੀਟਰਸ (16 ਅੰਕ) ਹਨ।
ਮਨਪ੍ਰੀਤ ਸਿੰਘ ਨੇ ਭਾਰਤੀ ਟੀਮ ਦਾ ਦੂਜਾ ਝੰਡਾਬਰਦਾਰ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪੀਵੀ ਸਿੰਧੂ ਨੇ ਕਿਹਾ ਕਿ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਦਲ ਦਾ ਝੰਡਾਬਰਦਾਰ ਬਣਨਾ ਮਾਣ ਵਾਲੀ ਗੱਲ ਹੈ।
Olympic Champion Neeraj Chopra : ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਅਮਰੀਕਾ ਵਿੱਚ ਚੱਲ ਰਹੀ ਇਸ ਚੈਂਪੀਅਨਸ਼ਿਪ ਦੇ ਗਰੁੱਪ ਰਾਊਂਡ ਦੀ ਪਹਿਲੀ ਕੋਸ਼ਿਸ਼ ਵਿੱਚ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਜੈਵਲਿਨ ਥ੍ਰੋਅ ਈਵੈਂਟ ਦੇ ਫਾਈਨਲ ਵਿੱਚ ਥਾਂ ਬਣਾਈ ਹੈ।.....
ਟੋਕੀਓ ਓਲੰਪਿਕ 'ਚ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੇ ਨੀਰਜ ਚੋਪੜਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਸੇਂਸੇਸ਼ਨ ਬਣੇ ਹੋਏ ਹਨ। ਹਰ ਰੋਜ਼ ਉਸ ਨਾਲ ਜੁੜੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਨੀਰਜ ਚੋਪੜਾ ਨੇ ਇਕ ਵਾਰ ਫਿਰ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਇਸ ਕਾਰਨਾਮੇ ਤੋਂ ਖੁਸ਼ ਹੋ ਕੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕੀਤਾ ਹੈ। ਅਨੁਰਾਗ ਨੇ ਨੀਰਜ ਦਾ ਵੀਡੀਓ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਅਨੁਰਾਗ ਠਾਕੁਰ ਨੇ ਵੀ ਨੀਰਜ ਦੀ ਤਾਰੀਫ ਕੀਤੀ ਹੈ।
Chandigarh: Chief Minister Capt. Amrinder Singh will be hoisting dinner for Olympics Gold medalist Neeraj Chopra and Punjab State medalists at his Siswan farmhouse
ਨਵੀਂ ਦਿੱਲੀ : ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਟੋਕੀਓ ਓਲੰਪਿਕਸ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਨੀਰਜ ਚੋਪੜਾ ਅਥਲੈਟਿਕਸ ਵਿੱਚ ਓਲੰਪਿਕ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ ਅਥ